• Latest
  • Trending
HSGMC ਬਜਟ ਵਿਵਾਦ: ਹਰਿਆਣਾ ਜੁਡੀਸ਼ੀਅਲ ਕਮਿਸ਼ਨ ਨੇ ਲਿਆ ਵੱਡਾ ਫੈਸਲਾ, ਪੜ੍ਹੋ ਵੇਰਵਾ

3 months ago
Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

11 minutes ago
Venezuela ‘ਚ ਭਿਆਨਕ ਭੂਚਾਲਾਂ ਕਾਰਨ ਭਾਰੀ ਤਬਾਹੀ! 32 ਮੌਤਾਂ

27 minutes ago
Education: NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ

52 minutes ago
Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਥੋੜ੍ਹੀ ਦੇਰ ‘ਚ ਹੋ ਰਹੇ ਮੀਡੀਆ ਦੇ ਰੂ-ਬ-ਰੂ

Breaking: ਡਿਜੀਟਲ ਗ੍ਰਿਫ਼ਤਾਰੀ ਘੁਟਾਲਿਆਂ ਖ਼ਿਲਾਫ਼ CBI ਦੀ ਵੱਡੀ ਕਾਰਵਾਈ, 16 ਰਾਜਾਂ ‘ਚ 80 ਤੋਂ ਵੱਧ ਥਾਵਾਂ ‘ਤੇ ਛਾਪੇ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab ਕਾਂਗਰਸ ਦੇ ਆਗੂਆਂ ਦੀ ਦਿੱਲੀ ‘ਚ KC ਵੇਣੂਗੋਪਾਲ ਨਾਲ ਅੰਤਿਮ ਮੀਟਿੰਗ ਅੱਜ

Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

Europe ‘ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ ‘ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ

4 hours ago
Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ ‘ਤੇ ਮਿਲਣਗੀਆਂ ਇਹ ਸਹੂਲਤਾਂ

National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

5 hours ago
Hindi News
English News
Thursday, June 25, 2026
No Result
View All Result
40 °c
Chandigarh
36 ° Fri
38 ° Sat
37 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

HSGMC ਬਜਟ ਵਿਵਾਦ: ਹਰਿਆਣਾ ਜੁਡੀਸ਼ੀਅਲ ਕਮਿਸ਼ਨ ਨੇ ਲਿਆ ਵੱਡਾ ਫੈਸਲਾ, ਪੜ੍ਹੋ ਵੇਰਵਾ

March 27, 2026
in ਹਰਿਆਣਾ, ਖਬਰਾਂ, ਪੰਜਾਬ
HSGMC ਬਜਟ ਵਿਵਾਦ: ਹਰਿਆਣਾ ਜੁਡੀਸ਼ੀਅਲ ਕਮਿਸ਼ਨ ਨੇ ਲਿਆ ਵੱਡਾ ਫੈਸਲਾ, ਪੜ੍ਹੋ ਵੇਰਵਾ

HSGMC

ਚੰਡੀਗੜ੍ਹ, 27 ਮਾਰਚ 2026 (ਵਿਸ਼ਵ ਵਾਰਤਾ) – ਹਰਿਆਣਾ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਨੇ HSGMC ਜਨਰਲ ਹਾਊਸ ਮੀਟਿੰਗ ਵਿੱਚ ਪਾਸ ਕੀਤੇ ਗਏ ਸਾਲਾਨਾ ਬਜਟ ਨੂੰ ਰੱਦ ਕਰ ਦਿੱਤਾ ਹੈ। ਜੁਡੀਸ਼ੀਅਲ ਕਮਿਸ਼ਨ ਨੇ ਕਿਹਾ ਕਿ ਇਸ ਬਜਟ ਨੂੰ ਪਾਸ ਕਰਮ ਲਈ ਕੋਰਮ ਪੂਰਾ ਨਹੀਂ ਸੀ ਜਿਸ ਕਰਨ ਇਸ ਬਜਟ ਨੂੰ ਰੱਦ ਕੀਤਾ ਜਾਂਦਾ ਹੈ।

ਦੱਸ ਦਈਏ ਕਿ ਸਾਲਾਨਾ ਬਜਟ ਪਾਸ ਕਰਨ ਲਈ 7 ਜਨਵਰੀ ਨੂੰ ਜਨਰਲ ਹਾਊਸ (HSGMC) ਦੀ ਮੀਟਿੰਗ ਹੋਈ ਸੀ, ਕੁਰੂਕਸ਼ੇਤਰ ਵਿੱਚ ਹੋਈ ਮੀਟਿੰਗ ਵਿੱਚ ਕਮੇਟੀ ਦਾ 105 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਗਿਆ ਸੀ। ਜਿਸ ਤੋਂ ਬਾਅਦ ਸੀਨੀਅਰ ਉਪ-ਪ੍ਰਧਾਨ ਗੁਰਮੀਤ ਸਿੰਘ ਨੇ ਦੋਸ਼ ਲਾਏ ਸਨ ਕਿ ਕੋਰਮ ਅਧੂਰਾ ਹੋਣ ਦੇ ਬਾਵਜੂਦ, ਕਮੇਟੀ ਪ੍ਰਧਾਨ ਅਤੇ ਕੁਝ ਹੋਰ ਮੈਂਬਰਾਂ ਨੇ ਦਾਅਵਾ ਕੀਤਾ ਕਿ ਬਜਟ ਪਾਸ ਹੋ ਗਿਆ ਹੈ। ਪਰ ਐਕਟ ਦੇ ਅਨੁਸਾਰ, ਬਜਟ ਪਾਸ ਕਰਨ ਲਈ ਦੋ-ਤਿਹਾਈ ਬਹੁਮਤ ਹੋਣਾ ਚਾਹੀਦਾ ਹੈ। 49 ਵਿੱਚੋਂ ਲੋੜੀਂਦੇ 33 ਮੈਂਬਰਾਂ ਦੀ ਬਜਾਏ, 28 ਮੈਂਬਰ ਸਨ ਅਤੇ ਫਿਰ ਵੀ ਉਨ੍ਹਾਂ ਨੇ ਐਲਾਨ ਕੀਤਾ ਕਿ ਉਨ੍ਹਾਂ ਕੋਲ ਬਹੁਮਤ ਹੈ ਅਤੇ ਬਜਟ ਪਾਸ ਹੋ ਗਿਆ ਹੈ। ਜਦੋ ਇਹ ਮਾਮਲਾ ਜੁਡੀਸ਼ੀਅਲ ਕਮਿਸ਼ਨ ਕੋਲ ਪਹੁੰਚਿਆ ਸੀ ਤਾਂ ਇਸ ‘ਤੇ ਸਟੇਅ ਲਾ ਦਿੱਤੀ ਗਈ ਸੀ।

ਜਿਸ ਤੋਂ ਬਾਅਦ ਕਮਿਸ਼ਨ ਨੇ ਸਾਰੇ (HSGMC) 49 ਮੈਂਬਰਾਂ ਨੂੰ ਤਲਬ ਕੀਤਾ ਸੀ। ਜਿਸ ਤੋਂ ਬਾਅਦ ਕਮਿਸ਼ਨ ਸਾਰੇ ਪੱਖਾਂ ਨੂੰ ਸੁਣਨ ਤੋਂ ਬਾਅਦ ਸਾਲਾਨਾ ਬਜਟ ਨੂੰ ਰੱਦ ਕਰ ਦਿੱਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiHSGMCLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

by Ranjit Singh
June 25, 2026
0

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ - ਦੋ ਸਬ-ਮਸ਼ੀਨ...

Venezuela ‘ਚ ਭਿਆਨਕ ਭੂਚਾਲਾਂ ਕਾਰਨ ਭਾਰੀ ਤਬਾਹੀ! 32 ਮੌਤਾਂ

Venezuela ‘ਚ ਭਿਆਨਕ ਭੂਚਾਲਾਂ ਕਾਰਨ ਭਾਰੀ ਤਬਾਹੀ! 32 ਮੌਤਾਂ

by Jaspreet Kaur
June 25, 2026
0

Venezuela 'ਚ ਭਿਆਨਕ ਭੂਚਾਲਾਂ ਕਾਰਨ ਭਾਰੀ ਤਬਾਹੀ! 32 ਮੌਤਾਂ - ਪੀਐਮ ਮੋਦੀ ਨੇ ਜਤਾਇਆ ਦੁੱਖ; ਹਰ ਸੰਭਵ ਮਦਦ ਦਾ ਦਿੱਤਾ...

Education: NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ

Education: NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ

by Ranjit Singh
June 25, 2026
0

Education: NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ 'ਪੰਜਾਬ ਦੇ ਹੜ੍ਹ' ਕੇਸ ਸਟੱਡੀ ਵਜੋਂ ਸ਼ਾਮਲ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ)...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

by Ranjit Singh
June 25, 2026
0

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ - ਦੋ ਸਬ-ਮਸ਼ੀਨ...

Most Popular

ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ 2026 ਵਿੱਚ ਪੰਜਾਬ ਮੰਡੀ ਬੋਰਡ ਦੀ ਜੇਤੂ ਮੁਹਿੰਮ ਜਾਰੀ

ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ 2026 ਵਿੱਚ ਪੰਜਾਬ ਮੰਡੀ ਬੋਰਡ ਦੀ ਜੇਤੂ ਮੁਹਿੰਮ ਜਾਰੀ

by Jaspreet Kaur
2 weeks ago
0

ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ 2026 ਵਿੱਚ ਪੰਜਾਬ ਮੰਡੀ ਬੋਰਡ ਦੀ ਜੇਤੂ ਮੁਹਿੰਮ ਜਾਰੀ --- ਦੂਜੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 