Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 19 ਮਾਰਚ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
Comedian ਭਾਰਤੀ ਸਿੰਘ ਤੇ ਹਰਸ਼ ਨੇ ਦਿਖਾਇਆ ਛੋਟੇ ਬੇਟੇ ‘ਕਾਜੂ’ ਦਾ ਚਿਹਰਾ
‘ਯੁੱਧ ਨਸ਼ਿਆਂ ਵਿਰੁੱਧ’; ਸੂਬੇ ਭਰ ਵਿੱਚ 426 ਡਰੱਗ ਹੌਟਸਪੌਟਸ ‘ਤੇ ਛਾਪੇਮਾਰੀ; 248 ਕਾਬੂ
Chandigarh ‘ਚ ਸ਼ਰਾਬ ਦੇ ਠੇਕਿਆਂ ਦੀ ਨੀਲਾਮੀ
Punjab ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਦੇਸ਼ ਭਰ ਚੋਂ ਮੋਹਰੀ
Vigilance Bureau ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਰੈਪਰ ਬਾਦਸ਼ਾਹ ਨੂੰ ਹਾਈ ਕੋਰਟ ਨੇ ਦਿੱਤੀ ਰਾਹਤ
Chandigarh ਪ੍ਰਾਪਰਟੀ ਡੀਲਰ ਦੇ ਕਤਲ ਮਾਮਲੇ ‘ਚ ਵੱਡੀ ਕਾਰਵਾਈ, ਮੁੱਖ ਮੁਲਜ਼ਮਾਂ ਦਾ ਐਨਕਾਊਟਰ!
Elections ਤੋਂ ਪਹਿਲਾਂ TMC ਆਗੂ ਦਾ ਬੇਰਹਿਮੀ ਨਾਲ ਕਤਲ
Punjab: 20 ਆਈਏਐਸ ਅਧਿਕਾਰੀਆਂ ਨੂੰ ਸੌਂਪੇ ਵਾਧੂ ਚਾਰਜ; ਦੇਖੋ ਸੂਚੀ
ਅੰਤਰਰਾਸ਼ਟਰੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼: 6 ਗ੍ਰਿਫ਼ਤਾਰ, 7 ਪਿਸਤੌਲ ਬਰਾਮਦ
ਉਸਾਰੀ ਅਧੀਨ ਓਵਰਬ੍ਰਿਜ ਦੀ ਡਿੱਗੀ ਸਲੈਬ; ਮਚੀ ਹਫੜਾ – ਦਫੜੀ
ਰਿਟਾਇਰਡ IAS ਅਫਸਰ KJS ਚੀਮਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ
ਪੁੱਤ ‘ਤੇ ਲੱਗੇ ਪਿਤਾ ਦਾ ਕਤਲ ਕਰਨ ਦੇ ਦੋਸ਼, ਪੜ੍ਹੋ ਕੀ ਹੈ ਮਾਮਲਾ
Canada ਨੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਦੋ ਪੰਜਾਬੀ ਮੂਲ ਦੇ ਨੌਜਵਾਨਾਂ ਨੂੰ ਕੀਤਾ ਡਿਪੋਰਟ
ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/



















