Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ
ਚੰਡੀਗੜ੍ਹ, 29 ਮਾਰਚ 2026 (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਅੱਜ 29 ਮਾਰਚ ਨੂੰ ਚੰਡੀਗੜ੍ਹ ‘ਚ ਹੋਵੇਗੀ। ਇਹ ਮੀਟਿੰਗ ਸ਼ਾਮ 5 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਇਸ ਮੀਟਿੰਗ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਮੀਟਿੰਗ ‘ਚ ਕਈ ਮਹੱਤਵਪੂਰਨ ਫੈਸਲੇ ਲਏ ਜਾ ਸਕਦੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























