• Latest
  • Trending
Elections 2026 : ਮਮਤਾ ਬੈਨਰਜੀ ਨੇ ਜਾਰੀ ਕੀਤਾ ਮੈਨੀਫੈਸਟੋ

Elections 2026 : ਮਮਤਾ ਬੈਨਰਜੀ ਨੇ ਜਾਰੀ ਕੀਤਾ ਮੈਨੀਫੈਸਟੋ

8 months ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

51 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

2 hours ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

2 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

3 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

3 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

5 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

5 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

6 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

6 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Elections 2026 : ਮਮਤਾ ਬੈਨਰਜੀ ਨੇ ਜਾਰੀ ਕੀਤਾ ਮੈਨੀਫੈਸਟੋ

March 20, 2026
in ਖਬਰਾਂ, ਰਾਸ਼ਟਰੀ
Elections 2026 : ਮਮਤਾ ਬੈਨਰਜੀ ਨੇ ਜਾਰੀ ਕੀਤਾ ਮੈਨੀਫੈਸਟੋ

Elections 2026 : ਮਮਤਾ ਬੈਨਰਜੀ ਨੇ ਜਾਰੀ ਕੀਤਾ ਮੈਨੀਫੈਸਟੋ

ਨਵੀ ਦਿੱਲੀ, 20 ਮਾਰਚ 2026 (ਵਿਸ਼ਵ ਵਾਰਤਾ) – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਆਲ ਇੰਡੀਆ ਤ੍ਰਿਣਮੂਲ ਕਾਂਗਰਸ (TMC) ਦੀ ਪ੍ਰਮੁੱਖ ਮਮਤਾ ਬੈਨਰਜੀ ਨੇ ਸ਼ੁੱਕਰਵਾਰ ਨੂੰ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਮਮਤਾ ਨੇ ਲਕਸ਼ਮੀ ਭੰਡਾਰ ਯੋਜਨਾ ਦੇ ਤਹਿਤ ਔਰਤਾਂ ਨੂੰ ਹਰ ਮਹੀਨੇ ਮਿਲਣ ਵਾਲੀ ਸਹਾਇਤਾ ਰਾਸ਼ੀ ਵਿੱਚ 500-500 ਰੁਪਏ ਦਾ ਵਾਧਾ ਕਰਨ ਦਾ ਵਾਅਦਾ ਕੀਤਾ ਹੈ।

ਮਨੋਰਥ ਪੱਤਰ ਦੇ ਅਨੁਸਾਰ, ਜੇਕਰ ਮਮਤਾ ਦੀ ਸਰਕਾਰ ਬਣੀ ਤਾਂ ਬੰਗਾਲ ਵਿੱਚ ਜਨਰਲ ਕੈਟੇਗਰੀ ਦੀਆਂ ਔਰਤਾਂ ਨੂੰ ਹਰ ਮਹੀਨੇ ₹1500 ਮਿਲਣਗੇ। ਹੁਣ ਬੰਗਾਲ ਸਰਕਾਰ ਜਨਰਲ ਕੈਟੇਗਰੀ ਦੀਆਂ ਔਰਤਾਂ ਨੂੰ ਹਰ ਮਹੀਨੇ ₹1000 ਦਿੰਦੀ ਹੈ।

ਉੱਥੇ ਹੀ SC/ST ਔਰਤਾਂ ਨੂੰ ₹1700 ਪ੍ਰਤੀ ਮਹੀਨਾ ਦਿੱਤਾ ਜਾਵੇਗਾ। ਹੁਣ SC/ST ਔਰਤਾਂ ਨੂੰ ₹1200 ਮਿਲਦੇ ਹਨ। ਇਸ ਤੋਂ ਇਲਾਵਾ ਮਮਤਾ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ₹1500 ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਹੈ। ਹਰ ਪਰਿਵਾਰ ਨੂੰ ਪੱਕਾ ਘਰ ਅਤੇ ਹਰ ਘਰ ਵਿੱਚ ਨਲ ਰਾਹੀਂ ਪੀਣ ਦਾ ਸਾਫ਼ ਪਾਣੀ ਪਹੁੰਚਾਉਣ ਦਾ ਵਾਅਦਾ ਵੀ ਕੀਤਾ ਗਿਆ ਹੈ।

ਟੀਐਮਸੀ ਦੇ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਅਸੀਂ ‘ਦੁਆਰੇ ਚਿਕਿਤਸਾ’ (ਘਰ-ਘਰ ਜਾ ਕੇ ਡਾਕਟਰੀ ਸੇਵਾ) ਯੋਜਨਾ ਦੀ ਸ਼ੁਰੂਆਤ ਕਰਾਂਗੇ। ਅਸੀਂ ਇਸਨੂੰ ਹਰ ਬੂਥ ‘ਤੇ ਸ਼ੁਰੂ ਕਰਾਂਗੇ ਅਤੇ ਲਗਾਤਾਰ ‘ਦੁਆਰੇ ਚਿਕਿਤਸਾ’ ਕੈਂਪਾਂ ਦਾ ਆਯੋਜਨ ਕਰਾਂਗੇ।

ਮਮਤਾ ਬੈਨਰਜੀ ਨੇ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਕਿਹਾ ਕਿ ਸੂਬੇ ਵਿੱਚ ਬੱਚਿਆਂ ਦੀ ਸਿੱਖਿਆ ਨੂੰ ਹੋਰ ਬਿਹਤਰ ਅਤੇ ਵਿਸ਼ਵ ਪੱਧਰੀ ਬਣਾਉਣ ਲਈ ਹਜ਼ਾਰਾਂ ਸਕੂਲਾਂ ਨੂੰ ਈ-ਲਰਨਿੰਗ ਸਹੂਲਤਾਂ ਨਾਲ ਆਧੁਨਿਕ ਬਣਾਇਆ ਜਾਵੇਗਾ। ਆਉਣ ਵਾਲੇ ਦਿਨਾਂ ਵਿੱਚ ਅਸੀਂ 7-8 ਨਵੇਂ ਜ਼ਿਲ੍ਹੇ, ਬਲਾਕ ਅਤੇ ਇੱਥੋਂ ਤੱਕ ਕਿ ਨਵੀਆਂ ਨਗਰਪਾਲਿਕਾਵਾਂ ਵੀ ਬਣਾਵਾਂਗੇ।

ਬੰਗਾਲ ‘ਚ 23 ਅਤੇ 29 ਅਪ੍ਰੈਲ ਨੂੰ ਵੋਟਿੰਗ ਹੋਵੇਗੀ। ਪਹਿਲੇ ਪੜਾਅ ਦਾ ਨੋਟੀਫਿਕੇਸ਼ਨ 30 ਮਾਰਚ ਨੂੰ ਜਾਰੀ ਹੋਵੇਗਾ। 6 ਅਪ੍ਰੈਲ ਤੱਕ ਨਾਮਜ਼ਦਗੀ ਅਤੇ ਨਾਮ ਵਾਪਸੀ ਦੀ ਇਜਾਜ਼ਤ 9 ਅਪ੍ਰੈਲ ਤੱਕ ਹੋਵੇਗੀ।ਚੋਣ ਨਤੀਜੇ 4 ਮਈ 2026 ਨੂੰ ਆਉਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Most Popular

Punjab and Haryana High Court ਵੱਲੋਂ ਨਿਆਂਇਕ ਪ੍ਰਸ਼ਾਸਨ ’ਚ ਵੱਡਾ ਫੇਰਬਦਲ

Punjab and Haryana High Court ਵੱਲੋਂ ਨਿਆਂਇਕ ਪ੍ਰਸ਼ਾਸਨ ’ਚ ਵੱਡਾ ਫੇਰਬਦਲ

by Ranjit Singh
1 month ago
0

Punjab and Haryana High Court ਵੱਲੋਂ ਨਿਆਂਇਕ ਪ੍ਰਸ਼ਾਸਨ ’ਚ ਵੱਡਾ ਫੇਰਬਦਲ - 23 ਨਿਆਂਇਕ ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ, 11 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 