Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 20 ਮਾਰਚ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਆਨਲਾਈਨ ਫੂਡ ਆਰਡਰ ਕਰਨਾ ਹੋਇਆ ਹੋਰ ਵੀ ਮਹਿੰਗਾ
ਮਿਡਲ ਈਸਟ ਜੰਗ ਦਾ ਅਸਰ! ਮਹਿੰਗਾ ਹੋਇਆ ਪ੍ਰੀਮੀਅਮ ਪੈਟਰੋਲ
Petrol ਤੋਂ ਬਾਅਦ ਹੁਣ ਡੀਜ਼ਲ ਵੀ ਹੋਇਆ ਮਹਿੰਗਾ; ਪੜ੍ਹੋ ਤਾਜ਼ਾ ਰੇਟ
IRGC ਦੇ ਬੁਲਾਰੇ ਅਲੀ ਮੁਹੰਮਦ ਨੈਨੀ ਦੀ ਇਜ਼ਰਾਈਲੀ ਹਮਲੇ ‘ਚ ਮੌਤ
Punjab ਲਈ ਇੱਕ ਵੱਡੇ ਰੇਲਵੇ ਪ੍ਰੋਜੈਕਟ ਦਾ ਐਲਾਨ
ਚੰਡੀਗੜ੍ਹ ਸੈਕਟਰ 9 ਕਤਲ ਕਾਂਡ: ਮੁਕਾਬਲੇ ‘ਚ ਜ਼ਖਮੀ ਹੋਏ ਸ਼ੂਟਰ PGI ‘ਚ ਦਾਖ਼ਲ
President ਮੁਰਮੂ ਨੇ ਵ੍ਰਿੰਦਾਵਨ ‘ਚ ਸੰਤ ਪ੍ਰੇਮਾਨੰਦ ਮਹਾਰਾਜ ਨਾਲ ਕੀਤੀ ਮੁਲਾਕਾਤ
ਥਾਣਾ ਜੰਡਿਆਲਾ ਗੁਰੂ ਦਾ SHO ਸਸਪੈਂਡ, ਪੜ੍ਹੋ ਕੀ ਹੈ ਮਾਮਲਾ
Punjab: 100 ਨਵੇਂ ਹੋਰ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ – CM ਭਗਵੰਤ ਮਾਨ
Australia: ਤੱਟ ਨਾਲ ਟਕਰਾ ਸਕਦਾ ਹੈ ਭਿਆਨਕ ਚੱਕਰਵਾਤ, ਚੇਤਾਵਨੀ ਜਾਰੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























