• Latest
  • Trending
ਰਾਜਪਾਲ ਵੱਲੋਂ ਲਾਲਜੀਤ ਸਿੰਘ ਭੁੱਲਰ ਦਾ ਅਸਤੀਫ਼ਾ ਮਨਜੂਰ ; ਪੜ੍ਹੋ ਕਿਸ ਮੰਤਰੀ ਨੂੰ ਮਿਲੇ ਭੁੱਲਰ ਦੇ ਮਹਿਕਮੇ

7 months ago
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

2 minutes ago
ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ

17 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

40 minutes ago
ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ

1 hour ago
ਹਵਾਈ ਸਫ਼ਰ ਹੋਵੇਗਾ ਮਹਿੰਗਾ! ਇੰਡੀਗੋ ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ‘ਤੇ ਵਧਾਇਆ ਫਿਊਲ ਚਾਰਜ

ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ

2 hours ago
SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ;  6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ , ਜਗਦੀਸ਼ ਭੋਲਾ ਵੀ ਨਹੀਂ ਪਹੁੰਚੇ

3 hours ago
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀ.ਏ. ਮਾਮਲੇ ‘ਤੇ ਮੰਗੀ ਸਟੇਟਸ ਰਿਪੋਰਟ ; ਕੱਲ੍ਹ ਨੂੰ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
ਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ 

ਅੰਮ੍ਰਿਤਸਰ ਵਿੱਚ ਡਿਊਟੀ ਤੋਂ ਪਰਤ ਰਹੇ ASI ‘ਤੇ ਗੋਲੀਬਾਰੀ

ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ ; LPU ਦੇ 2 ਵਿਦਿਆਰਥੀਆਂ ਸਮੇਤ 3 ਦੀ ਮੌਤ

Hindi News
English News
Monday, October 5, 2026
No Result
View All Result
34 °c
Chandigarh
28 ° Tue
28 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਾਜਪਾਲ ਵੱਲੋਂ ਲਾਲਜੀਤ ਸਿੰਘ ਭੁੱਲਰ ਦਾ ਅਸਤੀਫ਼ਾ ਮਨਜੂਰ ; ਪੜ੍ਹੋ ਕਿਸ ਮੰਤਰੀ ਨੂੰ ਮਿਲੇ ਭੁੱਲਰ ਦੇ ਮਹਿਕਮੇ

March 23, 2026
in ਖਬਰਾਂ, ਪੰਜਾਬ
ਰਾਜਪਾਲ ਵੱਲੋਂ ਲਾਲਜੀਤ ਸਿੰਘ ਭੁੱਲਰ ਦਾ ਅਸਤੀਫ਼ਾ ਮਨਜੂਰ ; ਪੜ੍ਹੋ ਕਿਸ ਮੰਤਰੀ ਨੂੰ ਮਿਲੇ ਭੁੱਲਰ ਦੇ ਮਹਿਕਮੇ

ਰਾਜਪਾਲ ਵੱਲੋਂ ਲਾਲਜੀਤ ਸਿੰਘ ਭੁੱਲਰ ਦਾ ਅਸਤੀਫ਼ਾ ਮਨਜੂਰ ; ਪੜ੍ਹੋ ਕਿਸ ਮੰਤਰੀ ਨੂੰ ਮਿਲੇ ਭੁੱਲਰ ਦੇ ਮਹਿਕਮੇ

ਚੰਡੀਗੜ੍ਹ, 23 ਮਾਰਚ 2026 (ਵਿਸ਼ਵ ਵਾਰਤਾ): ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਇੱਕ ਹੋਰ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਅਸਤੀਫਾ ਮਨਜੂਰ ਕਰ ਲਿਆ ਹੈ। ਉਨ੍ਹਾਂ ਦੇ ਵਿਭਾਗ ਹੁਣ ਮੁੱਖ ਮੰਤਰੀ, ਪੰਜਾਬ ਆਪਣੀਆਂ ਮੌਜੂਦਾ ਜ਼ਿੰਮੇਵਾਰੀਆਂ ਤੋਂ ਇਲਾਵਾ ਸੰਭਾਲਣਗੇ।

ਦੱਸ ਦਈਏ ਕਿ ਬੀਤੀ 21 ਮਾਰਚ ਨੂੰ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਖੁਦਕੁਸ਼ੀ ਕਰ ਲਈ ਸੀ। ਇਸ ਮਾਮਲੇ ਵਿੱਚ ਭੁੱਲਰ ‘ਤੇ ਗੰਭੀਰ ਦੋਸ਼ ਲੱਗੇ ਸਨ ਜਿਸ ਤੋਂ ਬਾਅਦ ਭੁੱਲਰ ਨੇ 21 ਮਾਰਚ ਨੂੰ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਦੱਸ ਦਈਏ ਕਿ ਅੱਜ ਲਾਲਜੀਤ ਸਿੰਘ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕਰਕੇ ਪੁਲਿਸ ਅੰਮ੍ਰਿਤਸਰ ਲੈ ਗਈ ਹੈ। ਹੁਣ ਉਨ੍ਹਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCHIEF MINISTERGovernor of PunjabLALJIT SINGH BHULLARLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

by Jaspreet Kaur
October 5, 2026
0

'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਤਾਲਮੇਲ ਕਮੇਟੀ ਦਾ ਐਲਾਨ ਸੁਖਵਿੰਦਰ ਸਿੰਘ ਅਗਵਾਨ ਬਣੇ ਕੋਆਰਡੀਨੇਟਰ; ਦੇਖੋ ਪੂਰੀ ਸੂਚੀ ਚੰਡੀਗੜ੍ਹ, 5...

ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ

ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ

by Navjot
October 5, 2026
0

ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ ਪੰਜਾਬ ਵਿੱਚ SIR...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 5, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ

ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ

by Navjot
October 5, 2026
0

ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ  ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

by Jaspreet Kaur
October 5, 2026
0

'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਤਾਲਮੇਲ ਕਮੇਟੀ ਦਾ ਐਲਾਨ ਸੁਖਵਿੰਦਰ ਸਿੰਘ ਅਗਵਾਨ ਬਣੇ ਕੋਆਰਡੀਨੇਟਰ; ਦੇਖੋ ਪੂਰੀ ਸੂਚੀ ਚੰਡੀਗੜ੍ਹ, 5...

Most Popular

National: ਫੋਰਬਸ ਵੱਲੋਂ ਭਾਰਤ ਦੇ 100 ਸਭ ਤੋਂ ਅਮੀਰ ਲੋਕਾਂ ਦੀ ਸੂਚੀ ਜਾਰੀ

by Ranjit Singh
2 days ago
0

National: ਫੋਰਬਸ ਵੱਲੋਂ ਭਾਰਤ ਦੇ 100 ਸਭ ਤੋਂ ਅਮੀਰ ਲੋਕਾਂ ਦੀ ਸੂਚੀ ਜਾਰੀ - ਗੌਤਮ ਅਡਾਨੀ ਮੁੜ ਬਣੇ ਭਾਰਤ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 