Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 18 ਮਾਰਚ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
Social Media ਪਲੇਟਫਾਰਮ X ਹੋਇਆ ਡਾਊਨ
Himachal ‘ਚ ਸਰਕਾਰੀ ਮੁਲਾਜ਼ਮਾਂ ਲਈ ਡਰੈੱਸ ਕੋਡ ਜਾਰੀ
NRI ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਨੇ ਤਿੰਨ ਗ੍ਰਾਮ ਪੰਚਾਇਤਾਂ ਨੂੰ ਦਿੱਤੇ 17 ਲੱਖ ਰੁਪਏ ਦੇ ਚੈਕ
PM ਮੋਦੀ ਨੇ ਕੁਵੈਤ ਦੇ ਕ੍ਰਾਊਨ ਪ੍ਰਿੰਸ ਨਾਲ ਕੀਤੀ ਗੱਲਬਾਤ
ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: CM ਭਗਵੰਤ ਸਿੰਘ ਮਾਨ
Speaker ਨੇ ਸਿਵਲ ਸੇਵਾਵਾਂ ਪ੍ਰੀਖਿਆ ਦੇ ਸਫ਼ਲ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਕੀਤਾ ਸਨਮਾਨਿਤ
Punjab ਵੱਲੋਂ Rajasthan ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ; ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ
ਯੁੱਧ ਨਸ਼ਿਆਂ ਵਿਰੁੱਧ’: ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ‘ਤੇ ਚੱਲਿਆ ਬੁਲਡੋਜ਼ਰ
ਵਨ ਸਟਾਪ ਸੈਂਟਰਾਂ ਰਾਹੀਂ 17,651 ਔਰਤਾਂ ਨੂੰ ਮੁਫ਼ਤ ਸਹਾਇਤਾ: Dr. Baljit Kaur
ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਕੇਸ ‘ਚ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ
ਇੰਦੌਰ ਵਿੱਚ ਕਾਰ ਚਾਰਜਿੰਗ ਦੌਰਾਨ ਲੱਗੀ ਅੱਗ, 7 ਦੀ ਮੌਤ ; ਕਈ ਜਖ਼ਮੀ
Israel ਵੱਲੋਂ ਈਰਾਨੀ ਖੁਫੀਆ ਮੰਤਰੀ ਇਸਮਾਈਲ ਖਤੀਬ ਦੀ ਮੌਤ ਦਾ ਦਾਅਵਾ
Nepal ਵਿੱਚ ਹੈਲੀਕਾਪਟਰ Crash; ਲੈਂਡਿੰਗ ਦੌਰਾਨ ਵਾਪਰਿਆ ਹਾਦਸਾ
PAN apply ਕਰਨ ਦੇ ਨਿਯਮਾਂ ‘ਚ ਵੱਡਾ ਬਦਲਾਅ: 1 ਅਪ੍ਰੈਲ ਤੋਂ ਇਹਨਾਂ ਦਸਤਾਵੇਜ਼ਾਂ ਦੀ ਹੋਵੇਗੀ ਲੋੜ
ਪੱਛਮੀ ਏਸ਼ੀਆ ਤਣਾਅ ਵਿਚਾਲੇ ਹੋਰਮੁਜ਼ ਰਾਹੀਂ ਭਾਰਤ ਪਹੁੰਚਿਆ ਇੱਕ ਹੋਰ ਜਹਾਜ਼
Chandigarh ਸੈਕਟਰ-22 ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ
ਚੰਡੀਗੜ੍ਹ ਵਿੱਚ ਪ੍ਰਾਪਰਟੀ ਡੀਲਰ ਦੀ ਗੋਲੀਆਂ ਮਾਰ ਕੇ ਹੱਤਿਆ
European Union ਨੇ ਅਫਗਾਨ ਹਸਪਤਾਲ ‘ਤੇ ਪਾਕਿਸਤਾਨੀ ਹਮਲੇ ਦੀ ਕੀਤੀ ਨਿੰਦਾ
ਮਹਿਲਾ ਵਨਡੇ ਰੈਂਕਿੰਗ ਵਿੱਚ ਸਮ੍ਰਿਤੀ ਮੰਧਾਨਾ ਪਹਿਲੇ ਸਥਾਨ ‘ਤੇ ਬਰਕਰਾਰ
ਗੁਜਰਾਤ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਹਿਮਾਚਲ ਰੋਡਵੇਜ਼ ਦੀ ਬੱਸ ਸਕਾਰਪੀਓ ਨਾਲ ਟਕਰਾਈ : ਡਰਾਈਵਰ ਜ਼ਖਮੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























