ਨਵੀਂ ਦਿੱਲੀ : ਰਾਫੇਲ ਮਾਮਲੇ ਤੇ ਕੇਂਦਰ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਇਸ ਮਾਮਲੇ ਵਿੱਚ ਨਵੇਂ ਦਸਤਾਵੇਜਾਂ ਦੇ ਆਧਾਰ ‘ਤੇ ਮੁੜ ਸੁਣਵਾਈ ਕਰਨ ਲਈ ਤਿਆਰ ਹੋ ਗਈ ਹੈ। ਸੁਪਰੀਮ ਕੋਰਟ ਇਸ ਮਾਮਲੇ ‘ਚ ਕੇਂਦਰ ਸਰਕਾਰ ਦੀਆਂ ਦਲੀਲਾਂ ਨੂੰ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਸੁਰੱਖਿਆ ਮੰਤਰਾਲੇ ਤੋਂ ਲੀਕ ਹੋਏ ਦਸਤਾਵੇਜ਼ਾਂ ਦੀ ਵੈਧਤਾ ਨੂੰ ਮੰਜ਼ੂਰੀ ਦਿੰਦੇ ਹੋਏ ਸੁਣਵਾਈ ਦਾ ਹਿੱਸਾ ਬਣਾਇਆ ਹੈ।
Lok Sabha Elections 2024 – ਬਸਪਾ ਵੱਲੋਂ ਛੇ ਹੋਰ ਉਮੀਦਵਾਰਾਂ ਦਾ ਐਲਾਨ
Lok Sabha Elections 2024 - ਬਸਪਾ ਵੱਲੋਂ ਛੇ ਹੋਰ ਉਮੀਦਵਾਰਾਂ ਦਾ ਐਲਾਨ ਲਖਨਊ, 2 ਮਈ(ਵਿਸ਼ਵ ਵਾਰਤਾ)-ਬਹੁਜਨ ਸਮਾਜ ਪਾਰਟੀ (ਬਸਪਾ)...