• Latest
  • Trending
Indonesia ਨੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਲਗਾਈ ਪਾਬੰਦੀ

Indonesia ਨੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਲਗਾਈ ਪਾਬੰਦੀ

4 weeks ago
AAP ਦੇ 7 ਬਾਗੀ ਸਾਂਸਦਾਂ ਦੀ ਭਾਜਪਾ ‘ਚ ਐਂਟਰੀ ਨੂੰ ਰਾਜ ਸਭਾ ਚੇਅਰਮੈਨ ਤੋਂ ਮਿਲੀ ਮਨਜ਼ੂਰੀ

AAP ਦੇ 7 ਬਾਗੀ ਸਾਂਸਦਾਂ ਦੀ ਭਾਜਪਾ ‘ਚ ਐਂਟਰੀ ਨੂੰ ਰਾਜ ਸਭਾ ਚੇਅਰਮੈਨ ਤੋਂ ਮਿਲੀ ਮਨਜ਼ੂਰੀ

10 minutes ago
IPL  2026 DC vs RCB: ਰਾਇਲ ਚੈਲੇਂਜਰਜ਼ ਬੰਗਲੌਰ ਨੇ ਜਿੱਤਿਆ TOSS

IPL 2026 DC vs RCB: ਰਾਇਲ ਚੈਲੇਂਜਰਜ਼ ਬੰਗਲੌਰ ਨੇ ਜਿੱਤਿਆ TOSS

55 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

1 hour ago
Canada ਤੋਂ ਫਿਰ ਆਈ ਮਾੜੀ ਖਬਰ! ਬਰੈਂਪਟਨ ‘ਚ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

Canada ਤੋਂ ਫਿਰ ਆਈ ਮਾੜੀ ਖਬਰ! ਬਰੈਂਪਟਨ ‘ਚ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

1 hour ago
ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

2 hours ago
Punjab ਰਾਜਪਾਲ ਗੁਲਾਬ ਚੰਦ ਕਟਾਰੀਆ ਦਿੱਲੀ ਦੌਰੇ ‘ਤੇ

Punjab ਰਾਜਪਾਲ ਗੁਲਾਬ ਚੰਦ ਕਟਾਰੀਆ ਦਿੱਲੀ ਦੌਰੇ ‘ਤੇ

2 hours ago
ਮਾਨਸੂਨ ਤੋਂ ਪਹਿਲਾਂ ਹੜ੍ਹਾਂ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
Transfer : ਵੱਡੇ ਪੱਧਰ ‘ਤੇ ਜੱਜਾਂ ਦੇ ਤਬਾਦਲੇ; ਪੜ੍ਹੋ ਪੂਰੀ LIST

Transfer : ਵੱਡੇ ਪੱਧਰ ‘ਤੇ ਜੱਜਾਂ ਦੇ ਤਬਾਦਲੇ; ਪੜ੍ਹੋ ਪੂਰੀ LIST

3 hours ago
Bengal DGP : ਬੰਗਾਲ ਚੋਣਾਂ ਦੌਰਾਨ ਵੱਡਾ ਫੈਸਲਾ! DGP ਸਿੱਧ ਨਾਥ ਗੁਪਤਾ ਦਾ ਕਾਰਜਕਾਲ ਵਧਿਆ

Bengal DGP : ਬੰਗਾਲ ਚੋਣਾਂ ਦੌਰਾਨ ਵੱਡਾ ਫੈਸਲਾ! DGP ਸਿੱਧ ਨਾਥ ਗੁਪਤਾ ਦਾ ਕਾਰਜਕਾਲ ਵਧਿਆ

4 hours ago
ਭਗਵੰਤ ਮਾਨ ਸਰਕਾਰ ਵੱਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

4 hours ago
Ludhiana :ਖੰਨਾ ‘ਚ ਲਗਾਤਾਰ ਵਾਪਰ ਰਹੀਆਂ ਅੱਗ ਲੱਗਣ ਦੀਆਂ ਘਟਨਾਵਾਂ ਰੋਕਣ ਦੇ ਮਕਸਦ ਨਾਲ ਐਸ.ਐਸ.ਪੀ ਨੇ ਡੀ.ਸੀ ਨੂੰ ਲਿਖਿਆ ਪੱਤਰ

Ludhiana :ਖੰਨਾ ‘ਚ ਲਗਾਤਾਰ ਵਾਪਰ ਰਹੀਆਂ ਅੱਗ ਲੱਗਣ ਦੀਆਂ ਘਟਨਾਵਾਂ ਰੋਕਣ ਦੇ ਮਕਸਦ ਨਾਲ ਐਸ.ਐਸ.ਪੀ ਨੇ ਡੀ.ਸੀ ਨੂੰ ਲਿਖਿਆ ਪੱਤਰ

5 hours ago
Ind-NZ FTA: ਭਾਰਤ-ਨਿਊਜ਼ੀਲੈਂਡ ਵਿਚਾਲੇ ਇਤਿਹਾਸਕ ਮੁਕਤ ਵਪਾਰ ਸਮਝੌਤਾ ਸਹੀਬੱਧ

Ind-NZ FTA: ਭਾਰਤ-ਨਿਊਜ਼ੀਲੈਂਡ ਵਿਚਾਲੇ ਇਤਿਹਾਸਕ ਮੁਕਤ ਵਪਾਰ ਸਮਝੌਤਾ ਸਹੀਬੱਧ

5 hours ago
Hindi News
English News
Monday, April 27, 2026
No Result
View All Result
35 °c
Chandigarh
31 ° Tue
31 ° Wed
28 ° Thu
31 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Indonesia ਨੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਲਗਾਈ ਪਾਬੰਦੀ

March 28, 2026
in ਅੰਤਰਰਾਸ਼ਟਰੀ, ਖਬਰਾਂ
Indonesia ਨੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਲਗਾਈ ਪਾਬੰਦੀ

Indonesia ਨੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਲਗਾਈ ਪਾਬੰਦੀ

ਇੰਡੋਨੇਸ਼ੀਆ , 28 ਮਾਰਚ 2026 (ਵਿਸ਼ਵ ਵਾਰਤਾ) – ਬੱਚਿਆਂ ਦੀ ਔਨਲਾਈਨ ਦੁਨੀਆ ‘ਤੇ ਸਖ਼ਤੀ ਕਰਦਿਆਂ ਇੰਡੋਨੇਸ਼ੀਆ ਨੇ ਇੱਕ ਵੱਡਾ ਕਦਮ ਚੁੱਕਿਆ ਹੈ। ਆਸਟ੍ਰੇਲੀਆ ਦੀ ਤਰਜ਼ ‘ਤੇ ਹੁਣ ਇੰਡੋਨੇਸ਼ੀਆ ਵਿੱਚ ਵੀ 16 ਸਾਲ ਤੋਂ ਘੱਟ ਉਮਰ ਦੇ ਕਰੀਬ 7 ਕਰੋੜ ਬੱਚੇ ਸੋਸ਼ਲ ਮੀਡੀਆ ਅਤੇ ਗੇਮਿੰਗ ਪਲੇਟਫਾਰਮਾਂ ਦੀ ਵਰਤੋਂ ਨਹੀਂ ਕਰ ਸਕਣਗੇ। 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ ਲਾਗੂ ਕਰਕੇ ਇੰਡੋਨੇਸ਼ੀਆ ਦੱਖਣ-ਪੂਰਬੀ ਏਸ਼ੀਆ ਦਾ ਅਜਿਹਾ ਕਰਨ ਵਾਲਾ ਪਹਿਲਾ ਦੇਸ਼ ਬਣ ਗਿਆ ਹੈ।

ਸਰਕਾਰ ਦਾ ਕਹਿਣਾ ਹੈ ਕਿ ਇਹ ਫੈਸਲਾ ਬੱਚਿਆਂ ਨੂੰ ਡਿਜੀਟਲ ਖ਼ਤਰਿਆਂ ਤੋਂ ਬਚਾਉਣ ਅਤੇ ਉਨ੍ਹਾਂ ਦੀ ਮਾਨਸਿਕ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਸੀ। ਇੰਡੋਨੇਸ਼ੀਆ ਨੇ ਸ਼ਨੀਵਾਰ ਤੋਂ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ ਲਾਗੂ ਕਰਨੀ ਸ਼ੁਰੂ ਕਰ ਦਿੱਤੀ ਹੈ।

ਸਰਕਾਰ ਨੇ ਸਾਫ਼ ਕਰ ਦਿੱਤਾ ਹੈ ਕਿ ਨਿਯਮਾਂ ਦੀ ਪਾਲਣਾ ਦੇ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਇਹ ਕਦਮ ਔਨਲਾਈਨ ਪੋਰਨੋਗ੍ਰਾਫੀ, ਸਾਈਬਰ ਬੁਲਿੰਗ ਅਤੇ ਇੰਟਰਨੈੱਟ ਦੀ ਆਦਤ ਕਾਰਨ ਬੱਚਿਆਂ ਨੂੰ ਹੋਣ ਵਾਲੇ ਖ਼ਤਰਿਆਂ ਨੂੰ ਦੇਖਦੇ ਹੋਏ ਚੁੱਕਿਆ ਗਿਆ ਹੈ।

ਇੰਡੋਨੇਸ਼ੀਆ ਦਾ ਇਹ ਫੈਸਲਾ ਆਸਟ੍ਰੇਲੀਆ ਵਿੱਚ ਦਸੰਬਰ ਵਿੱਚ ਲਾਗੂ ਕੀਤੀ ਗਈ ਇਸੇ ਤਰ੍ਹਾਂ ਦੀ ਨੀਤੀ ਤੋਂ ਬਾਅਦ ਆਇਆ ਹੈ। ਅਤੇ ਇਹ ਦਰਸਾਉਂਦਾ ਹੈ ਕਿ ਬੱਚਿਆਂ ਦੀ ਭਲਾਈ ‘ਤੇ ਸੋਸ਼ਲ ਮੀਡੀਆ ਦੇ ਪ੍ਰਭਾਵ ਨੂੰ ਲੈ ਕੇ ਦੁਨੀਆ ਭਰ ਵਿੱਚ ਬਹਿਸ ਤੇਜ਼ ਹੁੰਦੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

AAP ਦੇ 7 ਬਾਗੀ ਸਾਂਸਦਾਂ ਦੀ ਭਾਜਪਾ ‘ਚ ਐਂਟਰੀ ਨੂੰ ਰਾਜ ਸਭਾ ਚੇਅਰਮੈਨ ਤੋਂ ਮਿਲੀ ਮਨਜ਼ੂਰੀ

AAP ਦੇ 7 ਬਾਗੀ ਸਾਂਸਦਾਂ ਦੀ ਭਾਜਪਾ ‘ਚ ਐਂਟਰੀ ਨੂੰ ਰਾਜ ਸਭਾ ਚੇਅਰਮੈਨ ਤੋਂ ਮਿਲੀ ਮਨਜ਼ੂਰੀ

by Jaspreet Kaur
April 27, 2026
0

AAP ਦੇ 7 ਬਾਗੀ ਸਾਂਸਦਾਂ ਦੀ ਭਾਜਪਾ 'ਚ ਐਂਟਰੀ ਨੂੰ ਰਾਜ ਸਭਾ ਚੇਅਰਮੈਨ ਤੋਂ ਮਿਲੀ ਮਨਜ਼ੂਰੀ - ਜਾਣੋ ਹੁਣ ਕਿੰਨੀ...

IPL  2026 DC vs RCB: ਰਾਇਲ ਚੈਲੇਂਜਰਜ਼ ਬੰਗਲੌਰ ਨੇ ਜਿੱਤਿਆ TOSS

IPL 2026 DC vs RCB: ਰਾਇਲ ਚੈਲੇਂਜਰਜ਼ ਬੰਗਲੌਰ ਨੇ ਜਿੱਤਿਆ TOSS

by Jaspreet Kaur
April 27, 2026
0

IPL 2026: DC vs RCB: ਰਾਇਲ ਚੈਲੇਂਜਰਜ਼ ਬੰਗਲੌਰ ਨੇ ਜਿੱਤਿਆ TOSS ਨਵੀ ਦਿੱਲੀ, 27 ਅਪ੍ਰੈਲ 2026 (ਵਿਸ਼ਵ ਵਾਰਤਾ) – IPL...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 27, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ 27 ਅਪ੍ਰੈਲ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Canada ਤੋਂ ਫਿਰ ਆਈ ਮਾੜੀ ਖਬਰ! ਬਰੈਂਪਟਨ ‘ਚ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

Canada ਤੋਂ ਫਿਰ ਆਈ ਮਾੜੀ ਖਬਰ! ਬਰੈਂਪਟਨ ‘ਚ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

by Jaspreet Kaur
April 27, 2026
0

Canada ਤੋਂ ਫਿਰ ਆਈ ਮਾੜੀ ਖਬਰ! ਬਰੈਂਪਟਨ 'ਚ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤਾਂ 'ਚ ਮੌਤ - ਪੌੜੀਆਂ 'ਚੋਂ ਮਿਲੀ ਲਾਸ਼!...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

AAP ਦੇ 7 ਬਾਗੀ ਸਾਂਸਦਾਂ ਦੀ ਭਾਜਪਾ ‘ਚ ਐਂਟਰੀ ਨੂੰ ਰਾਜ ਸਭਾ ਚੇਅਰਮੈਨ ਤੋਂ ਮਿਲੀ ਮਨਜ਼ੂਰੀ

AAP ਦੇ 7 ਬਾਗੀ ਸਾਂਸਦਾਂ ਦੀ ਭਾਜਪਾ ‘ਚ ਐਂਟਰੀ ਨੂੰ ਰਾਜ ਸਭਾ ਚੇਅਰਮੈਨ ਤੋਂ ਮਿਲੀ ਮਨਜ਼ੂਰੀ

by Jaspreet Kaur
April 27, 2026
0

AAP ਦੇ 7 ਬਾਗੀ ਸਾਂਸਦਾਂ ਦੀ ਭਾਜਪਾ 'ਚ ਐਂਟਰੀ ਨੂੰ ਰਾਜ ਸਭਾ ਚੇਅਰਮੈਨ ਤੋਂ ਮਿਲੀ ਮਨਜ਼ੂਰੀ - ਜਾਣੋ ਹੁਣ ਕਿੰਨੀ...

Most Popular

Haryana : ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਜਥੇਦਾਰ ਦਾਦੂਵਾਲ ਨੇ ਕੀਤੀ ਮੁਲਾਕਾਤ; ਸੌਂਪਿਆ ਮੰਗ ਪੱਤਰ

Haryana : ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਜਥੇਦਾਰ ਦਾਦੂਵਾਲ ਨੇ ਕੀਤੀ ਮੁਲਾਕਾਤ; ਸੌਂਪਿਆ ਮੰਗ ਪੱਤਰ

by Jaspreet Kaur
1 day ago
0

Haryana : ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਜਥੇਦਾਰ ਦਾਦੂਵਾਲ ਨੇ ਕੀਤੀ ਮੁਲਾਕਾਤ; ਸੌਂਪਿਆ ਮੰਗ ਪੱਤਰ ਨਵੀ ਦਿੱਲੀ, 26 ਅਪ੍ਰੈਲ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 