Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 20 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab: ਜ਼ੀਰਕਪੁਰ ਦੀ ਐਰੋਸਿਟੀ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ
– Amritsar ਦੇ ਹਸਪਤਾਲ ਚੋਂ ਅਗਵਾ ਹੋਇਆ ਚਾਰ ਦਿਨ ਦਾ ਬੱਚਾ ਪੁਲਿਸ ਨੇ 24 ਘੰਟਿਆਂ ‘ਚ ਕੀਤਾ ਬਰਾਮਦ
– Chandigarh ‘ਚ ਸੈਲੂਨ ਮਾਲਕ ਤੋਂ ਮੰਗੀ 1 ਕਰੋੜ ਰੁਪਏ ਦੀ ਫਿਰੌਤੀ: ਬੰਬੀਹਾ ਗੈਂਗ ਨੇ ਦਿੱਤੀ ਧਮਕੀ
– Canada: ਪੰਜਾਬੀ ਨਾਮ ਦੀ ਵਰਤੋਂ ਕਰਕੇ ਮਹਿਲਾ ਡਾਕਟਰਾਂ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਾ ਭਾਰਤੀ ਨੌਜਵਾਨ ਗ੍ਰਿਫਤਾਰ
– CM Bhagwant Mann ਅੱਜ ਲੁਧਿਆਣਾ ਦੌਰੇ ‘ਤੇ
– Malerkotla: ਈਦ-ਉਲ-ਫ਼ਿਤਰ ਦੇ ਮੌਕੇ ਵੱਡੀ ਈਦਗਾਹ ਵਿਖੇ ਹੋਣਗੇ ਵਿਸ਼ੇਸ਼ ਧਾਰਮਿਕ ਸਮਾਗਮ
– Australia: ਤੱਟ ਨਾਲ ਟਕਰਾ ਸਕਦਾ ਹੈ ਭਿਆਨਕ ਚੱਕਰਵਾਤ, ਚੇਤਾਵਨੀ ਜਾਰੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























