Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 27 ਮਾਰਚ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ।
🛑 ਭਾਰਤ ਹੋਰਮੁਜ਼ ਜਲਡਮਰੂ ਰਾਹੀਂ ਜਹਾਜ਼ਾਂ ਦੀ ਸੁਰੱਖਿਅਤ ਆਵਾਜਾਈ ਲਈ ਸਬੰਧਤ ਦੇਸ਼ਾਂ ਦੇ ਸੰਪਰਕ ਵਿੱਚ : MEA
🛑 Entertainment News : ਫਿਲਮ ‘ਬੈਡ ਬੁਆਏ ਕਾਰਤਿਕ’ ਅਪ੍ਰੈਲ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼
🛑 HEALTH : ਭਾਰਤੀ ਫੌਜ ਨੇ ਨਵੇਂ ਆਕਸੀਜਨ ਪਲਾਂਟ ਨਾਲ high-altitude healthcare ਨੂੰ ਦਿੱਤਾ ਹੁਲਾਰਾ
✅ ਗੈਂਗਸਟਰਾਂ ‘ਤੇ ਵਾਰ ਦਾ 66ਵਾਂ ਦਿਨ: PUNJAB POLICE ਵੱਲੋਂ 531 ਥਾਵਾਂ ‘ਤੇ ਛਾਪੇਮਾਰੀ; 167 ਗ੍ਰਿਫ਼ਤਾਰ
✅ AMRISTAR ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ; 10 ਆਧੁਨਿਕ ਪਿਸਤੌਲ ਬਰਾਮਦ
✅ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ : Dr Balbir Singh
Hockey : 2 ਵਾਰ ਦੇ ਓਲੰਪਿਕ ਤਮਗਾ ਜੇਤੂ ਭਾਰਤੀ ਫਾਰਵਰਡ ਗੁਰਜੰਟ ਸਿੰਘ ਨੇ ਲਿਆ ਸੰਨਿਆਸ
ਫੌਜ ਨੂੰ ਭੇਜੇ ਗਏ ਦੁੱਧ ਪਾਊਡਰ ਦੇ ਨਮੂਨੇ ਟੈਸਟਾਂ ਵਿੱਚ ਅਸਫਲ ਰਹਿਣ ਤੇ ਵਿਭਾਗੀ ਕਾਰਵਾਈ : ਲੁਧਿਆਣਾ ਮਿਲਕ ਪਲਾਂਟ ਦਾ ਜਨਰਲ ਮੈਨੇਜਰ ਮੁਅੱਤਲ
BARINDER KUMAR GOYAL ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ
ਭਗਵੰਤ ਮਾਨ ਸਰਕਾਰ ਦੀ ਤੰਬਾਕੂ ਟੈਕਸ ਚੋਰੀ ਵਿਰੁੱਧ ਕਾਰਵਾਈ ਵਿੱਚ 1.5 ਕਰੋੜ ਰੁਪਏ ਦਾ ਬਿਲ ਰਹਿਤ ਸਾਮਾਨ ਬਰਾਮਦ; ਵਸੂਲੀ ਜਾਰੀ: Harpal Singh Cheema
MP ਅੰਮ੍ਰਿਤਪਾਲ ਸਿੰਘ ਨੂੰ ਹਾਈ ਕੋਰਟ ਤੋਂ ਲੱਗਿਆ ਵੱਡਾ ਝਟਕਾ, ਪੜ੍ਹੋ ਵੇਰਵਾ
✅ DR. RAVJOT SINGH ਨੇ ਜੇਲ੍ਹ ਮੰਤਰੀ ਦਾ ਅਹੁਦਾ ਸੰਭਾਲਿਆ
Entertainment News : ਰਾਜਕੁਮਾਰ ਰਾਓ ਅਤੇ ਸਾਨਿਆ ਮਲਹੋਤਰਾ ਦੀ ਫਿਲਮ ‘Toaster’ ਅਪ੍ਰੈਲ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼
ਨੇਪਾਲ ਦੇ ਸਭ ਤੋਂ ਘੱਟ ਉਮਰ ਦੇ ਪ੍ਰਧਾਨ ਮੰਤਰੀ ਬਣੇ ਬਾਲੇਂਦਰ ਸ਼ਾਹ
ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ ਸਮੀਖਿਆ, ਪੀ.ਐਸ.ਟੀ.ਸੀ. ਰਾਹੀਂ ਸਮਾਂਬੱਧ ਹੱਲ ‘ਤੇ ਜ਼ੋਰ: Harpal Singh Cheema
ਕੇਂਦਰ ਸਰਕਾਰ ਨੇ ਪੈਟਰੋਲ ਡੀਜ਼ਲ ‘ਤੇ ਘਟਾਈ ਐਕਸਾਈਜ਼ ਡਿਊਟੀ
Entertainment: ਧੁਰੰਧਰ-2 ਬਣੀ 8ਵੀਂ ਸਭ ਤੋਂ ਵੱਧ ਕਮਾਈ ਕਰਨ ਵਾਲੀ ਭਾਰਤੀ ਫਿਲਮ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























