• Latest
  • Trending
Chandigarh ਦੇ ਪੱਤਰਕਾਰਾਂ ਨੂੰ ਵੀ 10 ਲੱਖ ਬੀਮਾਂ ਸਕੀਮ ਦਾ ਲਾਭ ਲੈਣ ਲਈ ਪ੍ਰੈਸ ਕਲੱਬ ਆਫ ਪੰਜਾਬ ਦਾ ਵਫਦ ਸਿਹਤ ਮੰਤਰੀ ਨੂੰ ਮਿਲਿਆ

Chandigarh ਦੇ ਪੱਤਰਕਾਰਾਂ ਨੂੰ ਵੀ 10 ਲੱਖ ਬੀਮਾਂ ਸਕੀਮ ਦਾ ਲਾਭ ਲੈਣ ਲਈ ਪ੍ਰੈਸ ਕਲੱਬ ਆਫ ਪੰਜਾਬ ਦਾ ਵਫਦ ਸਿਹਤ ਮੰਤਰੀ ਨੂੰ ਮਿਲਿਆ

3 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

39 minutes ago
ਪ੍ਰਧਾਨ ਮੰਤਰੀ ਮੋਦੀ ਨੇ ਫ਼ਿਰੋਜ਼ਪੁਰ ਵਿੱਚ ਹੋਏ ਹਾਦਸੇ ‘ਤੇ ਪ੍ਰਗਟਾਇਆ ਦੁੱਖ

ਪ੍ਰਧਾਨ ਮੰਤਰੀ ਮੋਦੀ ਨੇ ਫ਼ਿਰੋਜ਼ਪੁਰ ਵਿੱਚ ਹੋਏ ਹਾਦਸੇ ‘ਤੇ ਪ੍ਰਗਟਾਇਆ ਦੁੱਖ

46 minutes ago
ਪੰਜਾਬ ‘ਚ ਵੱਡੇ ਪੱਧਰ ‘ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ

ਪੰਜਾਬ ‘ਚ ਵੱਡੇ ਪੱਧਰ ‘ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ

1 hour ago
Men’s U18 Asia Cup 2026:ਭਾਰਤ ਨੇ  ਜਿੱਤਿਆ ਖ਼ਿਤਾਬੀ ਮੁਕਾਬਲਾ

Men’s U18 Asia Cup 2026:ਭਾਰਤ ਨੇ ਜਿੱਤਿਆ ਖ਼ਿਤਾਬੀ ਮੁਕਾਬਲਾ

2 hours ago
ਕਰਮ ਯੋਗੀ ਪੰਜਾਬੀ ਕਵੀ ਤੇ ਉੱਘੇ ਉਦਯੋਗਪਤੀ ਤੇਗ਼ ਬਹਾਦਰ ਸਿੰਘ “ਤੇਗ” ਨੂੰ ਯਾਦ ਕਰਦਿਆਂ: ਗੁਰਭਜਨ ਗਿੱਲ

ਕਰਮ ਯੋਗੀ ਪੰਜਾਬੀ ਕਵੀ ਤੇ ਉੱਘੇ ਉਦਯੋਗਪਤੀ ਤੇਗ਼ ਬਹਾਦਰ ਸਿੰਘ “ਤੇਗ” ਨੂੰ ਯਾਦ ਕਰਦਿਆਂ: ਗੁਰਭਜਨ ਗਿੱਲ

2 hours ago
ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਨੇ ਗਊ ਹਸਪਤਾਲ ਅਤੇ ਗਊਸ਼ਾਲਾ ਦਾ ਕੀਤਾ ਦੌਰਾ

ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਨੇ ਗਊ ਹਸਪਤਾਲ ਅਤੇ ਗਊਸ਼ਾਲਾ ਦਾ ਕੀਤਾ ਦੌਰਾ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ; ਪੂਰੇ ਪੰਜਾਬ ਵਿੱਚ 10 ਲੱਖ ਮਜ਼ਦੂਰਾਂ ਦੀ ਮੁਫ਼ਤ ਰਜਿਸਟ੍ਰੇਸ਼ਨ ਕੀਤੀ ਜਾਵੇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ; ਪੂਰੇ ਪੰਜਾਬ ਵਿੱਚ 10 ਲੱਖ ਮਜ਼ਦੂਰਾਂ ਦੀ ਮੁਫ਼ਤ ਰਜਿਸਟ੍ਰੇਸ਼ਨ ਕੀਤੀ ਜਾਵੇਗੀ

4 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
ਮੋਹਾਲੀ:  ਮੇਅਰ ਦੀ ਕੁਰਸੀ ਲਈ ਸਿਆਸੀ ਸਰਗਰਮੀਆਂ ਤੇਜ਼!

ਮੋਹਾਲੀ: ਮੇਅਰ ਦੀ ਕੁਰਸੀ ਲਈ ਸਿਆਸੀ ਸਰਗਰਮੀਆਂ ਤੇਜ਼!

4 hours ago
ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ 7 ਜੂਨ ਨੂੰ ਲਗਾਇਆ ਜਾ ਰਿਹੈ ਵਿਸ਼ੇਸ਼ ਕੈਂਪ : ਸੀ.ਈ.ਓ. ਅਨਿੰਦਿਤਾ ਮਿਤਰਾ

ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ 7 ਜੂਨ ਨੂੰ ਲਗਾਇਆ ਜਾ ਰਿਹੈ ਵਿਸ਼ੇਸ਼ ਕੈਂਪ : ਸੀ.ਈ.ਓ. ਅਨਿੰਦਿਤਾ ਮਿਤਰਾ

4 hours ago
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

4 hours ago
ਰਿਸ਼ਤੇ ਤਾਰ-ਤਾਰ! ਅੰਮ੍ਰਿਤਸਰ ‘ਚ NRI ਵਿਅਕਤੀ ਦਾ ਕਤਲ

ਰਿਸ਼ਤੇ ਤਾਰ-ਤਾਰ! ਅੰਮ੍ਰਿਤਸਰ ‘ਚ NRI ਵਿਅਕਤੀ ਦਾ ਕਤਲ

5 hours ago
Hindi News
English News
Saturday, June 6, 2026
No Result
View All Result
34 °c
Chandigarh
36 ° Sun
37 ° Mon
38 ° Tue
39 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Chandigarh ਦੇ ਪੱਤਰਕਾਰਾਂ ਨੂੰ ਵੀ 10 ਲੱਖ ਬੀਮਾਂ ਸਕੀਮ ਦਾ ਲਾਭ ਲੈਣ ਲਈ ਪ੍ਰੈਸ ਕਲੱਬ ਆਫ ਪੰਜਾਬ ਦਾ ਵਫਦ ਸਿਹਤ ਮੰਤਰੀ ਨੂੰ ਮਿਲਿਆ

March 21, 2026
in ਖਬਰਾਂ, ਚੰਡੀਗੜ੍ਹ, ਪੰਜਾਬ
Chandigarh ਦੇ ਪੱਤਰਕਾਰਾਂ ਨੂੰ ਵੀ 10 ਲੱਖ ਬੀਮਾਂ ਸਕੀਮ ਦਾ ਲਾਭ ਲੈਣ ਲਈ ਪ੍ਰੈਸ ਕਲੱਬ ਆਫ ਪੰਜਾਬ ਦਾ ਵਫਦ ਸਿਹਤ ਮੰਤਰੀ ਨੂੰ ਮਿਲਿਆ

Chandigarh ਦੇ ਪੱਤਰਕਾਰਾਂ ਨੂੰ ਵੀ 10 ਲੱਖ ਬੀਮਾਂ ਸਕੀਮ ਦਾ ਲਾਭ ਲੈਣ ਲਈ ਪ੍ਰੈਸ ਕਲੱਬ ਆਫ ਪੰਜਾਬ ਦਾ ਵਫਦ ਸਿਹਤ ਮੰਤਰੀ ਨੂੰ ਮਿਲਿਆ

–  ਚੰਡੀਗੜ੍ਹ ਦੇ ਪੱਤਰਕਾਰਾਂ ਨੂੰ ਵੀ 10 ਲੱਖ ਬੀਮਾਂ ਸਕੀਮ ਦਾ ਲਾਭ ਲੈਣ ਲਈ ਪ੍ਰੈਸ ਕਲੱਬ ਆਫ ਪੰਜਾਬ ਦਾ ਵਫਦ ਸਿਹਤ ਮੰਤਰੀ ਨੂੰ ਮਿਲਿਆ ਪ੍ਰੈਸ ਕਲੱਬ ਆਫ਼ ਪੰਜਾਬ- ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਦਿੱਤਾ ਗਿਆ ਮੰਗ ਪੱਤਰ 

ਚੰਡੀਗੜ੍ਹ, 21 ਮਾਰਚ 2026 (ਵਿਸ਼ਵ ਵਾਰਤਾ) – ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 10 ਲੱਖ ਸਿਹਤ ਬੀਮਾ ਯੋਜਨਾ ਵਿੱਚ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਸ਼ਾਮਲ ਕਰ ਲਿਆ ਗਿਆ ਹੈ ਪਰ ਚੰਡੀਗੜ੍ਹ ਵਿਖੇ ਰਹਿ ਕੇ ਪੰਜਾਬਯ ਸਰਕਾਰ ਨੂੰ ਕਵਰ ਕਰਨ ਵਾਲੇ ਪੱਤਰਕਾਰਾਂ ਨੂੰ ਇਸ ਸਕੀਮ ਵਿੱਚੋਂ ਬਾਹਰ ਰੱਖਿਆ ਗਿਆ ਹੈ। ਚੰਡੀਗੜ੍ਹ ਵਿਖੇ ਪੰਜਾਬ ਬਿਊਰੋ ਦੇ ਪੱਤਰਕਾਰਾਂ ਕੋਲ ਚੰਡੀਗੜ੍ਹ ਦਾ ਆਧਾਰ ਕਾਰਡ ਅਤੇ ਵੋਟਰ ਕਾਰਡ ਹੈ, ਜਦੋਂ ਕਿ ਪੰਜਾਬ ਸਰਕਾਰ ਦੀ ਇਸ ਸਕੀਮ ਵਿੱਚ ਲਾਭ ਲੈਣ ਲਈ ਪੰਜਾਬ ਦਾ ਹੀ ਵੋਟਰ ਕਾਰਡ ਅਤੇ ਆਧਾਰ ਕਾਰਡ ਹੋਣਾ ਚਾਹੀਦਾ ਹੈ। ਪੱਤਰਕਾਰਾਂ ਦੀ ਇਸੇ ਅਹਿਮ ਮੰਗ ਨੂੰ ਲੈ ਕੇ ਵੀਰਵਾਰ ਪ੍ਰੈਸ ਕਲੱਬ ਆਫ਼ ਪੰਜਾਬ ਦੇ ਅਹੁਦੇਦਾਰਾਂ ਵਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਪ੍ਰਿੰਸੀਪਲ ਸਕੱਤਰ ਸਿਹਤ ਕੁਮਾਰ ਰਾਹੁਲ ਨਾਲ ਮੁਲਾਕਾਤ ਕਰਦੇ ਹੋਏ ਮੰਗ ਪੱਤਰ ਸੌਂਪਿਆ ਗਿਆ ਹੈ।
ਪ੍ਰੈਸ ਕਲੱਬ ਆਫ਼ ਪੰਜਾਬ ਦੇ ਪ੍ਰਧਾਨ ਅਸ਼ਵਨੀ ਚਾਵਲਾ, ਜਰਨਲ ਸਕੱਤਰ ਅਮਿਤ ਪਾਂਡੇ ਅਤੇ ਖ਼ਜ਼ਾਨਚੀ ਪਰਮਿੰਦਰ ਸਿੰਘ ਜੱਟਪੁਰੀ ਵਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਮੁਲਾਕਾਤ ਕਰਦੇ ਹੋਏ ਦੱਸਿਆ ਗਿਆ ਕਿ ਪਹਿਲਾਂ ਆਯੂਸ਼ਮਾਨ ਭਾਰਤ ਵਿੱਚ ਪੰਜਾਬ ਅਤੇ ਚੰਡੀਗੜ੍ਹ ਦੇ ਪੱਤਰਕਾਰਾਂ ਨੂੰ 5 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਮਿਲਦਾ ਰਿਹਾ ਹੈ ਪਰ ਹੁਣ ਨਵੀਂ 10 ਲੱਖ ਰੁਪਏ ਸਿਹਤ ਬੀਮਾ ਸਕੀਮ ਵਿੱਚ ਸਿਰਫ਼ ਉਹ ਹੀ ਸ਼ਾਮਲ ਹਨ, ਜਿਨ੍ਹਾਂ ਕੋਲ ਪੰਜਾਬ ਦਾ ਆਧਾਰ ਜਾਂ ਫਿਰ ਵੋਟਰ ਕਾਰਡ ਹੈ। ਜਿਸ ਕਾਰਨ ਚੰਡੀਗੜ੍ਹ ਸਥਿਤ ਪੰਜਾਬ ਬਿਊਰੋ ਦੇ ਪੱਤਰਕਾਰ ਇਸ ਸਕੀਮ ਦੇ ਲਾਭ ਤੋਂ ਬਾਹਰ ਹੋ ਰਹੇ ਹਨ, ਕਿਉਂਕਿ ਉਨ੍ਹਾਂ ਕੋਲ ਚੰਡੀਗੜ੍ਹ ਦਾ ਹੀ ਵੋਟਰ ਅਤੇ ਆਧਾਰ ਕਾਰਡ ਹੈ।
ਪ੍ਰੈਸ ਕਲੱਬ ਆਫ਼ ਪੰਜਾਬ ਵਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਮੰਗ ਕੀਤੀ ਗਈ ਹੈ ਕਿ ਇਸ ਮਾਮਲੇ ਵਿੱਚ ਜਰੂਰੀ ਨੋਟੀਫਿਕੇਸ਼ਨ ਕਰਦੇ ਹੋਏ ਪੰਜਾਬ ਨੂੰ ਕਵਰ ਕਰਨ ਵਾਲੇ ਚੰਡੀਗੜ੍ਹ ਦੇ ਪੱਤਰਕਾਰਾਂ ਨੂੰ ਤੁਰੰਤ ਸ਼ਾਮਲ ਕੀਤਾ ਜਾਵੇ।
ਰਾਜਧਾਨੀ ਦੇ ਪੱਤਰਕਾਰਾਂ ਲਈ ਜਾਰੀ ਕਰਾਂਗੇ ਨੋਟੀਫਿਕੇਸ਼ਨ : ਡਾ. ਬਲਬੀਰ ਸਿੰਘ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਭਰੋਸਾ ਦਿੰਦੇ ਹੋਏ ਕਿਹਾ ਕਿ ਰਾਜਧਾਨੀ ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਨੂੰ ਕਵਰ ਕਰਨ ਵਾਲੇ ਪੱਤਰਕਾਰਾਂ ਨੂੰ 10 ਲੱਖ ਸਿਹਤ ਬੀਮਾ ਸਕੀਮ ਵਿੱਚ ਸ਼ਾਮਲ ਕਰਨ ਲਈ ਜਲਦ ਹੀ ਨੋਟੀਫਿਕੇਸ਼ਨ ਕਰ ਦਿੱਤਾ ਜਾਏਗਾ। ਉਨ੍ਹਾਂ ਕਿਹਾ ਕਿ ਨਿਯਮਾਂ ਤਹਿਤ ਸਿਰਫ਼ ਪੰਜਾਬ ਦੇ ਵਸਨੀਕ ਹੀ ਇਸ ਸਿਹਤ ਬੀਮਾ ਸਕੀਮ ਵਿੱਚ ਭਾਗ ਲੈ ਸਕਦੇ ਹਨ ਪਰ ਪੱਤਰਕਾਰਾਂ ਲਈ ਉਹ ਆਪਣੇ ਨਿਯਮਾਂ ਵਿੱਚ ਸੋਧ ਲਿਆਉਣ ਲਈ ਵੀ ਤਿਆਰ ਹਨ ਅਤੇ ਜਲਦ ਹੀ ਇੱਕ ਨੋਟੀਫਿਕੇਸ਼ਨ ਰਾਹੀਂ ਇਹ ਸੋਧ ਕਰਵਾ ਦਿੱਤੀ ਜਾਏਗੀ ਕਿ ਚੰਡੀਗੜ੍ਹ ਸਥਿਤ ਪੱਤਰਕਾਰਾਂ ਕੋਲ ਭਾਵੇਂ ਪੰਜਾਬ ਦਾ ਆਧਾਰ ਜਾਂ ਵੋਟਰ ਕਾਰਡ ਨਾ ਹੋਵੇ ਪਰ ਉਨ੍ਹਾਂ ਨੂੰ ਇਹ ਸਿਹਤ ਬੀਮਾ ਸਕੀਮ ਦਾ ਲਾਭ ਮਿਲੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
Tags: Breaking news in PunjabiChandigarhLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਪ੍ਰਧਾਨ ਮੰਤਰੀ ਮੋਦੀ ਨੇ ਫ਼ਿਰੋਜ਼ਪੁਰ ਵਿੱਚ ਹੋਏ ਹਾਦਸੇ ‘ਤੇ ਪ੍ਰਗਟਾਇਆ ਦੁੱਖ

ਪ੍ਰਧਾਨ ਮੰਤਰੀ ਮੋਦੀ ਨੇ ਫ਼ਿਰੋਜ਼ਪੁਰ ਵਿੱਚ ਹੋਏ ਹਾਦਸੇ ‘ਤੇ ਪ੍ਰਗਟਾਇਆ ਦੁੱਖ

by Jaspreet Kaur
June 6, 2026
0

ਪ੍ਰਧਾਨ ਮੰਤਰੀ ਮੋਦੀ ਨੇ ਫ਼ਿਰੋਜ਼ਪੁਰ ਵਿੱਚ ਹੋਏ ਹਾਦਸੇ 'ਤੇ ਪ੍ਰਗਟਾਇਆ ਦੁੱਖ ਮ੍ਰਿਤਕਾਂ ਦੇ ਨਜ਼ਦੀਕੀ ਵਾਰਸਾਂ ਨੂੰ 2 -2 ਲੱਖ ਦੇਣ...

ਪੰਜਾਬ ‘ਚ ਵੱਡੇ ਪੱਧਰ ‘ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ

ਪੰਜਾਬ ‘ਚ ਵੱਡੇ ਪੱਧਰ ‘ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ

by Jaspreet Kaur
June 6, 2026
0

ਪੰਜਾਬ 'ਚ ਵੱਡੇ ਪੱਧਰ 'ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ ਚੰਡੀਗੜ੍ਹ, 6 ਜੂਨ 2026 (ਵਿਸ਼ਵ ਵਾਰਤਾ) : ਪੰਜਾਬ...

Men’s U18 Asia Cup 2026:ਭਾਰਤ ਨੇ  ਜਿੱਤਿਆ ਖ਼ਿਤਾਬੀ ਮੁਕਾਬਲਾ

Men’s U18 Asia Cup 2026:ਭਾਰਤ ਨੇ ਜਿੱਤਿਆ ਖ਼ਿਤਾਬੀ ਮੁਕਾਬਲਾ

by Jaspreet Kaur
June 6, 2026
0

Men’s U18 Asia Cup 2026: ਭਾਰਤ ਨੇ ਜਿੱਤਿਆ ਖ਼ਿਤਾਬੀ ਮੁਕਾਬਲਾ ਸ਼ਾਨਦਾਰ ਜਿੱਤ ਲਈ PM ਮੋਦੀ ਨੇ ਟੀਮ ਨੂੰ ਦਿੱਤੀ ਵਧਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

International: ਮਾਲਦੀਵ ਵਿੱਚ ਇਟਲੀ ਦੇ ਪੰਜ ਗੋਤਾਖੋਰਾਂ ਦੀ ਮੌਤ

International: ਮਾਲਦੀਵ ਵਿੱਚ ਇਟਲੀ ਦੇ ਪੰਜ ਗੋਤਾਖੋਰਾਂ ਦੀ ਮੌਤ

by Ranjit Singh
3 weeks ago
0

International: ਮਾਲਦੀਵ ਵਿੱਚ ਇਟਲੀ ਦੇ ਪੰਜ ਗੋਤਾਖੋਰਾਂ ਦੀ ਮੌਤ - ਸਿਰਫ਼ ਇੱਕ ਦੀ ਹੀ ਲਾਸ਼ ਬਰਾਮਦ ਨਵੀਂ ਦਿੱਲੀ, 16 ਮਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 