ਪਟਿਆਲਾ ਪੁਲਿਸ ਨੂੰ ਮਿਲੀ ਸਫ਼ਲਤਾ ਜੇਲ੍ਹ ਚ ਹੈਰੋਇਨ ਸਪਲਾਈ ਕਰਨ ਦੇ ਲਈ ਮਦਦ ਕਰਨ ਵਾਲੇ 2 ਪੁਲਿਸ ਮੁਲਾਜ਼ਮ ਸੁਰਜੀਤ ਅਤੇ ਹਰਜਿੰਦਰ ਗ੍ਰਿਫਤਾਰ ਅਮਨ ਸਿੰਘ ਨਾ ਦਾ ਵਿਅਕਤੀ ਸਤਨਾਮ ਸਿੰਘ ਉਰਫ਼ ਸੈਂਡੀ ਨੂੰ ਹੈਰੋਇਨ ਸਪਲਾਈ ਕਰਦਾ ਸੀ 50 ਗ੍ਰਾਮ ਹੈਰੋਇਨ ਸਮੇਤ ਫੜ੍ਹੇ ਜਾਣ ਤੇ ਪੁੱਛਗਿਛ ਦੌਰਾਨ ਦੋਨ੍ਹਾਂ ਪੁਲਿਸ ਮੁਲਾਜ਼ਮਾਂ ਦੀ ਭੁਮਿਕਾ ਆਈ ਸਾਹਮਣੇ ਜਿਸ ਤੋਂ ਬਾਅਦ ਦੇਰ ਰਾਤ ਮੁਲਾਜਮਾਂ ਨੂੰ ਗ੍ਰਿਫਤਾਰ ਕੀਤਾ ਗਿਆ।
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...





















