• Latest
  • Trending
ਪੋਸਟਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਰਾਸ਼ੀ ਜਾਰੀ ਕਰਵਾਉਣ ਲਈ ਕੈਪਟਨ ਸਰਕਾਰ ਚੋਣ ਕਮਿਸ਼ਨ ਕੋਲ ਚਾਰਾਜੋਈ ਕਰੇ : ਕੈਂਥ 

ਪੋਸਟਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਰਾਸ਼ੀ ਜਾਰੀ ਕਰਵਾਉਣ ਲਈ ਕੈਪਟਨ ਸਰਕਾਰ ਚੋਣ ਕਮਿਸ਼ਨ ਕੋਲ ਚਾਰਾਜੋਈ ਕਰੇ : ਕੈਂਥ 

8 years ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

2 minutes ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

9 minutes ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

1 hour ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

1 hour ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

4 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

4 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

4 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

4 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

4 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

4 hours ago
Hindi News
English News
Friday, November 13, 2026
No Result
View All Result
20 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੋਸਟਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਰਾਸ਼ੀ ਜਾਰੀ ਕਰਵਾਉਣ ਲਈ ਕੈਪਟਨ ਸਰਕਾਰ ਚੋਣ ਕਮਿਸ਼ਨ ਕੋਲ ਚਾਰਾਜੋਈ ਕਰੇ : ਕੈਂਥ 

April 8, 2019
in ਪੰਜਾਬ
ਪੋਸਟਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਰਾਸ਼ੀ ਜਾਰੀ ਕਰਵਾਉਣ ਲਈ ਕੈਪਟਨ ਸਰਕਾਰ ਚੋਣ ਕਮਿਸ਼ਨ ਕੋਲ ਚਾਰਾਜੋਈ ਕਰੇ : ਕੈਂਥ 
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਸ ਸੀ ਵਿਦਿਆਰਥੀਆਂ ਦੀਆਂ  ਡਿਗਰੀਆਂ ਦੇਣ ਉਤੇ ਰੋਕ ਲਗਾਉਣ ਮੰਦਭਾਗਾ ਅਤੇ ਕੈਪਟਨ ਸਰਕਾਰ ਲਈ ਸ਼ਰਮਨਾਕ —-  ਕੈਂਥ
ਸਰਕਾਰਾਂ ਭਾਲਾਈ ਸਕੀਮਾਂ ਨੂੰ ਲਾਗੂ ਕਰਵਾਉਣ ਵਿੱਚ ਸਿਆਸੀ ਇੱਛਾ ਸ਼ਕਤੀ ਦੀ ਘਾਟ —- ਕੈਂਥ
ਚੰਡੀਗੜ੍ਹ, 8 ਅਪ੍ਰੈਲ ਅਨੁਸੂਚਿਤ ਜਾਤੀਆਂ ਵਰਗ ਦੇ ਵਿਦਿਆਰਥੀਆਂ ਨੂੰ ਉਚ ਪੱਧਰੀ ਸਿੱਖਿਆ ਪ੍ਰਦਾਨ ਲਈ ਭਾਰਤ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਵਿੱਦਿਅਕ ਸੰਸਥਾਵਾਂ ਨੂੰ ਸੂਬਾ ਸਰਕਾਰਾਂ ਦੇ ਰਾਹੀਂ ਜਾਰੀ ਕੀਤੀ ਜਾਂਦੀ ਕਰੋੜਾਂ ਰੁਪਏ ਦੀ ਰਾਸ਼ੀ ਦਾ ਸਮੇਂ ਸਿਰ ਭੁਗਤਾਨ ਨਾ ਹੋਣ ਕਾਰਨ ਹਜ਼ਾਰਾਂ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿੱਚ ਪਾਉਣ ਲਈ ਸਰਕਾਰਾਂ ਦੀਆਂ ਨੀਤੀਆਂ ਜੁਮੇਵਾਰ ਹਨ। ਅਨੁਸੂਚਿਤ ਜਾਤੀ ਵਰਗ ਪੰਜਾਬ ਸੂਬੇ ਵਿੱਚ ਸਰਕਾਰੀ ਭਾਲਾਈ ਸਕੀਮਾਂ ਨੂੰ ਲਾਗੂ ਕਰਵਾਉਣ ਵਿੱਚ ਸਿਆਸੀ ਇੱਛਾ ਸ਼ਕਤੀ ਦੀ ਘਾਟ ਤੋਂ ਪੀੜਤ ਨਜਰ ਆਉਂਦਾ ਹੈ। ਪੰਜਾਬ ਸਰਕਾਰ ਨੇ ਸਾਲ 2015 ਤੋਂ 2018 ਦੀ ਹਾਲੇ ਤਕ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀਆਂ ਫੀਸ ਦਾ 10 ਕਰੋੜ ਰੁਪਏ ਨਹੀਂ ਜਮ੍ਹਾਂ ਕਰਵਾਈਆਂ।
ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਤਰਜ਼ਮਾਨੀ ਕਰਨ ਵਾਲੀ ਗੈਰ ਰਾਜਨੀਤਕ-ਸਮਾਜਿਕ ਜੱਥੇਬੰਦੀ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਤਹਿਤ ਹਜ਼ਾਰਾਂ ਅਨੁਸੂਚਿਤ ਜਾਤੀ ਵਿਦਿਆਰਥੀਆਂ ਦੀ ਕਰੋੜਾਂ ਰੁਪਏ ਦੀ ਰਾਸ਼ੀ ਜਾਰੀ ਨਾ ਹੋਣ ਕਾਰਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ  ਡਿਗਰੀਆਂ ਦੇਣ ਉਤੇ ਰੋਕ ਲਗਾਉਣ ਮੰਦਭਾਗਾ ਅਤੇ ਕੈਪਟਨ ਸਰਕਾਰ ਲਈ ਸ਼ਰਮਨਾਕ ਹੈ।ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਨਾਲ ਅਜਿਹਾ ਵਤੀਰਾ ਅਪਣਾਇਆ ਜਾਣਾ ਸੂਬਾ ਸਰਕਾਰ ਦੀ ਜਾਤੀ ਮਾਨਸਿਕਤਾ ਅਤੇ ਅਸਲੀਅਤ ਨੂੰ ਦਰਸਾਉਂਦਾ ਹੈ। ਪੀਯੂ ਅਤੇ ਸਰਕਾਰ ਦੀ ਇਸ ਖਿੱਚੋਤਾਣ ‘ਚ ਹਜ਼ਾਰਾਂ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ’ਚ ਹੈ। ਉਹਨਾਂ ਕਿਹਾ ਕਿ ਇਸ ਗੰਭੀਰ ਸਮੱਸਿਆ ਨੂੰ ਨਜਿੱਠਣ ਵਿੱਚ ਭਾਲਾਈ ਵਿਭਾਗ ਨਾਕਾਮਯਾਬ ਰਹਿਣ ਵਾਲੇ ਅਧਿਕਾਰੀਆਂ ਜੁਮੇਵਾਰੀ ਤਹਿ ਹੋਣੀ ਚਾਹੀਦੀ ਹੈ।
ਸ੍ਰ ਕੈਂਥ ਨੇ ਕਿਹਾ ਕਿ ਕੈਪਟਨ ਸਰਕਾਰ ਨੂੰ ਚੋਣ ਕਮਿਸ਼ਨ ਤੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਰਾਸ਼ੀ ਜਾਰੀ ਕਰਵਾਉਣ ਦੀ ਪ੍ਰਵਾਨਗੀ ਲੈਕੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਤੁਰੰਤ ਰਾਹਤ ਦਿੱਤੀ ਜਾਣੀ ਚਾਹੀਦੀ ਹੈ। ਜੇਕਰ ਕੈਪਟਨ ਸਰਕਾਰ ਸਬੰਧਤ ਵਿਦਿਆਰਥੀਆਂ ਨੂੰ ਰਾਹਤ ਦਿਵਾਉਣ ਵਿੱਚ ਅਸਫਲ ਸਾਬਿਤ ਹੁੰਦੀ ਹੈ ਤਾਂ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਸੰਘਰਸ਼ ਲਈ ਮਜਬੂਰ ਹੋਵੇਗਾ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

by Ankit
November 13, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ...

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

by Ankit
November 13, 2026
0

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ • ਵੈਟਰਨਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ "ਸਕਾਰਾਤਮਕ,...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
5 days ago
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..   Hukamnama Sri...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 