<img class="alignnone size-full wp-image-41820" src="http://wishavwarta.in/wp-content/uploads/2019/03/ipl.jpg" alt="" width="400" height="299" /> ਮੁੰਬਈ, 10 ਅਪ੍ਰੈਲ – ਆਈ.ਪੀ.ਐੱਲ ਵਿਚ ਅੱਜ ਮੁਕਾਬਲਾ ਪੰਜਾਬ ਤੇ ਮੁੰਬਈ ਵਿਚਕਾਰ ਹੋਣ ਜਾ ਰਿਹਾ ਹੈ। ਇਸ ਦੌਰਾਨ ਮੁੰਬਈ ਦੀ ਟੀਮ ਨੇ ਟੌਸ ਜਿਤ ਕੇ ਪਹਿਲਾਂ ਗੇਂਦਬਾਜੀ ਦਾ ਫੈਸਲਾ ਲਿਆ ਹੈ।