• Latest
  • Trending
ਪੰਜਾਬ ਵਿੱਚ ਘਰ-ਘਰ ਪਹੁੰਚੇਗੀ ਜਨਤਾ ਦੇ ਨਾਮ ਭਗਵੰਤ ਮਾਨ ਦੀ ਚਿੱਠੀ : ਅਮਨ ਅਰੋੜਾ

ਪੰਜਾਬ ਵਿੱਚ ਘਰ-ਘਰ ਪਹੁੰਚੇਗੀ ਜਨਤਾ ਦੇ ਨਾਮ ਭਗਵੰਤ ਮਾਨ ਦੀ ਚਿੱਠੀ : ਅਮਨ ਅਰੋੜਾ

8 years ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

12 minutes ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

19 minutes ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

1 hour ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

1 hour ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

4 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

4 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

4 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

4 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

4 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

5 hours ago
Hindi News
English News
Friday, November 13, 2026
No Result
View All Result
20 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਘਰ-ਘਰ ਪਹੁੰਚੇਗੀ ਜਨਤਾ ਦੇ ਨਾਮ ਭਗਵੰਤ ਮਾਨ ਦੀ ਚਿੱਠੀ : ਅਮਨ ਅਰੋੜਾ

April 10, 2019
in ਪੰਜਾਬ
ਪੰਜਾਬ ਵਿੱਚ ਘਰ-ਘਰ ਪਹੁੰਚੇਗੀ ਜਨਤਾ ਦੇ ਨਾਮ ਭਗਵੰਤ ਮਾਨ ਦੀ ਚਿੱਠੀ : ਅਮਨ ਅਰੋੜਾ

ਪੰਜਾਬ ਵਿੱਚ ਘਰ-ਘਰ ਪਹੁੰਚੇਗੀ ਜਨਤਾ ਦੇ ਨਾਮ ਭਗਵੰਤ ਮਾਨ ਦੀ ਚਿੱਠੀ : ਅਮਨ ਅਰੋੜਾ
ਵਲੰਟੀਅਰ ਭਗਵੰਤ ਮਾਨ ਦੇ ਪੱਤਰ ਰਾਹੀਂ ਘਰ-ਘਰ ਦੇਣਗੇ ਦਸਤਕ
ਹਰ ਲੋਕ ਸਭਾ ਵਿੱਚ 1000 ਵਲੰਟੀਅਰ ਘਰ-ਘਰ ਪਹੁੰਚਾਉਣਗੇ ਚਿੱਠੀ
ਕੈਪਟਨ ਅਮਰਿੰਦਰ ਸਰਕਾਰ ਤੋਂ ਕੰਮ ਕਰਵਾਉਣਾ ਹੈ ਤਾਂ ਆਮ ਆਦਮੀ ਪਾਰਟੀ ਨੂੰ ਵੋਟ ਦੇਵੋ :  ਭਗਵੰਤ ਮਾਨ

ਚੰਡੀਗੜ੍ਹ, 10 ਅਪ੍ਰੈਲ – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਭਗਵੰਤ ਮਾਨ ਦੇ ਸੰਦੇਸ਼ ਨੂੰ ਵਲੰਟੀਅਰ ਘਰ-ਘਰ ਤੱਕ ਲੈ ਕੇ ਜਾਣਗੇ। ਪੰਜਾਬ ਦੇ ਲੋਕਾਂ ਨਾਲ ਸਿੱਧਾ ਸੰਵਾਦ ਕਰਦੇ ਹੋਏ ਭਗਵੰਤ ਮਾਨ ਨੇ ਇੱਕ ਪੱਤਰ ਲਿਖਿਆ ਹੈ।  ਆਮ ਆਦਮੀ ਪਾਰਟੀ ਹੁਣ ਇਸ ਪੱਤਰ  ਰਾਹੀਂ ਪੰਜਾਬ ਦੇ ਹਰ ਘਰ ਵਿੱਚ ਦਸਤਕ ਦੇਣ ਜਾ ਰਹੀ ਹੈ।
ਇਸ ਰਣਨੀਤੀ ਸੰਬੰਧੀ ਦੱਸਦੇ ਹੋਏ ਆਮ ਆਦਮੀ ਪਾਰਟੀ ਦੇ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਸਾਰੇ 13 ਲੋਕ ਸਭਾ ਖੇਤਰਾਂ ਵਿੱਚ ਵਾਲੰਟਿਅਰਸ ਦੀਆਂ ਟੀਮਾਂ ਬਣਾਈ ਜਾ ਰਹੀਆਂ ਹਨ। ਹਰ ਲੋਕ ਸਭਾ ਵਿੱਚ 1000 ਵਾਲੰਟਿਅਰਸ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਇਹ ਵਲੰਟੀਅਰਜ਼ ਭਗਵੰਤ ਮਾਨ ਦੇ ਪੱਤਰ ਰਾਹੀਂ  ਘਰ-ਘਰ ਵਿੱਚ ਦਸਤਕ ਦੇਣਗੇ। ਪੱਤਰ ਨੂੰ ਘਰ-ਘਰ ਤੱਕ ਪੰਹੁਚਾਣਾ ਹੀ ਮਕਸਦ ਨਹੀਂ ਸਗੋਂ ਇਸਦੇ ਰਾਹੀਂ ਪਾਰਟੀ ਲੋਕਾਂ ਨਾਲ ਸੰਵਾਦ ਸਥਾਪਤ ਕਰੇਗੀ। ਭਗਵੰਤ ਮਾਨ ਦਾ ਪੱਤਰ ਦੇਣ ਨਾਲ ਸਾਡੇ ਪ੍ਰਤੀਨਿਧ ਪੰਜਾਬ ਦੇ ਲੋਕਾਂ ਦੇ ਦੁੱਖ-ਦਰਦ ਵੀ ਸੁਣਨਗੇ।
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਭਗਵੰਤ ਮਾਨ ਦੀ ਚਿੱਠੀ ਘਰ- ਘਰ ਤੱਕ ਪਹੁੰਚੇ, ਇਸਦੀ ਮਾਨਿਟਰਿੰਗ ਵੀ ਲੋਕ ਸਭਾ ਪੱਧਰ ਉੱਤੇ ਕੀਤੀ ਜਾਵੇਗੀ, ਨਾਲ ਹੀ ਲੋਕਾਂ ਦੇ ਫੀਡ ਬੈਕ ਲਈ ਅਲੱਗ ਤੋਂ ਟੀਮਾਂ ਬਣਾਈ ਗਈਆਂ ਹਨ।
ਅਮਨ ਅਰੋੜਾ  ਨੇ ਦੱਸਿਆ ਕਿ ਭਗਵੰਤ ਮਾਨ ਦੀ ਚਿੱਠੀ ਲੈ ਕੇ ਘਰ-ਘਰ ਜਾਣ ਵਾਲੇ ਵਲੰਟੀਅਰਜ਼ ਲੋਕਾਂ ਨੂੰ ਇਹ ਅਪੀਲ ਕਰਨਗੇ ਕਿ ਉਹ ਵੀ ਭਗਵੰਤ ਮਾਨ ਦੇ ਨਾਮ ਚਿੱਠੀ ਲਿਖ ਕੇ ਆਪਣੀਆਂ ਗੱਲਾਂ ਸਾਂਝੀ ਕਰੋ। ਭਗਵੰਤ ਮਾਨ   ਦੇ ਨਾਮ ਲਿਖੀ ਗਈ ਲੋਕਾਂ ਦੀਆਂ ਚਿੱਠੀਆਂ ਨੂੰ ਵੀ ਵਲੰਟੀਅਰਜ਼ ਦੀ ਮਦਦ ਨਾਲ ਇਕੱਠੀ ਕੀਤੀ ਜਾਵੇਗੀ।
ਅਰੋੜਾ ਨੇ ਦੱਸਿਆ ਇਸ ਚਿੱਠੀ ਵਿਚ ਮਾਨ ਨੇ ਪੰਜਾਬ ਅਤੇ ਜਨਤਾ ਦੇ ਮੁੱਦੇ ਸਾਂਝੇ ਕਰਨ ਦੇ ਨਾਲ-ਨਾਲ ਆਪਣੀ ਦਿਲ ਦੀਆਂ ਗੱਲਾਂ ਵੀ ਸਾਂਝੀਆਂ ਕੀਤੀਆਂ ਹਨ। “ਮੈਂ ਪਹਿਲਾਂ ਇੱਕ ਕਲਾਕਾਰ ਸੀ। ਇੱਕ ਸ਼ੋਅ ਦੇ ਲੱਖਾਂ ਰੁਪਏ ਲੈਂਦਾ ਸੀ। ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਮੈਂ ਆਪਣਾ ਕੰਮ ਛੱਡ ਦਿੱਤਾ। ਮੈਂ ਕਦੇ-ਕਦੇ ਸ਼ਰਾਬ ਪੀ ਲੈਂਦਾ ਸੀ। ਇੱਕ ਦਿਨ ਮੇਰੀ ਮਾਂ ਨੇ ਮੈਨੂੰ ਕਿਹਾ ਕਿ ਜਨਤਾ ਦੀ ਸੇਵਾ ਕਰਨ ਵਿੱਚ ਸ਼ਰਾਬ ਰੁਕਾਵਟ ਹੁੰਦੀ ਹੈ। ਸ਼ਰਾਬ ਛੱਡ ਦੇ। ਮੇਰੀ ਮਾਂ ਦੇ ਕਹਿਣ ਉੱਤੇ ਇਸ ਸਾਲ 1 ਜਨਵਰੀ ਤੋਂ ਮੈਂ ਹਮੇਸ਼ਾ-ਹਮੇਸ਼ਾ ਲਈ ਸ਼ਰਾਬ ਪੀਣੀ ਛੱਡ ਦਿੱਤੀ। ”
ਪੰਜਾਬ  ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਤਿੱਖਾ ਹਮਲਾ ਕਰਦੇ ਹੋਏ ਭਗਵੰਤ ਮਾਨ ਨੇ ਲਿਖਿਆ,  “ਕੈਪਟਨ ਸਾਹਿਬ ਨੇ ਕਈ ਵਾਅਦੇ ਕੀਤੇ ਸਨ, ਪਰੰਤੂ ਕੋਈ ਵਾਅਦਾ ਪੂਰਾ ਨਹੀਂ ਕੀਤਾ। ਕੀ ਤੁਹਾਡੇ ਘਰ ਵਿੱਚ ਕਿਸੇ ਨੂੰ ਨੌਕਰੀ ਮਿਲੀ?  ਕੀ ਕਿਸੇ ਕਿਸਾਨ ਦਾ ਲੋਨ ਮਾਫ਼ ਹੋਇਆ?  ਕੀ ਤੁਹਾਡੇ ਘਰ ਦੇ ਬਜ਼ੁਰਗਾਂ ਨੂੰ 3000 ਮਹੀਨਾ ਪੈਨਸ਼ਨ ਮਿਲਣੀ ਚਾਲੂ ਹੋਈ? ਕੀ ਤੁਹਾਡੇ ਘਰ ਵਿੱਚ ਕਿਸੇ ਨੂੰ ਸਮਾਰਟ ਫ਼ੋਨ ਮਿਲਿਆ? ਨਹੀਂ।  ਕੈਪਟਨ ਸਾਹਿਬ ਨੇ ਸ੍ਰੀ ਗੁਟਕਾ ਸਾਹਿਬ ਜੀ ਦੀ ਕਸਮ ਖਾਈ ਸੀ ਕਿ ਉਹ 1 ਮਹੀਨੇ ਵਿੱਚ ਨਸ਼ਾ ਬੰਦ ਕਰ ਦੇਣਗੇ ਅਤੇ ਨਸ਼ਾ ਵੇਚਣ ਵਾਲੀਆਂ ਨੂੰ ਜੇਲ੍ਹ ਵਿੱਚ ਸੁੱਟਣਗੇ, ਪਰੰਤੂ ਅੱਜ ਵੀ ਪੂਰੇ ਪੰਜਾਬ ਵਿੱਚ ਖੁੱਲ੍ਹੇਆਮ ਨਸ਼ਾ ਵਿਕ ਰਿਹਾ ਹੈ। ਜਿੰਨੇ ਵੱਡੇ-ਵੱਡੇ ਲੋਕ ਨਸ਼ਾ ਵੇਚਦੇ ਸਨ, ਉਹ ਵੀ ਖੁੱਲ੍ਹੇਆਮ ਘੁੰਮ ਰਹੇ ਹਨ।  ਕੁੱਝ ਨਹੀਂ ਬਦਲਿਆ।  ਕੈਪਟਨ ਸਾਹਿਬ ਨੇ ਝੂਠ ਬੋਲ ਕੇ ਵੋਟ ਹਾਸਿਲ ਕੀਤੀਆਂ। ਹੁਣ ਜੇਕਰ ਤੁਸੀਂ ਕੈਪਟਨ ਸਾਹਿਬ ਨੂੰ ਵੋਟਾਂ ਪਾਉਗੇ ਤਾਂ ਉਨ੍ਹਾਂ ਨੂੰ ਲੱਗੇਗਾ ਕਿ ਲੋਕ ਸਾਰੇ ਵਾਅਦੇ ਭੁੱਲ ਗਏ ਅਤੇ ਉਹ ਕੁੱਝ ਨਹੀਂ ਕਰਨਗੇ। ਉਨ੍ਹਾਂ ਨੂੰ ਵੋਟ ਨਹੀਂ ਪਾਉਂਗੇ ਤਾਂ ਉਨ੍ਹਾਂ ਨੂੰ ਅਹਿਸਾਸ ਹੋਵੇਗਾ ਕਿ ਲੋਕ ਉਨ੍ਹਾਂ ਤੋਂ (ਕੈਪਟਨ) ਨਾਰਾਜ਼ ਹਨ ਅਤੇ ਉਹ ਸ਼ਾਇਦ ਕੁੱਝ ਕਰਨ । ”
ਮਾਨ ਨੇ ਇਹ ਵੀ ਲਿਖਿਆ ਹੈ ,  “ਮੈਂ ਸੰਸਦ ਵਿੱਚ ਆਪਣੇ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਲੈ ਕੇ ਸ਼ਰਧਾਂਜਲੀ ਰਖਵਾਈ। ਪੂਰੀ ਸੰਸਦ ਨੇ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕੀਤਾ। ਸੰਸਦ ਵਿੱਚ ਇਹ ਪਹਿਲੀ ਵਾਰ ਹੋਇਆ। ”
ਵਿਦੇਸ਼ ਵਿੱਚ ਰਹਿ ਰਹੇ ਪੰਜਾਬੀਆਂ ਦੇ ਦੁੱਖ-ਦਰਦ ਦੀ ਗੱਲ ਕਰਦੇ ਹੋਏ ਸੰਸਦ ਭਗਵੰਤ ਮਾਨ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ,  “ਸਾਡੇ ਕਈ ਪੰਜਾਬੀ ਵਿਦੇਸ਼ਾਂ ਵਿੱਚ ਰਹਿੰਦੇ ਹਨ। ਉਹ ਕਈ ਵਾਰ ਮੁਸੀਬਤ ਵਿੱਚ ਫਸ ਜਾਂਦੇ ਹਨ।  ਅੱਜ ਤੱਕ ਕਦੇ ਕਿਸੇ ਨੇ ਉਨ੍ਹਾਂ ਦੀ ਮਦਦ ਨਹੀਂ ਕੀਤੀ। ਮੈਂ ਕਸਮ ਖਾ ਲਈ ਕਿ ਹੁਣ ਕੋਈ ਵੀ ਪੰਜਾਬੀ ਵਿਦੇਸ਼ਾਂ ਵਿੱਚ ਕਿਤੇ ਵੀ ਫਸੇਗਾ ਤਾਂ ਮੈਂ ਉਸ ਨੂੰ ਛੁਡਾ ਕੇ ਉਸ ਦੇ ਘਰ ਵਾਲਿਆਂ ਨਾਲ ਮਿਲਾਵਾਂਗਾ।”
ਭਗਵੰਤ ਮਾਨ ਨੇ ਆਪਣੀ ਚਿੱਠੀ ਵਿੱਚ ਇਹ ਵੀ ਲਿਖਿਆ ਹੈ, “ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਬਹੁਤ ਚੰਗਾ ਕੰਮ ਕਰ ਰਹੇ ਹਨ। ਉਨ੍ਹਾਂ ਨੇ ਸਰਕਾਰੀ ਸਕੂਲ ਚੰਗੇ ਕਰ ਦਿੱਤੇ ਹਨ। ਸਰਕਾਰੀ ਹਸਪਤਾਲ ਵਧੀਆ ਕਰ ਦਿੱਤੇ।  ਬਿਜਲੀ ਸਸਤੀ ਕਰ ਦਿੱਤੀ। ਹੁਣ ਦਿੱਲੀ ਵਿੱਚ ਬਿਜਲੀ ਅੱਧੇ ਮੁੱਲ ਉੱਤੇ 24 ਘੰਟੇ ਆਉਂਦੀ ਹੈ। ਇਹ ਸਭ ਕੈਪਟਨ ਸਾਹਿਬ ਵੀ ਤਾਂ ਕਰ ਸਕਦੇ ਸਨ? ÷
ਚਿੱਠੀ ਰਾਹੀਂ ਮਾਨ ਮਾਨ ਨੇ ਇਹ ਵੀ ਦੱਸਿਆ ਕਿ ਕੇਜਰੀਵਾਲ ਸਰਕਾਰ ਨੇ ਦਿੱਲੀ ਵਿੱਚ ਸਵਾਮੀਨਾਥਨ ਰਿਪੋਰਟ ਲਾਗੂ ਕਰ ਦਿੱਤੀ ਹੈ। ਹੁਣ ਦਿੱਲੀ ਵਿੱਚ ਕਣਕ ੨,616 ਰੁਪਏ ਪ੍ਰਤੀ ਕੁਇੰਟਲ ਅਤੇ ਝੋਨਾ ੨,667  ਰੁਪਏ ਪ੍ਰਤੀ ਕੁਇੰਟਲ ਮਿਲੇਗਾ।
ਪੰਜਾਬ ਸਰਕਾਰ ਨੂੰ ਸਵਾਲ ਕਰਦੇ ਹੋਏ ਮਾਨ ਨੇ ਕਿਹਾ,  “ਪੰਜਾਬ ਵਿੱਚ ਬਿਜਲੀ ਇੰਨੀ ਮਹਿੰਗੀ ਕਿਉਂ ਹੈ?  ਕੇਜਰੀਵਾਲ ਨੇ ਦਿੱਲੀ ਵਿੱਚ 1 ਰੁਪਏ ਪ੍ਰਤੀ ਯੂਨਿਟ ਬਿਜਲੀ ਕਰ ਦਿੱਤੀ। ਹੁਣ ਪੰਜਾਬ ਵਿੱਚ ਵੀ ਬਿਜਲੀ ਸਸਤੀ ਕਰਵਾਓ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

by Ankit
November 13, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ...

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

by Ankit
November 13, 2026
0

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ • ਵੈਟਰਨਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ "ਸਕਾਰਾਤਮਕ,...

Most Popular

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

by Ankit
3 weeks ago
0

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 