Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 19 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਅੰਤਰਰਾਸ਼ਟਰੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼: 6 ਗ੍ਰਿਫ਼ਤਾਰ, 7 ਪਿਸਤੌਲ ਬਰਾਮਦ
ਉਸਾਰੀ ਅਧੀਨ ਓਵਰਬ੍ਰਿਜ ਦੀ ਡਿੱਗੀ ਸਲੈਬ; ਮਚੀ ਹਫੜਾ – ਦਫੜੀ
ਰਿਟਾਇਰਡ IAS ਅਫਸਰ KJS ਚੀਮਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ
ਪੁੱਤ ‘ਤੇ ਲੱਗੇ ਪਿਤਾ ਦਾ ਕਤਲ ਕਰਨ ਦੇ ਦੋਸ਼, ਪੜ੍ਹੋ ਕੀ ਹੈ ਮਾਮਲਾ
Canada ਨੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਦੋ ਪੰਜਾਬੀ ਮੂਲ ਦੇ ਨੌਜਵਾਨਾਂ ਨੂੰ ਕੀਤਾ ਡਿਪੋਰਟ
ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























