ਸ਼੍ਰੋਮਣੀ ਅਕਾਲੀ ਦਲ ‘ਪੁਨਰ ਸੁਰਜੀਤ’ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ‘ਤੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ
ਚੰਡੀਗੜ੍ਹ, 17 ਮਾਰਚ(ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ਅਨੁਸਾਰ ਪਾਰਟੀ ਨੂੰ ਮਜ਼ਬੂਤ ਕਰਨ ਲਈ ਅਹੁਦੇਦਾਰਾਂ ਦੀਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।






















