• Latest
  • Trending
ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: Dr Balbir Singh

ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: Dr Balbir Singh

3 months ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

2 seconds ago
ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

13 minutes ago
 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ ਏ ਲਈ ਸੈੱਟ ਕੀਤਾ ਟਾਰਗੇਟ

 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ ਏ ਲਈ ਸੈੱਟ ਕੀਤਾ ਟਾਰਗੇਟ

18 minutes ago
ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

1 hour ago
ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

1 hour ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
India A Vs Sri Lanka A : ਭਾਰਤ ਏ ਨੇ ਗਵਾਈ ਚੌਥੀ ਵਿਕਟ ; ਰੁਤੁਰਾਜ ਗਾਇਕਵਾੜ 37 ਦੌੜਾਂ ਬਣਾ ਕੇ ਆਊਟ 

India A Vs Sri Lanka A : ਭਾਰਤ ਏ ਨੇ ਗਵਾਈ ਚੌਥੀ ਵਿਕਟ ; ਰੁਤੁਰਾਜ ਗਾਇਕਵਾੜ 37 ਦੌੜਾਂ ਬਣਾ ਕੇ ਆਊਟ 

2 hours ago
ਈਰਾਨ-ਅਮਰੀਕਾ ਸਮਝੌਤੇ ਦੀਆਂ ਖ਼ਬਰਾਂ ਵਿਚਾਲੇ ਸ਼ੇਅਰ ਮਾਰਕੀਟ ‘ਚ ਤੇਜ਼ੀ

ਈਰਾਨ-ਅਮਰੀਕਾ ਸਮਝੌਤੇ ਦੀਆਂ ਖ਼ਬਰਾਂ ਵਿਚਾਲੇ ਸ਼ੇਅਰ ਮਾਰਕੀਟ ‘ਚ ਤੇਜ਼ੀ

3 hours ago
ਮਜੀਠੀਆ ਮਾਮਲੇ ਵਿੱਚ ਅੰਮ੍ਰਿਤਸਰ ਅਦਾਲਤ ‘ਚ ਸੁਣਵਾਈ ਅੱਜ

ਮਜੀਠੀਆ ਮਾਮਲੇ ਵਿੱਚ ਅੰਮ੍ਰਿਤਸਰ ਅਦਾਲਤ ‘ਚ ਸੁਣਵਾਈ ਅੱਜ

3 hours ago
India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਸ਼੍ਰੀਲੰਕਾ ਏ ਟੀਮ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਸ਼੍ਰੀਲੰਕਾ ਏ ਟੀਮ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

4 hours ago
ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ

ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ

4 hours ago
ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਐਸਸੀ ਕਮਿਸ਼ਨ ਅੱਗੇ ਪੇਸ਼ੀ ਅੱਜ

ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਐਸਸੀ ਕਮਿਸ਼ਨ ਅੱਗੇ ਪੇਸ਼ੀ ਅੱਜ

4 hours ago
Hindi News
English News
Monday, June 15, 2026
No Result
View All Result
38 °c
Chandigarh
33 ° Tue
35 ° Wed
35 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: Dr Balbir Singh

ਰਿਕਾਰਡ ਸਮੇਂ ਵਿੱਚ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ, ਲੱਖਾਂ ਪਰਿਵਾਰਾਂ ਨੂੰ ਅਸਲ ਵਿੱਤੀ ਰਾਹਤ ਪ੍ਰਦਾਨ ਕੀਤੀ: ਡਾ. ਬਲਬੀਰ ਸਿੰਘ

March 27, 2026
in ਖਬਰਾਂ, ਪੰਜਾਬ
ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: Dr Balbir Singh

Dr Balbir Singh

ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: Dr Balbir Singh

  • ਰਿਕਾਰਡ ਸਮੇਂ ਵਿੱਚ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ, ਲੱਖਾਂ ਪਰਿਵਾਰਾਂ ਨੂੰ ਅਸਲ ਵਿੱਤੀ ਰਾਹਤ ਪ੍ਰਦਾਨ ਕੀਤੀ: ਡਾ. ਬਲਬੀਰ ਸਿੰਘ
  • ਤੇਜ਼ ਸ਼ੁਰੂਆਤ ਅਤੇ ਵਿਆਪਕ ਪਹੁੰਚ ਨਾਲ ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਸੂਬੇ ਭਰ ਵਿੱਚ ਸਿਹਤ ਸੰਭਾਲ ਪਹੁੰਚ ਵਿੱਚ ਅਹਿਮ ਬਦਲਾਅ ਕੀਤਾ: ਡਾ. ਬਲਬੀਰ ਸਿੰਘ
  • 1.77 ਲੱਖ ਇਲਾਜਾਂ ਨੂੰ ਮਨਜ਼ੂਰੀ ਦੇ ਕੇ, 71,000 ਦਾਅਵਿਆਂ ਦਾ ਨਿਪਟਾਰਾ ਕਰਕੇ ਭਗਵੰਤ ਮਾਨ ਸਰਕਾਰ ਵੱਲੋਂ ਤਰੁੰਤ ਸਿਹਤ ਸੰਭਾਲ ਪ੍ਰਦਾਨ ਕੀਤੀ ਜਾ ਰਹੀ ਹੈ: ਡਾ. ਬਲਬੀਰ ਸਿੰਘ
  • ਬਿਨ੍ਹਾਂ ਕਿਸੇ ਬਕਾਏ ਸਮਾਂਬੱਧ ਭੁਗਤਾਨ ਯਕੀਨੀ ਬਣਾ ਕੇ ਭਗਵੰਤ ਮਾਨ ਸਰਕਾਰ ਨੇ ਮਜ਼ਬੂਤ, ਵਿਸ਼ਵਾਸ-ਅਧਾਰਤ ਸਿਹਤ ਸੰਭਾਲ ਪ੍ਰਣਾਲੀ ਦਾ ਨਿਰਮਾਣ ਕੀਤਾ: ਡਾ. ਬਲਬੀਰ ਸਿੰਘ

ਚੰਡੀਗੜ੍ਹ, 27 ਮਾਰਚ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵੱਡੇ ਪੱਧਰ ‘ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਕੇ ਇੱਕ ਮਾਪਦੰਡ ਸਥਾਪਤ ਕੀਤਾ ਹੈ ਅਤੇ 8 ਜਨਵਰੀ, 2026 ਤੋਂ ਇਸ ਯੋਜਨਾ ਦੀ ਸ਼ੁਰੂਆਤ ਤੋਂ ਤਿੰਨ ਮਹੀਨਿਆਂ ਦੇ ਅੰਦਰ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕਰਕੇ ਅਤੇ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ ਦੇ ਕੇ ਦੇਸ਼ ਭਰ ਵਿੱਚ ਇਕ ਮਸਾਲ ਕਾਇਮ ਕੀਤੀ ਹੈ। ਲਾਗੂਕਰਨ ਦੇ ਪੈਮਾਨੇ ਅਤੇ ਗਤੀ ਬਾਰੇ ਜਾਣਕਾਰੀ ਦਿੰਦਿਆਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਇਹ ਯੋਜਨਾ ਤੇਜ਼ੀ ਨਾਲ ਪੰਜਾਬ ਭਰ ਦੇ ਲੱਖਾਂ ਪਰਿਵਾਰਾਂ ਲਈ ਅਸਲ ਵਿੱਤੀ ਰਾਹਤ ਅਤੇ ਸਿਹਤ ਸੰਭਾਲ ਪ੍ਰਦਾਨ ਕਰਦੀ ਹੈ।

ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਇਸ ਯੋਜਨਾ ਤਹਿਤ ਹੁਣ ਤੱਕ 30,51,325 ਲਾਭਪਾਤਰੀ ਰਜਿਸਟਰ ਹੋਏ ਹਨ ਅਤੇ ਇਲਾਜ ਲਈ 1,77,097 ਮੁਫ਼ਤ ਇਲਾਜਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਲਾਜ ਦੀ ਕੁੱਲ ਪ੍ਰਵਾਨਿਤ ਲਾਗਤ 292 ਕਰੋੜ ਰੁਪਏ ਹੈ, ਜਿਸ ਵਿੱਚੋਂ 267 ਕਰੋੜ ਰੁਪਏ ਪਹਿਲਾਂ ਹੀ ਮਨਜ਼ੂਰ ਕੀਤੇ ਜਾ ਚੁੱਕੇ ਹਨ। ਅਸੀਂ 71,000 ਦਾਅਵਿਆਂ ਦਾ ਨਿਪਟਾਰਾ ਕਰ ਦਿੱਤਾ ਹੈ ਅਤੇ ਸੂਚੀਬੱਧ ਹਸਪਤਾਲਾਂ ਨੂੰ 60 ਕਰੋੜ ਦਿੱਤੇ ਗਏ ਹਨ।”

ਇਸ ਪ੍ਰਾਪਤੀ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ, ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਮਾਪਦੰਡ ਪੱਖੋਂ ਬਾਕੀ ਸਾਰੇ ਸੂਬਿਆਂ ਨੂੰ ਪਛਾੜ ਦਿੱਤਾ ਹੈ। ਉਨ੍ਹਾਂ ਕਿਹਾ, “ਇਹ ਪੰਜਾਬ ਲਈ ਇੱਕ ਇਤਿਹਾਸਕ ਦਿਨ ਹੈ। ਕਿਸੇ ਵੀ ਮਾਪਦੰਡ, ਰਜਿਸਟ੍ਰੇਸ਼ਨ, ਕਵਰ ਕੀਤੇ ਗਏ ਪਰਿਵਾਰਾਂ ਜਾਂ ਇਲਾਜ ਕੀਤੇ ਗਏ ਮਰੀਜ਼ਾਂ ਦੇ ਮਾਮਲੇ ਵਿੱਚ, ਪੰਜਾਬ ਪਹਿਲੇ ਸਥਾਨ ‘ਤੇ ਹੈ।”

ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਦਾ ਭਰੋਸਾ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਬਕਾਇਆ ਭੁਗਤਾਨ ਲਈ ਇੱਕ ਮਜ਼ਬੂਤ ਪ੍ਰਣਾਲੀ ਸਥਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ 31 ਮਾਰਚ ਤੱਕ ਦੇ ਸਾਰੇ ਬਕਾਏ 15 ਅਪ੍ਰੈਲ ਤੱਕ ਕਲੀਅਰ ਕਰ ਦਿੱਤੇ ਜਾਣਗੇ, ਜਿਸ ਨਾਲ ਸਾਡੇ ਵੱਲ ਕਿਸੇ ਵੀ ਹਸਪਤਾਲ ਦਾ ਇੱਕ ਵੀ ਰੁਪਿਆ ਬਕਾਇਆ ਨਹੀਂ ਰਹੇਗਾ।

ਉਨ੍ਹਾਂ 1 ਅਪ੍ਰੈਲ ਤੋਂ ਲਾਗੂ ਹੋਣ ਵਾਲੇ ਨਵੇਂ ਭੁਗਤਾਨ ਢਾਂਚੇ ਦੀ ਰੂਪਰੇਖਾ ਬਾਰੇ ਦੱਸਦਿਆਂ ਕਿਹਾ ਕਿ 1 ਲੱਖ ਰੁਪਏ ਤੱਕ ਦੇ ਦਾਅਵਿਆਂ ਦਾ ਨਿਪਟਾਰਾ 15 ਦਿਨਾਂ ਦੇ ਅੰਦਰ ਕੀਤਾ ਜਾਵੇਗਾ, ਜਦੋਂ ਕਿ 1 ਲੱਖ ਰੁਪਏ ਤੋਂ ਵੱਧ ਦੇ ਬਿੱਲ ਜਮ੍ਹਾਂ ਕਰਨ ਦੇ ਇੱਕ ਹਫ਼ਤੇ ਦੇ ਅੰਦਰ ਕਲੀਅਰ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਵਿਵਾਦਾਂ ਜਾਂ ਤਸਦੀਕ ਦੀ ਲੋੜ ਵਾਲੇ ਮਾਮਲਿਆਂ ਇਹ ਪ੍ਰਕਿਰਿਆ ਇੱਕ ਮਹੀਨੇ ਦੇ ਅੰਦਰ ਪੂਰੀ ਕਰ ਲਈ ਜਾਵੇਗੀ।

ਸਕੀਮ ਦੇ ਅਸਲ ਪ੍ਰਭਾਵ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਯੋਜਨਾਂ ਪਹਿਲਾਂ ਹੀ ਹਰ ਉਮਰ ਵਰਗ ਦੇ ਲੋਕਾਂ ਨੂੰ ਰਾਹਤ ਪਹੁੰਚਾ ਰਹੀ ਹੈ, ਜਿਸਦੇ ਲਾਭਪਾਤਰੀ ਇੱਕ ਸਾਲ ਦੇ ਬੱਚੇ ਤੋਂ ਲੈ ਕੇ 99 ਸਾਲ ਦੀ ਦਾਦੀ, ਜਿਨ੍ਹਾਂ ਨੇ ਇਸ ਯੋਜਨਾ ਅਧੀਨ ਕੈਂਸਰ ਦਾ ਇਲਾਜ ਲਿਆ ਹੈ, ਤੱਕ ਹਨ। ਉਨ੍ਹਾਂ ਕਿਹਾ ਕਿ ਅਸੀਂ ਦਿਲ ਦੀਆਂ ਗੰਭੀਰ ਤੇ ਗੁੰਝਲਦਾਰ ਪ੍ਰਕਿਰਿਆਵਾਂ ਤੱਕ ਨੂੰ ਕਵਰ ਕੀਤਾ ਹੈ, ਜਿਸ ਵਿੱਚ ਦਿਲ ਨਾਲ ਸਬੰਧਤ 100 ਤੋਂ ਵੱਧ ਬਿਮਾਰੀਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇੱਕ ਮਾਮਲੇ ਵਿੱਚ ਯੋਜਨਾ ਤਹਿਤ ਪਟਿਆਲਾ ਮੈਡੀਕਲ ਕਾਲਜ ਵਿਖੇ ਰਪਚਰਡ ਸਾਈਨਸ ਵਰਗੀ ਗੰਭੀਰ ਸਥਿਤੀ ਵਾਲੇ ਮਰੀਜ਼ ਦਾ ਸਫ਼ਲਤਾਪੂਰਵਕ ਇਲਾਜ ਕੀਤਾ ਗਿਆ,”

ਡਾ. ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਜਦੋਂ ਸਰਕਾਰ ਮੁਫ਼ਤ ਇਲਾਜ ਸੇਵਾਵਾਂ ‘ਤੇ 292 ਕਰੋੜ ਰੁਪਏ ਖਰਚ ਕਰ ਰਹੀ ਹੈ ਤਾਂ ਇਸਦਾ ਮਤਲਬ ਇਹੀ ਹੈ ਕਿ ਆਮ ਆਦਮੀ ਦਾ ਪੈਸਾ ਬਚ ਰਿਹਾ ਹੈ। ਉਨ੍ਹਾਂ ਕਿਹਰਾ ਕਿ ਰਾਜ ਸਿਹਤ ਏਜੰਸੀ, ਯੂਨਾਈਟਿਡ ਇੰਡੀਆ ਇੰਸ਼ੋਰੈਂਸ ਦੇ ਤਾਲਮੇਲ ਨਾਲ ਪੰਜਾਬ ਭਰ ਵਿੱਚ ਯੂਨੀਵਰਸਲ ਹੈਲਥਕੇਅਰ ਕਵਰੇਜ ਦੀ ਨਿਰਵਿਘਨ ਡਿਲਿਵਰੀ ਨੂੰ ਯਕੀਨੀ ਬਣਾ ਰਹੀ ਹੈ।

Tags: BREAKING NEWSBreaking news in PunjabiDR BALBIR SINGHLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

by Navjot
June 15, 2026
0

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ  ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ) ਅੱਜ (15 ਜੂਨ) ਸੋਨੇ...

ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

by Navjot
June 15, 2026
0

ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ   ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ) ਅੰਮ੍ਰਿਤਸਰ ਦੀ...

 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ ਏ ਲਈ ਸੈੱਟ ਕੀਤਾ ਟਾਰਗੇਟ

 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ ਏ ਲਈ ਸੈੱਟ ਕੀਤਾ ਟਾਰਗੇਟ

by Navjot
June 15, 2026
0

 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ...

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

by Navjot
June 15, 2026
0

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ ਇਸਲਾਮਾਬਾਦ, 15 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

by Navjot
June 15, 2026
0

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ  ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ) ਅੱਜ (15 ਜੂਨ) ਸੋਨੇ...

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 