• Latest
  • Trending
Fazilka ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 6.5 ਕਿਲੋਗ੍ਰਾਮ ਹੈਰੋਇਨ ਬਰਾਮਦ

Fazilka ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 6.5 ਕਿਲੋਗ੍ਰਾਮ ਹੈਰੋਇਨ ਬਰਾਮਦ

3 months ago
ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

4 hours ago
ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

5 hours ago
ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

6 hours ago
ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

6 hours ago
ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

6 hours ago
ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

7 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

7 hours ago
ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

7 hours ago
ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

8 hours ago
ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜ਼ਾਜ :ਧੂੜ ਭਰੀ ਹਨੇਰੀ ਮਗਰੋਂ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ

ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜ਼ਾਜ :ਧੂੜ ਭਰੀ ਹਨੇਰੀ ਮਗਰੋਂ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ

8 hours ago
Hindi News
English News
Tuesday, June 16, 2026
No Result
View All Result
30 °c
Chandigarh
34 ° Tue
35 ° Wed
35 ° Thu
37 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Fazilka ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 6.5 ਕਿਲੋਗ੍ਰਾਮ ਹੈਰੋਇਨ ਬਰਾਮਦ

ਜਾਂਚ ਤੋਂ ਪਤਾ ਲੱਗਾ ਹੈ ਕਿ ਭਾਰਤ ਦੇ ਖੇਤਰ ਵਿੱਚ ਨਸ਼ੀਲੇ ਪਦਾਰਥ ਭੇਜਣ ਲਈ ਪਾਕਿਸਤਾਨ-ਅਧਾਰਤ ਤਸਕਰ ਜ਼ੀਰੋ ਲਾਈਨ ਪਾਰ ਕਰਕੇ ਸਰਹੱਦ ‘ਤੇ ਲੱਗੀ ਵਾੜ ਨੇੜੇ ਪਹੁੰਚੇ: ਡੀਜੀਪੀ ਗੌਰਵ ਯਾਦਵ

March 21, 2026
in ਖਬਰਾਂ, ਪੰਜਾਬ
Fazilka ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 6.5 ਕਿਲੋਗ੍ਰਾਮ ਹੈਰੋਇਨ ਬਰਾਮਦ

Oplus_16908288

Fazilka ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 6.5 ਕਿਲੋਗ੍ਰਾਮ ਹੈਰੋਇਨ ਬਰਾਮਦ

— ਜਾਂਚ ਤੋਂ ਪਤਾ ਲੱਗਾ ਹੈ ਕਿ ਭਾਰਤ ਦੇ ਖੇਤਰ ਵਿੱਚ ਨਸ਼ੀਲੇ ਪਦਾਰਥ ਭੇਜਣ ਲਈ ਪਾਕਿਸਤਾਨ-ਅਧਾਰਤ ਤਸਕਰ ਜ਼ੀਰੋ ਲਾਈਨ ਪਾਰ ਕਰਕੇ ਸਰਹੱਦ ‘ਤੇ ਲੱਗੀ ਵਾੜ ਨੇੜੇ ਪਹੁੰਚੇ: ਡੀਜੀਪੀ ਗੌਰਵ ਯਾਦਵ

— ਬੀਐਸਐਫ ਦੀਆਂ ਤਾਇਨਾਤ ਫੌਜਾਂ ਵੱਲੋਂ ਤੁਰੰਤ ਜਵਾਬੀ ਕਾਰਵਾਈ, ਤਸਕਰਾਂ ਦੀ ਕੋਸ਼ਿਸ਼ ਨੂੰ ਕੀਤਾ ਸਫ਼ਲਤਾਪੂਰਵਕ ਨਾਕਾਮ: ਏਆਈਜੀ ਸੀਆਈ ਗੁਰਸੇਵਕ ਸਿੰਘ

ਚੰਡੀਗੜ੍ਹ/ਫਿਰੋਜ਼ਪੁਰ, 21 ਮਾਰਚ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਤਾਲਮੇਲ ਕਰਕੇ ਬਾਰਡਰ ਆਊਟਪੋਸਟ (ਬੀਓਪੀ) ਜੀਜੀ-2, ਪਿੰਡ ਮਹਿਤਮ ਨਗਰ, ਫਾਜ਼ਿਲਕਾ ਨੇੜੀਓਂ 6.5 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰੋਂ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਤ ਤਸਕਰ ਜ਼ੀਰੋ ਲਾਈਨ ਪਾਰ ਕਰਕੇ ਸਰਹੱਦ ‘ਤੇ ਲੱਗੀ ਕੰਡਿਆਲੀ ਵਾੜ ਨੇੜੇ ਪਹੁੰਚ ਗਏ ਅਤੇ ਹਨ੍ਹੇਰੇ ਦਾ ਫਾਇਦਾ ਉਠਾ ਕੇ ਉਨ੍ਹਾਂ ਨੇ ਭਾਰਤ ਦੇ ਖੇਤਰ ਵਿੱਚ ਨਸ਼ੀਲੇ ਪਦਾਰਥ ਭੇਜਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਇਸ ਘੁਸਪੈਠ ਨੂੰ ਰੋਕਣ ਲਈ ਚੌਕਸ ਬੀਐਸਐਫ ਦੇ ਜਵਾਨਾਂ ਨੇ ਕਈ ਰਾਊਂਡ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਵਿਸਥਾਰਤ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਇਨ੍ਹਾਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕੀਤੀ ਗਈ।
ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਭਰੋਸੇਯੋਗ ਸੂਚਨਾਵਾਂ ‘ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਬੀਐਸਐਫ ਫਾਜ਼ਿਲਕਾ ਨਾਲ ਮਿਲ ਕੇ ਸ਼ਨੀਵਾਰ ਸਵੇਰੇ ਵਿਸ਼ੇਸ਼ ਘਾਤ ਲਗਾ ਕੇ ਹਮਲਾ ਕਰਨ ਦੀ ਯੋਜਨਾ ਬਣਾਈ ਅਤੇ ਪਿੰਡ ਮਹਿਤਮ ਨਗਰ, ਫਾਜ਼ਿਲਕਾ, ਜਿੱਥੋਂ ਪਾਕਿਸਤਾਨੀ ਤਸਕਰ ਖੇਪ ਨੂੰ ਅੱਗੇ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਸਨ, ਦੇ ਖੇਤਰ ਵਿੱਚ ਸਾਂਝਾ ਗੁਪਤ ਆਪ੍ਰੇਸ਼ਨ ਚਲਾਇਆ। ਉਨ੍ਹਾਂ ਕਿਹਾ ਕਿ ਬੀਐਸਐਫ ਤਾਇਨਾਤ ਜਵਾਨਾਂ ਨੇ ਜਵਾਬੀ ਕਾਰਵਾਈ ਵਿੱਚ ਤੁਰੰਤ ਇਸ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਅਤੇ ਇਸ ਆਪ੍ਰੇਸ਼ਨ ਦੇ ਨਤੀਜੇ ਵਜੋਂ ਮੌਕੇ ਤੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਹੋਈ।

ਏਆਈਜੀ ਨੇ ਕਿਹਾ ਕਿ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਸਥਾਨਕ ਤਸਕਰ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਤਹਿਤ ਐਫਆਈਆਰ ਨੰਬਰ 07 ਮਿਤੀ 21-03-2026 ਦਰਜ ਕੀਤੀ ਗਈ ਹੈ।

Tags: BREAKING NEWSBreaking news in PunjabiFAZILKALatest Punjab newsPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

by Jaspreet Kaur
June 15, 2026
0

ਕੋਰਟ ਕੰਪਲੈਕਸ 'ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ ਤਰਨਤਾਰਨ, 15 ਜੂਨ 2026 (ਵਿਸ਼ਵ ਵਾਰਤਾ): ਤਰਨਤਾਰਨ ਦੇ ਪੱਟੀ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 15, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

by Jaspreet Kaur
June 15, 2026
0

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ ਲੁਧਿਆਣਾ, 15 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਦੇ ਸਾਹਨੇਵਾਲ ਦੀ ਰਹਿਣ ਵਾਲੀ...

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

by Jaspreet Kaur
June 15, 2026
0

ਵੱਡਾ ਹਾਦਸਾ! ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ - 30 ਤੋਂ ਵੱਧ ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ ਇਥੋਪੀਆ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

by Jaspreet Kaur
June 15, 2026
0

ਕੋਰਟ ਕੰਪਲੈਕਸ 'ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ ਤਰਨਤਾਰਨ, 15 ਜੂਨ 2026 (ਵਿਸ਼ਵ ਵਾਰਤਾ): ਤਰਨਤਾਰਨ ਦੇ ਪੱਟੀ...

Most Popular

Hukamnama Sri Darbar Sahib Today – 08 June 2026 | Ang 621 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 June 2026 | Ang 621 I ਅੱਜ ਦਾ ਹੁਕਮਨਾਮਾ

by Ankit
1 week ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 08-06-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 