Morning News : ਸਵੇਰੇ 9:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ
ਚੰਡੀਗੜ੍ਹ, 18 ਮਾਰਚ (ਵਿਸ਼ਵ ਵਾਰਤਾ) – ਸਵੇਰੇ 9:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
Hukamnama Sri Darbar Sahib Today – 18 March 2026 | Ang 647 I ਅੱਜ ਦਾ ਹੁਕਮਨਾਮਾ
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏
🛑 Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੀਂਹ ਤੇ ਗੜੇਮਾਰੀ ਦਾ ਅਲਰਟ ; ਚੱਲਣਗੀਆਂ ਤੇਜ਼ ਹਵਾਵਾਂ
🛑 ਇੰਦੌਰ ਵਿੱਚ ਕਾਰ ਚਾਰਜਿੰਗ ਦੌਰਾਨ ਲੱਗੀ ਅੱਗ, 7 ਦੀ ਮੌਤ ; ਕਈ ਜਖ਼ਮੀ
👉 ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: Dr. Baljit Kaur
👉 ਗੈਂਗਸਟਰਾਂ ‘ਤੇ ਵਾਰ ਦਾ 56ਵਾਂ ਦਿਨ: PUNJAB POLICE ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ; 178 ਗ੍ਰਿਫ਼ਤਾਰ
✅ Harbhajan Singh ETO ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ






















