• Latest
  • Trending
ਵਨ ਸਟਾਪ ਸੈਂਟਰਾਂ ਰਾਹੀਂ 17,651 ਔਰਤਾਂ ਨੂੰ ਮੁਫ਼ਤ ਸਹਾਇਤਾ: Dr. Baljit Kaur

ਵਨ ਸਟਾਪ ਸੈਂਟਰਾਂ ਰਾਹੀਂ 17,651 ਔਰਤਾਂ ਨੂੰ ਮੁਫ਼ਤ ਸਹਾਇਤਾ: Dr. Baljit Kaur

6 months ago
Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ ‘ਤੇ ਹੀ ਹੋਵੇਗਾ

Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ ‘ਤੇ ਹੀ ਹੋਵੇਗਾ

1 minute ago
International: ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਨਹੀਂ ਆਵੇਗਾ ਪਾਕਿਸਤਾਨੀ ਸਿੱਖ ਜਥਾ

International: ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਨਹੀਂ ਆਵੇਗਾ ਪਾਕਿਸਤਾਨੀ ਸਿੱਖ ਜਥਾ

33 minutes ago
Punjab Weather: ਪੰਜਾਬ ਅਤੇ ਚੰਡੀਗੜ੍ਹ ਲਈ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ

Punjab Weather: ਪੰਜਾਬ ਅਤੇ ਚੰਡੀਗੜ੍ਹ ਲਈ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ

49 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Ludhiana ‘ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਮਾਮਲਾ: ਲੁਧਿਆਣਾ-ਜਲੰਧਰ ਤੋਂ ਬਾਅਦ ਅੱਜ ਅੰਮ੍ਰਿਤਸਰ ਹੋਵੇਗਾ ਪ੍ਰਦਰਸ਼ਨ

Ludhiana ‘ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਮਾਮਲਾ: ਲੁਧਿਆਣਾ-ਜਲੰਧਰ ਤੋਂ ਬਾਅਦ ਅੱਜ ਅੰਮ੍ਰਿਤਸਰ ਹੋਵੇਗਾ ਪ੍ਰਦਰਸ਼ਨ

1 hour ago
National: ਦੇਸ਼ ਭਰ ’ਚ ਬੈਂਕ ਕਰਮਚਾਰੀਆਂ ਦੀ ਹੜਤਾਲ, ਅੱਜ ਪ੍ਰਭਾਵਿਤ ਰਹਿਣਗੀਆਂ ਬੈਂਕਿੰਗ ਸੇਵਾਵਾਂ

National: ਦੇਸ਼ ਭਰ ’ਚ ਬੈਂਕ ਕਰਮਚਾਰੀਆਂ ਦੀ ਹੜਤਾਲ, ਅੱਜ ਪ੍ਰਭਾਵਿਤ ਰਹਿਣਗੀਆਂ ਬੈਂਕਿੰਗ ਸੇਵਾਵਾਂ

2 hours ago
National: ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਅੱਜ ਤੋਂ 13 ਸਤੰਬਰ ਤੱਕ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ

National: ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਅੱਜ ਤੋਂ 13 ਸਤੰਬਰ ਤੱਕ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ

2 hours ago
BRICS Summit: ਰੂਸੀ ਰਾਸ਼ਟਰਪਤੀ ਪੁਤਿਨ ਪਹੁੰਚੇ ਭਾਰਤ, PM ਮੋਦੀ ਨਾਲ ਮੁਲਾਕਾਤ ਅੱਜ

BRICS Summit: ਰੂਸੀ ਰਾਸ਼ਟਰਪਤੀ ਪੁਤਿਨ ਪਹੁੰਚੇ ਭਾਰਤ, PM ਮੋਦੀ ਨਾਲ ਮੁਲਾਕਾਤ ਅੱਜ

2 hours ago
Hukamnama Sri Darbar Sahib Today – 11 September 2026 | Ang 666 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 September 2026 | Ang 666 I ਅੱਜ ਦਾ ਹੁਕਮਨਾਮਾ

4 hours ago
Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

10 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

12 hours ago
Hindi News
English News
Friday, September 11, 2026
No Result
View All Result
29 °c
Chandigarh
29 ° Sat
28 ° Sun
29 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਨ ਸਟਾਪ ਸੈਂਟਰਾਂ ਰਾਹੀਂ 17,651 ਔਰਤਾਂ ਨੂੰ ਮੁਫ਼ਤ ਸਹਾਇਤਾ: Dr. Baljit Kaur

ਸੰਕਟ ਦੀ ਘੜੀ ਵਿੱਚ ਔਰਤਾਂ ਲਈ ਇੱਕ ਛੱਤ ਹੇਠ ਇਕਰੂਪ ਸਹਾਇਤਾ ਪ੍ਰਣਾਲੀ

March 18, 2026
in ਖਬਰਾਂ, ਪੰਜਾਬ
ਵਨ ਸਟਾਪ ਸੈਂਟਰਾਂ ਰਾਹੀਂ 17,651 ਔਰਤਾਂ ਨੂੰ ਮੁਫ਼ਤ ਸਹਾਇਤਾ: Dr. Baljit Kaur

ਵਨ ਸਟਾਪ ਸੈਂਟਰਾਂ ਰਾਹੀਂ 17,651 ਔਰਤਾਂ ਨੂੰ ਮੁਫ਼ਤ ਸਹਾਇਤਾ: Dr. Baljit Kaur

ਸੰਕਟ ਦੀ ਘੜੀ ਵਿੱਚ ਔਰਤਾਂ ਲਈ ਇੱਕ ਛੱਤ ਹੇਠ ਇਕਰੂਪ ਸਹਾਇਤਾ ਪ੍ਰਣਾਲੀ

ਔਰਤਾਂ ਦੀ ਸੁਰੱਖਿਆ ਅਤੇ ਮਾਨ-ਸਨਮਾਨ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ

ਚੰਡੀਗੜ੍ਹ, 18 ਮਾਰਚ (ਵਿਸ਼ਵ ਵਾਰਤਾ):- ਔਰਤਾਂ ਦੀ ਸੁਰੱਖਿਆ ਅਤੇ ਮਾਨ-ਸਨਮਾਨ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਿੰਸਾ ਅਤੇ ਸੰਕਟ ਦਾ ਸਾਹਮਣਾ ਕਰ ਰਹੀਆਂ ਔਰਤਾਂ ਲਈ ਸਹਾਇਤਾ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਾਸਤੇ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਇਨ੍ਹਾਂ ਯਤਨਾਂ ਦੇ ਤਹਿਤ ਵਿੱਤੀ ਸਾਲ 2022–23 ਤੋਂ 2025–26 ਤੱਕ ਰਾਜ ਭਰ ਵਿੱਚ ਸਥਾਪਿਤ ਵਨ ਸਟਾਪ ਸੈਂਟਰਾਂ ਰਾਹੀਂ ਕੁੱਲ 17,651 ਔਰਤਾਂ ਨੂੰ ਮੁਫ਼ਤ ਅਤੇ ਇਕਰੂਪ ਸਹਾਇਤਾ ਪ੍ਰਦਾਨ ਕੀਤੀ ਗਈ ਹੈ।

ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਸੈਂਟਰਾਂ ਵਿੱਚ ਸੰਕਟਗ੍ਰਸਤ ਔਰਤਾਂ ਨੂੰ ਇੱਕ ਹੀ ਥਾਂ ਤੇ ਤੁਰੰਤ ਅਤੇ ਸੰਯੁਕਤ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਇਨ੍ਹਾਂ ਸੇਵਾਵਾਂ ਵਿੱਚ ਡਾਕਟਰੀ ਸਹਾਇਤਾ, ਕਾਨੂੰਨੀ ਸਹਾਇਤਾ, ਪੁਲਿਸ ਸਹਾਇਤਾ, ਕੌਂਸਲਿੰਗ, ਅਸਥਾਈ ਰਹਿਣ ਦੀ ਸਹੂਲਤ ਅਤੇ ਭੋਜਨ ਸ਼ਾਮਲ ਹਨ।

ਸਾਲ-ਵਾਰ ਅੰਕੜੇ ਸਾਂਝੇ ਕਰਦਿਆਂ ਮੰਤਰੀ ਨੇ ਦੱਸਿਆ ਕਿ ਵਿੱਤੀ ਸਾਲ 2022–23 ਦੌਰਾਨ 3,592 ਔਰਤਾਂ ਨੂੰ, 2023–24 ਦੌਰਾਨ 3,633 ਔਰਤਾਂ ਨੂੰ, 2024–25 ਦੌਰਾਨ 5,305 ਔਰਤਾਂ ਨੂੰ ਅਤੇ 2025–26 ਦੌਰਾਨ 5,121 ਔਰਤਾਂ ਨੂੰ ਇਹ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਵੱਧ ਰਹੇ ਅੰਕੜੇ ਸਰਕਾਰ ਦੀ ਵਧਦੀ ਪਹੁੰਚ ਅਤੇ ਔਰਤਾਂ ਵਿਚ ਬਣ ਰਹੇ ਭਰੋਸੇ ਦਾ ਪ੍ਰਤੀਕ ਹਨ।

ਡਾ. ਬਲਜੀਤ ਕੌਰ ਨੇ ਕਿਹਾ, “ਇਹ ਸਿਰਫ਼ ਅੰਕੜੇ ਨਹੀਂ, ਸਗੋਂ ਹਿੰਮਤ ਅਤੇ ਉਮੀਦ ਦੀਆਂ ਜੀਵੰਤ ਕਹਾਣੀਆਂ ਹਨ। ਜਿਹੜੀਆਂ ਔਰਤਾਂ ਕਦੇ ਡਰ ਅਤੇ ਅਨਿਆਂ ਦਾ ਸਾਹਮਣਾ ਕਰ ਰਹੀਆਂ ਸਨ, ਉਹ ਅੱਜ ਇੱਜ਼ਤ ਅਤੇ ਆਤਮ-ਵਿਸ਼ਵਾਸ ਨਾਲ ਆਪਣੀ ਜ਼ਿੰਦਗੀ ਨੂੰ ਮੁੜ ਸਵਾਰ ਰਹੀਆਂ ਹਨ। ਵਨ ਸਟਾਪ ਸੈਂਟਰ ਸਿਰਫ਼ ਸੇਵਾ ਕੇਂਦਰ ਨਹੀਂ, ਸਗੋਂ ਔਰਤਾਂ ਲਈ ਸੁਰੱਖਿਆ, ਭਰੋਸੇ ਅਤੇ ਸਸ਼ਕਤੀਕਰਨ ਦਾ ਮਜ਼ਬੂਤ ਸਹਾਰਾ ਬਣ ਕੇ ਉਭਰੇ ਹਨ।”

ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਨ ਸਟਾਪ ਸੈਂਟਰ ਸਥਾਪਿਤ ਕੀਤੇ ਜਾ ਚੁੱਕੇ ਹਨ, ਤਾਂ ਜੋ ਕੋਈ ਵੀ ਔਰਤ ਜ਼ਰੂਰਤ ਦੇ ਸਮੇਂ ਸਹਾਇਤਾ ਤੋਂ ਵਾਂਝੀ ਨਾ ਰਹਿ ਜਾਵੇ।

ਮੰਤਰੀ ਨੇ ਅਪੀਲ ਕੀਤੀ ਕਿ ਹਰ ਇਕ ਔਰਤ ਨੂੰ ਵੂਮੈਨ ਹੈਲਪਲਾਈਨ ਨੰਬਰ 181 (ਟੋਲ-ਫ੍ਰੀ) ਬਾਰੇ ਜਾਣਕਾਰੀ ਜ਼ਰੂਰ ਹੋਣੀ ਚਾਹੀਦੀ ਹੈ ਅਤੇ ਇਸ ਨੰਬਰ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ, ਤਾਂ ਜੋ ਸੰਕਟ ਦੀ ਘੜੀ ਵਿੱਚ ਤੁਰੰਤ ਮਦਦ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਹੈਲਪਲਾਈਨ ਔਰਤਾਂ ਲਈ ਸੁਰੱਖਿਆ, ਸਹਾਰਾ ਅਤੇ ਭਰੋਸੇ ਦੀ ਮਜ਼ਬੂਤ ਕੜੀ ਸਾਬਤ ਹੋ ਰਹੀ ਹੈ।

—

Tags: BREAKING NEWSBreaking news in PunjabiDR BALJIT KAURLatest Punjab newsPUNJABPunjab Governmentpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ ‘ਤੇ ਹੀ ਹੋਵੇਗਾ

Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ ‘ਤੇ ਹੀ ਹੋਵੇਗਾ

by Ranjit Singh
September 11, 2026
0

Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ 'ਤੇ ਹੀ ਹੋਵੇਗਾ - BRICS ਸਮਿਟ ਕਾਰਨ ਦਿੱਲੀ ਪੁਲਿਸ ਨੇ ਮੈਚ ਟਾਲਣ ਦੀ...

International: ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਨਹੀਂ ਆਵੇਗਾ ਪਾਕਿਸਤਾਨੀ ਸਿੱਖ ਜਥਾ

International: ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਨਹੀਂ ਆਵੇਗਾ ਪਾਕਿਸਤਾਨੀ ਸਿੱਖ ਜਥਾ

by Ranjit Singh
September 11, 2026
0

International: ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਨਹੀਂ ਆਵੇਗਾ ਪਾਕਿਸਤਾਨੀ ਸਿੱਖ ਜਥਾ - NOC ਨਾ ਮਿਲਣ ਕਾਰਨ ਆਖਰੀ ਸਮੇਂ ’ਤੇ...

Punjab Weather: ਪੰਜਾਬ ਅਤੇ ਚੰਡੀਗੜ੍ਹ ਲਈ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ

Punjab Weather: ਪੰਜਾਬ ਅਤੇ ਚੰਡੀਗੜ੍ਹ ਲਈ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ

by Ranjit Singh
September 11, 2026
0

Punjab Weather: ਪੰਜਾਬ ਅਤੇ ਚੰਡੀਗੜ੍ਹ ਲਈ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 11, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 11...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ ‘ਤੇ ਹੀ ਹੋਵੇਗਾ

Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ ‘ਤੇ ਹੀ ਹੋਵੇਗਾ

by Ranjit Singh
September 11, 2026
0

Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ 'ਤੇ ਹੀ ਹੋਵੇਗਾ - BRICS ਸਮਿਟ ਕਾਰਨ ਦਿੱਲੀ ਪੁਲਿਸ ਨੇ ਮੈਚ ਟਾਲਣ ਦੀ...

Most Popular

Womens Asia Cup: ਅੱਜ ਭਾਰਤ ਅਤੇ ਹਾਂਗਕਾਂਗ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

Womens Asia Cup: ਅੱਜ ਭਾਰਤ ਅਤੇ ਹਾਂਗਕਾਂਗ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

by Ranjit Singh
1 week ago
0

Womens Asia Cup: ਅੱਜ ਭਾਰਤ ਅਤੇ ਹਾਂਗਕਾਂਗ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ): ਮਹਿਲਾ ਏਸ਼ੀਆ ਕੱਪ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 