• Latest
  • Trending
AMRISTAR ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ; 10 ਆਧੁਨਿਕ ਪਿਸਤੌਲ ਬਰਾਮਦ

AMRISTAR ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ; 10 ਆਧੁਨਿਕ ਪਿਸਤੌਲ ਬਰਾਮਦ

5 months ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 minutes ago
Punjab: ਮਾਨ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ; ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ‘ਸਨਮਾਨ ਰਾਸ਼ੀ’

Punjab: ਮਾਨ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ; ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ‘ਸਨਮਾਨ ਰਾਸ਼ੀ’

14 minutes ago
India Vs Sri Lanka: ਦੂਜੇ ਮੈਚ ਦਾ ਅੱਜ ਤੀਜਾ ਦਿਨ

India Vs Sri Lanka: ਦੂਜੇ ਮੈਚ ਦਾ ਅੱਜ ਤੀਜਾ ਦਿਨ

25 minutes ago
Haryana: ਮੁੱਖ ਮੰਤਰੀ ਨਾਇਬ ਸੈਣੀ ਨੇ ਰੱਖੜੀ ਦੇ ਮੌਕੇ ‘ਤੇ ਔਰਤਾਂ ਅਤੇ ਬੱਚਿਆਂ ਲਈ ਕੀਤਾ ਵੱਡਾ ਐਲਾਨ

Haryana: ਮੁੱਖ ਮੰਤਰੀ ਨਾਇਬ ਸੈਣੀ ਨੇ ਰੱਖੜੀ ਦੇ ਮੌਕੇ ‘ਤੇ ਔਰਤਾਂ ਅਤੇ ਬੱਚਿਆਂ ਲਈ ਕੀਤਾ ਵੱਡਾ ਐਲਾਨ

36 minutes ago
National: ਬਾਗ਼ੀ TMC ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

National: ਬਾਗ਼ੀ TMC ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

43 minutes ago
Hukamnama Sri Darbar Sahib Today – 25 August 2026 | Ang 618 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 August 2026 | Ang 618 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

10 hours ago
ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

11 hours ago
ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

12 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

13 hours ago
CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

13 hours ago
Hindi News
English News
Tuesday, August 25, 2026
No Result
View All Result
26 °c
Chandigarh
30 ° Wed
30 ° Thu
29 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

AMRISTAR ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ; 10 ਆਧੁਨਿਕ ਪਿਸਤੌਲ ਬਰਾਮਦ

ਜਾਂਚ ਮੁਤਾਬਕ ਦੋਸ਼ੀ ਪਾਕਿਸਤਾਨ-ਅਧਾਰਤ ਤਸਕਰਾਂ ਦੇ ਤਾਲਮੇਲ ਨਾਲ ਵਿਦੇਸ਼ੀ-ਅਧਾਰਤ ਗੈਂਗਸਟਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ

March 27, 2026
in ਖਬਰਾਂ, ਪੰਜਾਬ
AMRISTAR ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ; 10 ਆਧੁਨਿਕ ਪਿਸਤੌਲ ਬਰਾਮਦ

AMRISTAR ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ; 10 ਆਧੁਨਿਕ ਪਿਸਤੌਲ ਬਰਾਮਦ

— ਜਾਂਚ ਮੁਤਾਬਕ ਦੋਸ਼ੀ ਪਾਕਿਸਤਾਨ-ਅਧਾਰਤ ਤਸਕਰਾਂ ਦੇ ਤਾਲਮੇਲ ਨਾਲ ਵਿਦੇਸ਼ੀ-ਅਧਾਰਤ ਗੈਂਗਸਟਰ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ

— ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ

ਚੰਡੀਗੜ੍ਹ/ਅੰਮ੍ਰਿਤਸਰ, 27 ਮਾਰਚ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ 2 ਮੁਲਜ਼ਮਾਂ ਨੂੰ 10 ਵਿਦੇਸੀ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੇਸ਼ਮ ਸਿੰਘ ਵਾਸੀ ਖੁਸ਼ੂਪੁਰਾ, ਅੰਮ੍ਰਿਤਸਰ ਅਤੇ ਮਨਪ੍ਰੀਤ ਸਿੰਘ ਵਾਸੀ ਖਵਾਸਪੁਰ, ਤਰਨਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ ਤੁਰਕੀ ਦਾ ਬਣਿਆ ਜ਼ਿਗਾਨਾ ਪਿਸਤੌਲ, ਇੱਕ ਆਸਟਰੀਆ ਦਾ ਬਣਿਆ ਗਲੌਕ ਪਿਸਤੌਲ, ਦੋ ਅਮਰੀਕਾ ਦੇ ਬਣੇ ਬ੍ਰੇਟਾ ਪਿਸਤੌਲ, ਪੰਜ ਪੀਐਕਸ 5 ਪਿਸਤੌਲ ਅਤੇ ਇੱਕ ਚੀਨ ਦੇ ਬਣੇ ਨੋਰਿੰਕੋ ਪਿਸਤੌਲ ਸਮੇਤ ਮੈਗਜ਼ੀਨਾਂ ਸ਼ਾਮਲ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦਾ ਕਾਲੇ ਰੰਗ ਦਾ ਪਲੈਟੀਨਾ ਮੋਟਰਸਾਈਕਲ (ਪੀਬੀ 63 ਡੀ 3668) ਜਿਸ ਦੀ ਵਰਤੋਂ ਖੇਪਾਂ ਦੀ ਡਿਲੀਵਰੀ ਲਈ ਕੀਤੀ ਜਾਂਦੀ ਸੀ, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਪਾਕਿਸਤਾਨ ਸਥਿਤ ਤਸਕਰਾਂ ਦੇ ਤਾਲਮੇਲ ਨਾਲ ਵਿਦੇਸ਼ੀ ਗੈਂਗਸਟਰ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ ਅਤੇ ਭਾਰਤ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸਹਾਇਤਾ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਖੇਪ ਸੂਬੇ ਭਰ ਵਿੱਚ ਅਪਰਾਧਿਕ ਤੱਤਾਂ ਨੂੰ ਡਿਲੀਵਰ ਕੀਤੀ ਜਾਣੀ ਸੀ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਸੀਆਈ ਅੰਮ੍ਰਿਤਸਰ ਨੂੰ ਇੱਕ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਵਿਦੇਸ਼ੀ ਗੈਂਗਸਟਰ ਆਪਣੇ ਪੰਜਾਬ ਸਥਿਤ ਸਾਥੀਆਂ ਦੀ ਮਦਦ ਨਾਲ ਪਾਕਿਸਤਾਨ ਤੋਂ ਭਾਰਤ ਵਿੱਚ ਡਰੋਨ ਰਾਹੀਂ ਗੈਰ-ਕਾਨੂੰਨੀ ਹਥਿਆਰਾਂ/ਗੋਲੀ ਸਿੱਕੇ ਦੀ ਤਸਕਰੀ ਕਰ ਰਿਹਾ ਹੈ।

ਡੀਜੀਪੀ ਨੇ ਕਿਹਾ ਕਿ ਪ੍ਰਾਪਤ ਜਾਣਕਾਰੀ ਮੁਤਾਬਕ ਉਨ੍ਹਾਂ ਦੇ ਪੰਜਾਬ ਸਥਿਤ ਸਾਥੀ ਰੇਸ਼ਮ ਸਿੰਘ ਨੇ ਹਥਿਆਰਾਂ ਦੀ ਖੇਪ ਪ੍ਰਾਪਤ ਕੀਤੀ ਹੈ ਅਤੇ ਪਾਕਿਸਤਾਨੀ ਤਸਕਰਾਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸੰਭਾਵੀ ਤੌਰ ‘ਤੇ ਉਹ ਇਹ ਖੇਪ ਅੰਮ੍ਰਿਤਸਰ ਤੋਂ ਚੋਗਾਵਾਂ ਸੜਕ ‘ਤੇ ਨਹਿਰ ਦੇ ਪੁਲ ਨਜਦੀਕ ਪਿੰਡ ਕੋਹਾਲੀ ਨੇੜੇ ਸ਼ੱਕੀ ਮਨਪ੍ਰੀਤ ਸਿੰਘ ਨੂੰ ਡਿਲੀਵਰ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਨਾਕਾ ਲਗਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਹਥਿਆਰਾਂ ਦੀ ਖੇਪ ਸਮੇਤ ਗ੍ਰਿਫ਼ਤਾਰ ਕਰ ਲਿਆ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਪੂਰੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

ਇਸ ਸਬੰਧੀ, ਐਫਆਈਆਰ ਨੰਬਰ 20 ਮਿਤੀ 27-03-2026 ਨੂੰ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25, 25(1) ਏ ਅਤੇ 25(1) ਬੀ ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਐਕਟ ਦੀ ਧਾਰਾ 61(2) ਤਹਿਤ ਦਰਜ ਕੀਤੀ ਗਈ ਹੈ।

Tags: AMRISTARBREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 25, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 25...

Punjab: ਮਾਨ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ; ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ‘ਸਨਮਾਨ ਰਾਸ਼ੀ’

Punjab: ਮਾਨ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ; ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ‘ਸਨਮਾਨ ਰਾਸ਼ੀ’

by Ranjit Singh
August 25, 2026
0

Punjab: ਮਾਨ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ; ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ‘ਸਨਮਾਨ...

India Vs Sri Lanka: ਦੂਜੇ ਮੈਚ ਦਾ ਅੱਜ ਤੀਜਾ ਦਿਨ

India Vs Sri Lanka: ਦੂਜੇ ਮੈਚ ਦਾ ਅੱਜ ਤੀਜਾ ਦਿਨ

by Ranjit Singh
August 25, 2026
0

India Vs Sri Lanka: ਦੂਜੇ ਮੈਚ ਦਾ ਅੱਜ ਤੀਜਾ ਦਿਨ - ਭਾਰਤ ਮਜ਼ਬੂਤ ਸਥਿਤੀ 'ਚ ਚੰਡੀਗੜ੍ਹ, 25 ਅਗਸਤ (ਵਿਸ਼ਵ ਵਾਰਤਾ):...

Haryana: ਮੁੱਖ ਮੰਤਰੀ ਨਾਇਬ ਸੈਣੀ ਨੇ ਰੱਖੜੀ ਦੇ ਮੌਕੇ ‘ਤੇ ਔਰਤਾਂ ਅਤੇ ਬੱਚਿਆਂ ਲਈ ਕੀਤਾ ਵੱਡਾ ਐਲਾਨ

Haryana: ਮੁੱਖ ਮੰਤਰੀ ਨਾਇਬ ਸੈਣੀ ਨੇ ਰੱਖੜੀ ਦੇ ਮੌਕੇ ‘ਤੇ ਔਰਤਾਂ ਅਤੇ ਬੱਚਿਆਂ ਲਈ ਕੀਤਾ ਵੱਡਾ ਐਲਾਨ

by Ranjit Singh
August 25, 2026
0

Haryana: ਮੁੱਖ ਮੰਤਰੀ ਨਾਇਬ ਸੈਣੀ ਨੇ ਰੱਖੜੀ ਦੇ ਮੌਕੇ 'ਤੇ ਔਰਤਾਂ ਅਤੇ ਬੱਚਿਆਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 25 ਅਗਸਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 25, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 25...

Most Popular

ਮਾਨ ਸਰਕਾਰ ਨੇ ਟੇਲਾਂ, ਟਿੱਬਿਆਂ ਅਤੇ ਪਹਾੜੀ ਖੇਤਰਾਂ ਤੱਕ ਪਹੁੰਚਾਇਆ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਨੇ ਟੇਲਾਂ, ਟਿੱਬਿਆਂ ਅਤੇ ਪਹਾੜੀ ਖੇਤਰਾਂ ਤੱਕ ਪਹੁੰਚਾਇਆ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

by Ankit
2 weeks ago
0

ਮਾਨ ਸਰਕਾਰ ਨੇ ਟੇਲਾਂ, ਟਿੱਬਿਆਂ ਅਤੇ ਪਹਾੜੀ ਖੇਤਰਾਂ ਤੱਕ ਪਹੁੰਚਾਇਆ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ 19,316 ਖਾਲ ਬਹਾਲ ਕੀਤੇ; 1,687...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 