ਨਵੀਂ ਦਿੱਲੀ, 10 ਅਪ੍ਰੈਲ – ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਲੋਕ ਸਭਾ ਹਲਕੇ ਅਮੇਠੀ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।
ਇਸ ਮੌਕੇ ਉਹਨਾਂ ਨੇ ਸੋਨੀਆ ਗਾਂਧੀ ਦੀ ਮੌਜੂਦਗੀ ’ਚ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਰਾਹੁਲ ਗਾਂਧੀ ਵਲੋਂ ਨਾਮਜ਼ਦਗੀ ਤੋਂ ਪਹਿਲਾਂ ਰੋਡ ਸ਼ੋਅ ਕੱਢਿਆ ਗਿਆ।
ਜਿਕਰਯੋਗ ਹੈ ਕਿ ਰਾਹੁਲ ਗਾਂਧੀ ਨੇ ਕੁਝ ਦਿਨ ਪਹਿਲਾਂ ਕੇਰਲ ਦੀ ਵਾਇਨਾਡ ਸੀਟ ਤੋਂ ਵੀ ਆਪਣਾ ਨਾਮਜਦਗੀ ਪੱਤਰ ਦਾਖਲ ਕੀਤਾ ਸੀ।
Congress President @RahulGandhi files his nomination in Amethi, UP for the 2019 Lok Sabha elections.#AmethiKaRahulGandhi pic.twitter.com/SEhD0Ui046
— Congress (@INCIndia) April 10, 2019