• Latest
  • Trending
Punjab: UK ਦੇ MP ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

4 weeks ago
ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

3 minutes ago
ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

5 minutes ago
Punjab : ਪਟਿਆਲਾ ਵਿੱਚ ‘ਨਾਰੀ ਸ਼ਕਤੀ ਵੰਦਨ’ ਮਾਰਚ ਵਿੱਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ

31 minutes ago
Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ…! ਜਾਣੋ ਕਿਉਂ ?

1 hour ago
Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

Haryana:  ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਰੇਡ ਖਤਮ

Canada ‘ਚ ਪੰਜਾਬੀ ਮਹਿਲਾ ‘ਰੇਡੀਓ ਹੋਸਟ’ ਨੂੰ ਹੋਈ ਸਜ਼ਾ, ਪੜ੍ਹੋ ਕੀ ਹੈ ਮਾਮਲਾ

5 hours ago
Punjab: ‘ਪੰਥ ਰਤਨ’ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਸਨਮਾਨ ਸਮਾਗਮ 18 ਅਪ੍ਰੈਲ ਨੂੰ

6 hours ago
Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਦੂਜੇ ਦਿਨ ਵੀ ਰੇਡ ਜਾਰੀ

Hindi News
English News
Thursday, April 16, 2026
No Result
View All Result
33 °c
Chandigarh
32 ° Fri
33 ° Sat
33 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: UK ਦੇ MP ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

March 21, 2026
in ਖਬਰਾਂ, ਪੰਜਾਬ
Punjab: UK ਦੇ MP ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Punjab

– ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ, 21 ਮਾਰਚ 2026 (ਵਿਸ਼ਵ ਵਾਰਤਾ) – ਯੂਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮਪੀ ਬੀਬੀ ਪ੍ਰੀਤ ਕੌਰ ਗਿੱਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਤਮਸਤਕ ਹੋਣ ਉਪਰੰਤ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵੀ ਪੁੱਜੇ, ਜਿਥੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਪ੍ਰੀਤ ਕੌਰ ਗਿੱਲ ਨੂੰ ਜੀ-ਆਇਆਂ ਆਖਿਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਬੀਬੀ ਪ੍ਰੀਤ ਕੌਰ ਗਿੱਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਲਈ ਰਾਹ-ਦਸੇਰਾ ਹੈ। ਐਮਪੀ ਬਣਨ ਮਗਰੋਂ ਉਹ ਗੁਰੂ ਸਾਹਿਬ ਦਾ ਸ਼ੁਕਰਾਨਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਆਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਵਿਸ਼ਵ ਅੰਦਰ ਬਣੇ ਮੌਜੂਦਾ ਜੰਗ ਦੇ ਹਾਲਾਤ ਸੁਖਾਵੇਂ ਹੋਣ ਅਤੇ ਸਮੁੱਚਾ ਵਿਸ਼ਵ ਸ਼ਾਂਤੀ ਨਾਲ ਵਧੇ ਫੁੱਲੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

by Ankit
April 16, 2026
0

  ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 16 ਅਪ੍ਰੈਲ, 2026 (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ...

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

by Ankit
April 16, 2026
0

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ, 16 ਅਪ੍ਰੈਲ, 2026 (ਵਿਸ਼ਵ ਵਾਰਤਾ):- ਪੰਜਾਬ...

Punjab : ਪਟਿਆਲਾ ਵਿੱਚ ‘ਨਾਰੀ ਸ਼ਕਤੀ ਵੰਦਨ’ ਮਾਰਚ ਵਿੱਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ

Punjab : ਪਟਿਆਲਾ ਵਿੱਚ ‘ਨਾਰੀ ਸ਼ਕਤੀ ਵੰਦਨ’ ਮਾਰਚ ਵਿੱਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ

by Jaspreet Kaur
April 16, 2026
0

ਪਟਿਆਲਾ ਵਿੱਚ 'ਨਾਰੀ ਸ਼ਕਤੀ ਵੰਦਨ' ਮਾਰਚ ਵਿੱਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ ਇਤਿਹਾਸਕ ਮਹਿਲਾ ਰਾਖਵਾਂਕਰਨ ਬਿੱਲ ਦਾ ਕੀਤਾ ਸਵਾਗਤ ਨਾਰੀ...

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ…! ਜਾਣੋ ਕਿਉਂ ?

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ…! ਜਾਣੋ ਕਿਉਂ ?

by Jaspreet Kaur
April 16, 2026
0

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ - ਮਿਲੀ Z ਸ਼੍ਰੇਣੀ ਦੀ ਸਕਿਓਰਟੀ ਨਵੀ ਦਿੱਲੀ, 16 ਅਪ੍ਰੈਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

by Ankit
April 16, 2026
0

  ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 16 ਅਪ੍ਰੈਲ, 2026 (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ...

Most Popular

Punjab Weather: ਪੰਜਾਬ ਵਿੱਚ ਮੌਸਮ ਬਦਲਿਆ, ਸਵੇਰ ਤੋਂ ਹੀ ਕਈ ਥਾਈਂ ਹੋਈ ਬੂੰਦਾ-ਬਾਂਦੀ

by Ranjit Singh
3 weeks ago
0

Punjab Weather: ਪੰਜਾਬ ਵਿੱਚ ਮੌਸਮ ਬਦਲਿਆ, ਸਵੇਰ ਤੋਂ ਹੀ ਕਈ ਥਾਈਂ ਹੋਈ ਬੂੰਦਾ-ਬਾਂਦੀ - ਤੇਜ਼ ਤੂਫ਼ਾਨ ਦੀ ਵੀ ਚੇਤਾਵਨੀ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 