• Latest
  • Trending
Punjab: “ਜਦੋਂ ਗੱਲ ਇਨਸਾਫ਼ ਦੀ ਹੋਵੇ ਤਾਂ ਆਮ ਆਦਮੀ ਪਾਰਟੀ…..”  ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਮਗਰੋਂ AAP ਸੁਪਰੀਮੋ ਦਾ ਵੱਡਾ ਬਿਆਨ

3 weeks ago
Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ

4 minutes ago
Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

59 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

3 hours ago
Haryana:  ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਰੇਡ ਖਤਮ

Canada ‘ਚ ਪੰਜਾਬੀ ਮਹਿਲਾ ‘ਰੇਡੀਓ ਹੋਸਟ’ ਨੂੰ ਹੋਈ ਸਜ਼ਾ, ਪੜ੍ਹੋ ਕੀ ਹੈ ਮਾਮਲਾ

Punjab: ‘ਪੰਥ ਰਤਨ’ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਸਨਮਾਨ ਸਮਾਗਮ 18 ਅਪ੍ਰੈਲ ਨੂੰ

4 hours ago
Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਦੂਜੇ ਦਿਨ ਵੀ ਰੇਡ ਜਾਰੀ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Punjab Weather: ਪੰਜਾਬ ‘ਚ ਫੇਰ ਬਦਲੇਗਾ ਮੌਸਮ: ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ

Australia ਦੀ ਸਭ ਤੋਂ ਵੱਡੀ ਤੇਲ ਰਿਫਾਇਨਰੀ ਵਿੱਚ ਲੱਗੀ ਅੱਗ

6 hours ago
Hindi News
English News
Thursday, April 16, 2026
No Result
View All Result
38 °c
Chandigarh
33 ° Fri
34 ° Sat
34 ° Sun
33 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: “ਜਦੋਂ ਗੱਲ ਇਨਸਾਫ਼ ਦੀ ਹੋਵੇ ਤਾਂ ਆਮ ਆਦਮੀ ਪਾਰਟੀ…..” ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਮਗਰੋਂ AAP ਸੁਪਰੀਮੋ ਦਾ ਵੱਡਾ ਬਿਆਨ

March 23, 2026
in ਖਬਰਾਂ, ਰਾਸ਼ਟਰੀ
Punjab: “ਜਦੋਂ ਗੱਲ ਇਨਸਾਫ਼ ਦੀ ਹੋਵੇ ਤਾਂ ਆਮ ਆਦਮੀ ਪਾਰਟੀ…..”  ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਮਗਰੋਂ AAP ਸੁਪਰੀਮੋ ਦਾ ਵੱਡਾ ਬਿਆਨ

Punjab: “ਜਦੋਂ ਗੱਲ ਇਨਸਾਫ਼ ਦੀ ਹੋਵੇ ਤਾਂ ਆਮ ਆਦਮੀ ਪਾਰਟੀ…..” ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਮਗਰੋਂ AAP ਸੁਪਰੀਮੋ ਦਾ ਵੱਡਾ ਬਿਆਨ

ਚੰਡੀਗੜ੍ਹ, 23 ਮਾਰਚ 2026 (ਵਿਸ਼ਵ ਵਾਰਤਾ): ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ, ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ‘ਚ ਵੱਡੀ ਕਾਰਵਾਈ ਕਰਦਿਆਂ ਆਮ ਆਦਮੀ ਪਾਰਟੀ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਕਾਰਵਾਈ ਤੋਂ ਬਾਅਦ ‘ਆਪ’ ਸੁਪਰੀਮੋ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕੀਤੀ ਹੈ।

ਉਨ੍ਹਾਂ ਕਿਹਾ ਕਿ “ਹਾਲ ਹੀ ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇੱਕ ਮੰਤਰੀ ‘ਤੇ ਗੰਭੀਰ ਇਲਜ਼ਾਮ ਲੱਗੇ। ਸਾਡੀ ਸਰਕਾਰ ਨੇ ਬਿਨਾਂ ਕਿਸੇ ਦੇਰੀ ਜਾਂ ਪੱਖਪਾਤ ਦੇ ਉਸ ਮੰਤਰੀ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਅਤੇ ਉਸ ਨੂੰ ਨਾ ਸਿਰਫ਼ ਅਹੁਦੇ ਤੋਂ ਹਟਾਇਆ, ਸਗੋਂ ਗ੍ਰਿਫ਼ਤਾਰ ਵੀ ਕਰਵਾਇਆ। ਦੂਜੇ ਪਾਸੇ ਕੁਝ ਸਮਾਂ ਪਹਿਲਾਂ ਹਰਿਆਣਾ ਵਿੱਚ ਇੱਕ ADGP ਨੇ ਖ਼ੁਦਕੁਸ਼ੀ ਕਰ ਲਈ। ਕਈ ਲੋਕਾਂ ‘ਤੇ ਗੰਭੀਰ ਇਲਜ਼ਾਮ ਲੱਗੇ, ਪਰ ਉਨ੍ਹਾਂ ਦੀ ਪੂਰੀ ਪਾਰਟੀ ਅਤੇ ਸਰਕਾਰ ਦੋਸ਼ੀਆਂ ਦੇ ਹੱਕ ਵਿੱਚ ਨਿੱਤਰ ਆਈ।ਇਹੀ ਫ਼ਰਕ ਹੈ ਆਮ ਆਦਮੀ ਪਾਰਟੀ ਅਤੇ ਭਾਜਪਾ ਵਿੱਚ। ਜਦੋਂ ਗੱਲ ਇਨਸਾਫ਼ ਦੀ ਹੋਵੇ ਤਾਂ ਆਮ ਆਦਮੀ ਪਾਰਟੀ ਆਪਣੀ ਹੀ ਸਰਕਾਰ ਦੇ ਮੰਤਰੀ ‘ਤੇ ਵੀ ਕਾਰਵਾਈ ਕਰਨ ਤੋਂ ਪਿੱਛੇ ਨਹੀਂ ਹਟਦੀ, ਜਦਕਿ ਭਾਜਪਾ ਆਪਣੇ ਲੋਕਾਂ ਨੂੰ ਬਚਾਉਣ ਲਈ ਨਿਆਂ ਦੀ ਹੀ ਬਲੀ ਚੜ੍ਹਾ ਦਿੰਦੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ

by Jaspreet Kaur
April 16, 2026
0

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ - ਮਿਲੀ Z ਸ਼੍ਰੇਣੀ ਦੀ ਸਕਿਓਰਟੀ ਨਵੀ ਦਿੱਲੀ, 16 ਅਪ੍ਰੈਲ...

Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

by Jaspreet Kaur
April 16, 2026
0

Ghaziabad 'ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ - ਇੱਕ ਤੋਂ ਬਾਅਦ ਇੱਕ ਕਈ ਸਿਲੰਡਰ ਬਲਾਸਟ! - ਮੌਕੇ 'ਤੇ ਪੁੱਜੀਆਂ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

by Ranjit Singh
April 16, 2026
0

Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ ਅੰਮ੍ਰਿਤਸਰ 16 ਅਪ੍ਰੈਲ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ

by Jaspreet Kaur
April 16, 2026
0

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ - ਮਿਲੀ Z ਸ਼੍ਰੇਣੀ ਦੀ ਸਕਿਓਰਟੀ ਨਵੀ ਦਿੱਲੀ, 16 ਅਪ੍ਰੈਲ...

Most Popular

International: ਅਮਰੀਕਾ-ਈਰਾਨ ਵਿਚਕਾਰ ਸ਼ਾਂਤੀ ਵਾਰਤਾ ਤੋਂ ਪਹਿਲਾਂ ਇਸਲਾਮਾਬਾਦ ਇੱਕ ਕਿਲ੍ਹੇ ਵਿੱਚ ਤਬਦੀਲ

International: ਅਮਰੀਕਾ-ਈਰਾਨ ਵਿਚਕਾਰ ਸ਼ਾਂਤੀ ਵਾਰਤਾ ਤੋਂ ਪਹਿਲਾਂ ਇਸਲਾਮਾਬਾਦ ਇੱਕ ਕਿਲ੍ਹੇ ਵਿੱਚ ਤਬਦੀਲ

by Ranjit Singh
5 days ago
0

international: ਅਮਰੀਕਾ-ਈਰਾਨ ਵਿਚਕਾਰ ਸ਼ਾਂਤੀ ਵਾਰਤਾ ਤੋਂ ਪਹਿਲਾਂ ਇਸਲਾਮਾਬਾਦ ਇੱਕ ਕਿਲ੍ਹੇ ਵਿੱਚ ਤਬਦੀਲ ਨਵੀਂ ਦਿੱਲੀ, 11 ਅਪ੍ਰੈਲ 2026 (ਵਿਸ਼ਵ ਵਾਰਤਾ) –...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 