• Latest
  • Trending
SGPC ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

3 months ago
ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

5 hours ago
ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ

ਗੈਂਗਸਟਰਾਂ ‘ਤੇ ਵਾਰ ਦਾ 147ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 219 ਗ੍ਰਿਫ਼ਤਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤਪਾਲ ਸਿੰਘ ਨੇ ਵਪਾਰੀਆਂ ਨੂੰ ਵਪਾਰ ਪੱਖੀ ਤੇ ਸੁਰੱਖਿਅਤ ਮਾਹੌਲ ਦਾ ਦਿੱਤਾ ਭਰੋਸਾ

ਪਦ ਉਨਤੀ ਉਪਰੰਤ ਹਰਪ੍ਰੀਤ ਕੌਰ ਨੇ ਜ਼ਿਲ੍ਹਾ ਚੋਣ ਦਫ਼ਤਰ ਦੇ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ

NZ W vs SL W: ਨਿਊਜ਼ੀਲੈਂਡ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਜਾਰੀ

ਸਟੈਂਡਅੱਪ ਕਾਮੇਡੀਅਨ ਪ੍ਰਣਿਤ ਮੋਰੇ ਦੀਆਂ ਵਧੀਆਂ ਮੁਸ਼ਕਿਲਾਂ!

6 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ

Hindi News
English News
Wednesday, June 17, 2026
No Result
View All Result
29 °c
Chandigarh
33 ° Wed
33 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SGPC ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

March 21, 2026
in ਖਬਰਾਂ, ਪੰਜਾਬ
SGPC ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

Punjab

ਅੰਮ੍ਰਿਤਸਰ, 21 ਮਾਰਚ 2026 (ਵਿਸ਼ਵ ਵਾਰਤਾ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2026 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 31 ਮਾਰਚ 2026 ਤੱਕ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ’ਚ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ ਅਤੇ ਇਸ ਵਾਰ ਇਹ ਜਥਾ ਜੂਨ ਮਹੀਨੇ ਪਾਕਿਸਤਾਨ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ 31 ਮਾਰਚ 2026 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਪਾਸਪੋਰਟ ਦੇ ਨਾਲ ਪਛਾਣ ਪੱਤਰ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਵੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਲਈ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਸ਼੍ਰੋਮਣੀ ਕਮੇਟੀ ਕੋਲ ਜਮ੍ਹਾਂ ਕਰਵਾਉਣ ਤਾਂ ਜੋ ਅਗਲੇਰੀ ਕਾਰਵਾਈ ਲਈ ਸਰਕਾਰ ਨੂੰ ਭੇਜੇ ਜਾ ਸਕਣ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: SGPC
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 16, 2026
0

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

by Jaspreet Kaur
June 16, 2026
0

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ - ਭਲਕੇ ਲਗਭਗ 5.52 ਲੱਖ ਉਮੀਦਵਾਰ ਦੇਣਗੇ ਪ੍ਰੀਖਿਆ ਨਵੀ ਦਿੱਲੀ,...

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

by Ankit
June 16, 2026
0

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ ਚੰਡੀਗੜ੍ਹ 16 ਜੂਨ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 16, 2026
0

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ...

Most Popular

ਬਟਾਲਾ ’ਚ ਵੀ ਬਣਿਆ ‘ਆਪ’ ਦਾ ਮੇਅਰ

ਬਟਾਲਾ ’ਚ ਵੀ ਬਣਿਆ ‘ਆਪ’ ਦਾ ਮੇਅਰ

by Jaspreet Kaur
5 days ago
0

ਬਟਾਲਾ ’ਚ ਵੀ ਬਣਿਆ 'ਆਪ' ਦਾ ਮੇਅਰ - ਭੁਪਿੰਦਰ ਸਿੰਘ ਬਣੇ ਬਟਾਲਾ ਦੇ ਨਵੇਂ ਮੇਅਰ ਚੰਡੀਗੜ੍ਹ, 11 ਜੂਨ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 