Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 28 ਮਾਰਚ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
PUNJAB ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ
SGPC ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਬਾਰੇ ਪਾਸ ਕੀਤੇ ਗਏ ਕਈ ਅਹਿਮ ਮਤੇ; ਪੜ੍ਹੋ ਵੇਰਵਾ
French President ਇਮੈਨੁਅਲ ਮੈਕਰੋਨ ਨਾਲ ਜੈਸ਼ੰਕਰ ਨੇ ਕੀਤੀ ਮੁਲਾਕਾਤ
Indigo ਦੇ ਜਹਾਜ਼ ਦੀ ਦਿੱਲੀ ਵਿੱਚ ਐਮਰਜੈਂਸੀ ਲੈਂਡਿੰਗ
SGPC ਦਾ ਸਾਲ 2026-27 ਲਈ 1487.41 ਕਰੋੜ ਦਾ ਬਜਟ ਜੈਕਾਰਿਆਂ ਦੀ ਗੂੰਜ ‘ਚ ਪਾਸ
ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਲੀਡਰ ਲਾਲ ਸਿੰਘ ਨਹੀਂ ਰਹੇ
ਈਰਾਨ ਜੰਗ ਦੌਰਾਨ ਪੈਟਰੋਲ ਤੇ ਡੀਜ਼ਲ ਬਾਰੇ CM ਮਾਨ ਨੇ ਸਾਂਝੀ ਕੀਤੀ ਫੁੱਲ ਡਿਟੇਲ, ਕਿਹਾ ਘਬਰਾਉਣ ਦੀ ਲੋੜ ਨਹੀਂ
ਮੁੱਖ ਮੰਤਰੀ ਭਗਵੰਤ ਮਾਨ ਨੇ ਫੇਰ ਬੁਲਾਈ ਕੈਬਨਿਟ ਮੀਟਿੰਗ
ਪ੍ਰਧਾਨ ਮੰਤਰੀ ਮੋਦੀ ਨੇ ਨੋਇਡਾ ਏਅਰਪੋਰਟ ਦਾ ਕੀਤਾ ਉਦਘਾਟਨ
ਸਪੇਨ ਵਿੱਚ ਪਿਤਾ ਨਾਲ ਕਾਨੂੰਨੀ ਲੜਾਈ ਤੋਂ ਬਾਅਦ 25 ਸਾਲਾ ਔਰਤ ਨੂੰ ਮਿਲੀ ਇੱਛਾ ਮੌਤ ਦੀ ਇਜਾਜ਼ਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























