• Latest
  • Trending
BIG NEWS: ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

BIG NEWS: ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

8 months ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

2 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

2 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

3 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

3 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

3 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

3 hours ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

3 hours ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

3 hours ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

4 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

4 hours ago
Hindi News
English News
Friday, November 13, 2026
No Result
View All Result
21 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BIG NEWS: ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪ੍ਰਧਾਨ ਮੰਤਰੀ ਮੋਦੀ ਦੇ ਅਖੌਤੀ 'ਮਜ਼ਬੂਤ ਵਿਸ਼ਵਵਿਆਪੀ ਸਬੰਧਾਂ' ਦੀ ਵਰਤੋਂ ਹੁਣ 140 ਕਰੋੜ ਭਾਰਤੀਆਂ ਦੇ ਹਿੱਤਾਂ ਦੀ ਰਾਖੀ ਲਈ ਕੀਤੀ ਜਾਣੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

March 28, 2026
in ਖਬਰਾਂ, ਪੰਜਾਬ
BIG NEWS: ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

BIG NEWS: ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪ੍ਰਧਾਨ ਮੰਤਰੀ ਮੋਦੀ ਦੇ ਅਖੌਤੀ ‘ਮਜ਼ਬੂਤ ਵਿਸ਼ਵਵਿਆਪੀ ਸਬੰਧਾਂ’ ਦੀ ਵਰਤੋਂ ਹੁਣ 140 ਕਰੋੜ ਭਾਰਤੀਆਂ ਦੇ ਹਿੱਤਾਂ ਦੀ ਰਾਖੀ ਲਈ ਕੀਤੀ ਜਾਣੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪ੍ਰਧਾਨ ਮੰਤਰੀ ਮੋਦੀ ਵਿਸ਼ਵਗੁਰੂ ਬਣਨ ਦੀ ਗੱਲ ਕਰਦੇ ਹਨ, ਪਰ ਮੌਜੂਦਾ ਹਾਲਾਤ ਸਾਨੂੰ ਵਿਸ਼ਵਚੇਲਾ ਬਣਨ ਵੱਲ ਲੈ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 28 ਮਾਰਚ 2026 (ਵਿਸ਼ਵ ਵਾਰਤਾ);- ਖਾੜੀ ਦੇਸ਼ਾਂ ਵਿੱਚ ਵੱਧ ਰਹੇ ਵਿਸ਼ਵਵਿਆਪੀ ਤਣਾਅ ਅਤੇ ਮੁੱਖ ਸਮੁੰਦਰੀ ਮਾਰਗਾਂ ਵਿੱਚ ਰੁਕਾਵਟ ਕਾਰਨ ਬਾਜ਼ਾਰਾਂ ਵਿੱਚ ਪੈਦਾ ਹੋਣ ਵਾਲੀ ਅਸਥਿਰਤਾ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਨੂੰ ਫੈਸਲਾਕੁੰਨ ਕਦਮ ਚੁੱਕਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ਿੰਮੇਵਾਰੀ ਉਠਾਉਣ ਅਤੇ ਦੇਸ਼ ਦੀ ਆਰਥਿਕ ਤੇ ਊਰਜਾ ਸੁਰੱਖਿਆ ਦੀ ਰਾਖੀ ਲਈ ਭਾਰਤ ਦੇ ਵਿਸ਼ਵਵਿਆਪੀ ਸਬੰਧਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵਿਸ਼ਵਗੁਰੂ ਬਣਨ ਦੀ ਗੱਲ ਕਰਦੇ ਹਨ ਪਰ ਜੇਕਰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ ਗਏ ਤਾਂ ਮੌਜੂਦਾ ਹਾਲਾਤ ਦੇਸ਼ ਨੂੰ “ਵਿਸ਼ਵਚੇਲਾ” ਬਣਾਉਣ ਦਾ ਖਤਰਾ ਪੈਦਾ ਕਰ ਸਕਦੇ ਹਨ।

ਪ੍ਰਧਾਨ ਮੰਤਰੀ ਵੱਲੋਂ ਮੁੱਖ ਮੰਤਰੀਆਂ ਨਾਲ ਬੁਲਾਈ ਗਈ ਹਾਲ ਹੀ ਵਿੱਚ ਹੋਈ ਵਰਚੁਅਲ ਮੀਟਿੰਗ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਾੜੀ ਮੁਲਕਾਂ ਵਿੱਚ ਜੰਗ ਵਰਗੀ ਸਥਿਤੀ ਨੇ ਦੁਨੀਆ ਭਰ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਸਮੁੰਦਰੀ ਮਾਰਗਾਂ ‘ਚ ਵਿਘਨ ਵਿਸ਼ਵ ਭਰ ਦੇ ਵਪਾਰ ਅਤੇ ਸਪਲਾਈ ਚੇਨਾਂ ਵਿੱਚ ਇੱਕ ਵੱਡੀ ਰੁਕਾਵਟ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਹਰੇਕ ਰਾਜ ਨੇ ਆਪਣੀਆਂ ਚਿੰਤਾਵਾਂ ਨੂੰ ਵਿਸਥਾਰ ਵਿੱਚ ਪੇਸ਼ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਕੁਝ ਰਾਜ ਮਾਈਨਿੰਗ ਜਾਂ ਤੱਟਵਰਤੀ ਵਪਾਰ ‘ਤੇ ਨਿਰਭਰ ਹਨ, ਪੰਜਾਬ ਦੀ ਆਰਥਿਕਤਾ ਖੇਤੀਬਾੜੀ, ਉਦਯੋਗ ਅਤੇ ਇਸਦੀ ਸਰਹੱਦੀ ਸਥਿਤੀ ਨਾਲ ਨੇੜਿਓਂ ਜੁੜੀ ਹੋਈ ਹੈ।

ਸਥਿਤੀ ਦੀ ਗੰਭੀਰਤਾ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹੀ ਸਮਾਂ ਹੈ ਜਦੋਂ ਪ੍ਰਧਾਨ ਮੰਤਰੀ ਨੂੰ ਅੱਗੇ ਹੋ ਕੇ ਜੰਗ ਰੋਕਣ ਵਿੱਚ ਜ਼ਿੰਮੇਵਾਰ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਵੱਖ-ਵੱਖ ਦੇਸ਼ਾਂ ਨਾਲ ਸਾਂਝੇ ਕੀਤੇ ਜਾਂਦੇ ਮਜ਼ਬੂਤ ਸਬੰਧਾਂ ਨੂੰ ਹੁਣ 140 ਕਰੋੜ ਭਾਰਤੀਆਂ ਦੇ ਹਿੱਤ ਵਿੱਚ ਵਰਤਿਆ ਜਾਣਾ ਚਾਹੀਦਾ ਹੈ।

ਪੰਜਾਬ ਦੀਆਂ ਚਿੰਤਾਵਾਂ, ਖਾਸ ਕਰ ਮੌਜੂਦਾ ਕਣਕ ਖਰੀਦ ਸੀਜ਼ਨ ਨਾਲ ਸਬੰਧਤ ਮੁੱਦੇ ਉਠਾਉਂਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਜਿਵੇਂ ਹੀ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋਵੇਗੀ ਤਾਂ ਕੇਂਦਰ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀ ਨਾ ਹੋਵੇ। ਬਾਲਣ ਸਪਲਾਈ ਵਿੱਚ ਕੋਈ ਵੀ ਵਿਘਨ ਸਿੱਧੇ ਤੌਰ ‘ਤੇ ਕਿਸਾਨਾਂ, ਆਵਾਜਾਈ ਅਤੇ ਖਰੀਦ ਕਾਰਜਾਂ ਨੂੰ ਪ੍ਰਭਾਵਤ ਕਰੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਟਿੱਪਣੀ ਕੀਤੀ ਕਿ ਅਸੀਂ ਵਿਸ਼ਵਗੁਰੂ ਬਣਨ ਦੀ ਗੱਲ ਕਰਦੇ ਹਾਂ, ਪਰ ਜੋ ਅਸੀਂ ਦੇਖ ਰਹੇ ਹਾਂ, ਉਸ ਤੋਂ ਪਤਾ ਲੱਗਦਾ ਹੈ ਕਿ ਅਸੀਂ ਵਿਸ਼ਵਚੇਲਾ ਬਣ ਰਹੇ ਹਾਂ। ਇਹ ਭਾਰਤ ਲਈ ਆਪਣੀ ਵਿਸ਼ਵਵਿਆਪੀ ਸਥਿਤੀ ਨੂੰ ਠੋਸ ਕਾਰਵਾਈ ਵਿੱਚ ਬਦਲਣ ਦਾ ਸਮਾਂ ਹੈ ਜੋ ਆਪਣੇ ਲੋਕਾਂ ਦੀ ਰੱਖਿਆ ਕਰੇ।
ਠੋਸ ਤਾਲਮੇਲ ਨਾਲ ਤੁਰੰਤ ਦਖ਼ਲ ਦੀ ਮੰਗ ਕਰਦੇ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਨੂੰ ਸਪਲਾਈ ਚੇਨਾਂ ਨੂੰ ਸਥਿਰ ਕਰਨ, ਨਿਰਵਿਘਨ ਬਾਲਣ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਅਤੇ ਦੇਸ਼ ਨੂੰ ਆਲਮੀ ਅਸਥਿਰਤਾ ਦੇ ਪ੍ਰਭਾਵ ਤੋਂ ਬਚਾਉਣ ਲਈ ਤੇਜ਼ੀ ਨਾਲ ਕਾਰਵਾਈ ਕਰਨੀ ਚਾਹੀਦੀ ਹੈ।

Tags: BREAKING NEWSBreaking news in PunjabiLatest Punjab news in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
2 days ago
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 