Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 17 ਮਾਰਚ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News ) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…….
ਗਿੱਪੀ ਗਰੇਵਾਲ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ: ਆਡੀਓ ਵਾਇਰਲ
Supreme Court ਦਾ ਔਰਤਾਂ ਦੇ ਹੱਕ ‘ਚ ਵੱਡਾ ਫੈਸਲਾ
ਡਾਕ ਵਿਭਾਗ ਨੇ ਸ਼ੁਰੂ ਕੀਤੀਆਂ ਨਵੀਆਂ ਸੇਵਾਵਾਂ; ਹੁਣ 24 ਘੰਟਿਆਂ ‘ਚ ਹੀ ਪਹੁੰਚ ਜਾਵੇਗਾ ਪਾਰਸਲ!
ਰਾਜਾ ਵੜਿੰਗ , ਗੁਰਜੀਤ ਸਿੰਘ ਔਜਲਾ ਸਣੇ ਅੱਠ ਸੰਸਦ ਮੈਂਬਰਾਂ ਦੀ Suspension ਰੱਦ
ਸ਼੍ਰੋਮਣੀ ਅਕਾਲੀ ਦਲ ‘ਪੁਨਰ ਸੁਰਜੀਤ’ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ‘ਤੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ
SGPC ਨੇ AI ਤਕਨੀਕ ਦੀ ਦੁਰਵਰਤੋਂ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀਡੀਓ ਦਾ ਲਿਆ ਸਖ਼ਤ ਨੋਟਿਸ
Israel ਵੱਲੋਂ ਇਰਾਨ ਦੇ ਸਭ ਤੋਂ ਸ਼ਕਤੀਸ਼ਾਲੀ ਅਧਿਕਾਰੀ ਲਾਰੀਜਾਨੀ ਦੇ ਮਾਰੇ ਜਾਣ ਦਾ ਦਾਅਵਾ
ਅਦਾਕਾਰ ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ
ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ
Punjab ਦੇ 34 IAS/IPS ਅਫ਼ਸਰ ਚੋਣ ਕਮਿਸ਼ਨ ਨੇ ਚੋਣ ਡਿਊਟੀਆਂ ‘ਤੇ ਲਾਏ, ਦੇਖੋ ਲਿਸਟ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























