• Latest
  • Trending
ਸ਼ਬਦ ਮੇਰਾ ਹੈ ਧਰਮ ਦੋਸਤੋ : ਪ੍ਰੋ. ਗੁਰਭਜਨ ਗਿੱਲ 

6 months ago
ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

3 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

5 minutes ago
ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ

8 minutes ago
ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

11 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

13 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

37 minutes ago
Asian Games ਵਿੱਚ ਭਾਰਤੀ ਪੁਰਸ਼ ਕਬੱਡੀ ਟੀਮ ਨੇ ਕੀਤੀ ਜੇਤੂ ਸ਼ੁਰੂਆਤ ; ਜਾਪਾਨ ‘ਤੇ 49-24 ਨਾਲ ਜਿੱਤ ਕੀਤੀ ਦਰਜ

2 hours ago
Asian Games :  ਮਹਿਲਾ ਕ੍ਰਿਕਟ ਫਾਈਨਲ ਵਿੱਚ ਕੱਲ੍ਹ ਨੂੰ ਭਾਰਤ ਅਤੇ ਸ਼੍ਰੀਲੰਕਾ ਹੋਣਗੇ ਆਹਮੋ-ਸਾਹਮਣੇ

3 hours ago
Asian Games : ਭਾਰਤ ਨੇ ਬੰਗਲਾਦੇਸ਼ ਨੂੰ 3-0 ਨਾਲ ਹਰਾ ਕੇ ਬੈਡਮਿੰਟਨ ਪੁਰਸ਼ ਟੀਮ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

DIG Bhullar Corruption Case ; 24 ਸਤੰਬਰ ਨੂੰ ਹੋਵੇਗੀ ਅਹਿਮ ਸੁਣਵਾਈ ; ਸ਼ਿਕਾਇਤਕਰਤਾ ਪਹਿਲੀ ਵਾਰ ਹੋਣਗੇ ਪੇਸ਼

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

4 hours ago
ਰਸ਼ਮਿਕਾ ਮੰਦਾਨਾ ਸਟਾਰਰ ਫਿਲਮ ‘Mysaa’ ਦਾ ਟੀਜ਼ਰ ਰਿਲੀਜ਼ ; ਰਸ਼ਮਿਕਾ ਇੱਕ ਦਲੇਰ ਕਬਾਇਲੀ ਔਰਤ ਦੀ ਭੂਮਿਕਾ ਵਿੱਚ ਆਈ ਨਜ਼ਰ

Hindi News
English News
Monday, September 21, 2026
No Result
View All Result
29 °c
Chandigarh
28 ° Tue
28 ° Wed
28 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼ਬਦ ਮੇਰਾ ਹੈ ਧਰਮ ਦੋਸਤੋ : ਪ੍ਰੋ. ਗੁਰਭਜਨ ਗਿੱਲ 

March 29, 2026
in ਸਾਹਿਤਕ, ਖਬਰਾਂ, ਪੰਜਾਬ
ਸ਼ਬਦ ਮੇਰਾ ਹੈ ਧਰਮ ਦੋਸਤੋ : ਪ੍ਰੋ. ਗੁਰਭਜਨ ਗਿੱਲ 

ਸ਼ਬਦ ਮੇਰਾ ਹੈ ਧਰਮ ਦੋਸਤੋ : ਪ੍ਰੋ. ਗੁਰਭਜਨ ਗਿੱਲ 

ਚੰਡੀਗੜ੍ਹ, 29 ਮਾਰਚ(ਵਿਸ਼ਵ ਵਾਰਤਾ) 

ਸ਼ਬਦ ਮੇਰਾ ਹੈ ਧਰਮ ਦੋਸਤੋ, ਸ਼ਬਦ ਮੇਰਾ ਈਮਾਨ ਦੋਸਤੋ ।
ਸ਼ਬਦੋਂ ਸੱਖਣੇ ਨਿਰਸ਼ਬਦੇ ਨੂੰ, ਕੌਣ ਕਹੇ ਇਨਸਾਨ ਦੋਸਤੋ ।

ਤੇਰਾ ਪੰਥ ਗ੍ਰੰਥ ਗੁਰੂ ਹੈ, ਮੇਰੇ ਇਸ਼ਟ ਸਿਖਾਇਆ ਮੈਨੂੰ ।
ਇਕ ਓਂਕਾਰ ਬਿਨਾ ਸਭ ਮਿਥਿਆ, ਇਕੋ ਸਬਕ ਪੜ੍ਹਾਇਆ ਮੈਨੂੰ ।
ਨਿਰਭਉ ਤੇ ਨਿਰਵੈਰ ਗੁਰੂ ਦੀ, ਉਂਗਲੀ ਦੇ ਲੜ ਲਾਇਆ ਮੈਨੂੰ ।
ਹੱਕ ਸੱਚ ਇਨਸਾਫ਼ ਦੀ ਖ਼ਾਤਰ, ਹੋ ਜਾਵਾਂ ਕੁਰਬਾਨ ਦੋਸਤੋ ।
ਸ਼ਬਦ ਮੇਰਾ ਹੈ ਧਰਮ ਦੋਸਤੋ… ।

ਬਿਨਸੇ ਨਾਹੀਂ ਸਦਾ ਅਜੂਨੀ, ਕਾਲਮੁਕਤ ਹੈ ਮੁਰਸ਼ਦ ਮੇਰਾ ।
ਅਨਹਦ ਨਾਦ ਵਜਾਵਣਹਾਰੇ, ਲਾਇਆ ਕਣ ਕਣ ਦੇ ਵਿਚ ਡੇਰਾ ।
ਮਹਿਕ ਮਹਿਕ ਲਟਬੌਰੀ ਛਾਂ ਹੈ, ਜੀਕੂੰ ਚੰਦਨ ਰੁੱਖ ਦਾ ਘੇਰਾ ।
ਡਰਦਾ ਕਦੇ ਡਰਾਉਂਦਾ ਨਾਹੀਂ, ਦੇਵੇ ਅਕਲਾਂ ਦਾਨ ਦੋਸਤੋ ।
ਸ਼ਬਦ ਮੇਰਾ ਹੈ ਧਰਮ ਦੋਸਤੋ… ।

ਦਸਮ ਗੁਰੂ ਦੀ ਸਿੱਖਿਆ ਮੈਨੂੰ, ਤੇਰੇ ਲਈ ਪਰਮੇਸ਼ਰ ਪੋਥੀ ।
ਇਸ ਦੇ ਬ੍ਰਹਮ ਵਿਚਾਰ ਸਾਹਮਣੇ, ਸਮਝੀਂ ਤੂੰ ਹਰ ਗੱਲ ਨੂੰ ਥੋਥੀ ।
ਪੜ੍ਹ ਕੇ ਆਪ ਪੜ੍ਹਾਵੀਂ ਦੂਜੇ, ਹਰ ਮੁਸ਼ਕਿਲ ਦਾ ਹੱਲ ਹੈ ਪੋਥੀ ।
ਆਪਣਾ ਮੂਲ ਪਛਾਨਣ ਵਾਲਾ ਦੇਵੇ ਅਸਲ ਗਿਆਨ ਦੋਸਤੋ ।
ਸ਼ਬਦ ਮੇਰਾ ਹੈ ਧਰਮ ਦੋਸਤੋ… ।

ਬਾਬਰ ਨੂੰ ਜਾਬਰ ਇਹ ਕਹਿੰਦਾ, ਰਾਜੇ ਸ਼ੀਂਹ ਮੁਕੱਦਮ ਕੁੱਤੇ ।
ਸ਼ਰਮ ਸ਼ਰ੍ਹਾ ਨਾ ਪਰਦਾ ਕੋਈ, ਜਾਏ ਜਗਾਇਨ ਬੈਠੇ ਸੁੱਤੇ ।
ਛਲ ਤੇ ਕਪਟ ਵਿਕਾਰ ਮੁਕਤ ਹੈ, ਦੱਸੋ ਕਿਹੜਾ ਇਸ ਤੋਂ ਉੱਤੇ ।
ਉਨ੍ਹਾਂ ਨਾਲ ਤੁਰਾਂ ਨਾ ਜਿਹੜੇ ਜ਼ੋਰੀ ਮੰਗਣ ਦਾਨ ਦੋਸਤੋ ।
ਸ਼ਬਦ ਮੇਰਾ ਹੈ ਧਰਮ ਦੋਸਤੋ… ।

ਪੰਜ ਸਦੀਆਂ ਪਹਿਲਾਂ ਇਸ ਦੱਸਿਆ, ਪਵਨ ਗੁਰੂ ਧਰਤੀ ਹੈ ਮਾਤਾ ।
ਪਾਣੀ ਬਾਬਲ ਵਾਂਗ ਪਵਿੱਤਰ, ਸਰਬ ਧਰਮ ਨੂੰ ਇਕ ਕਰ ਜਾਤਾ ।
ਮਾਈ ਬਾਪ ਬਣਾਇਆ ਰੱਬ ਨੂੰ, ਮਿੱਤਰ ਬੇਲੀ ਕਦੇ ਭਰਾਤਾ ।
ਇਹ ਸਭ ਸਬਕ ਭੁਲਾ ਕੇ ਆਪਾਂ ਬਣੀਏ ਨਾ ਹੈਵਾਨ ਦੋਸਤੋ ।
ਸ਼ਬਦ ਮੇਰਾ ਹੈ ਧਰਮ ਦੋਸਤੋ ।

ਪੰਜ ਵਿਕਾਰ ਨਿਸ਼ਾਨੀ ਲਾ ਕੇ, ਗੁਰਬਾਣੀ ਨੇ ਇਹ ਸਮਝਾਇਆ ।
ਮੋਹ-ਮਮਤਾ ਹੰਕਾਰ ਤੋਂ ਪਿੱਛੋਂ, ਕਾਮ ਕ੍ਰੋਧ ਲੋਭ ਦੀ ਮਾਇਆ ।
ਇਨ੍ਹਾਂ ਪੰਜਾਂ ਦੇ ਵੱਸ ਪੈ ਕੇ, ਬੰਦਿਆਂ ਮਾਨਸ ਜਨਮ ਗੰਵਾਇਆ ।
ਪੰਜ ਚੋਰਾਂ ਤੋਂ ਮੁਕਤੀ ਖ਼ਾਤਰ, ਬਣ ਜਾਈਏ ਦਰਬਾਨ ਦੋਸਤੋ ।
ਸ਼ਬਦ ਮੇਰਾ ਹੈ ਧਰਮ ਦੋਸਤੋ… ।

ਇਸ ਧਰਤੀ ਦੇ ਮਾਲ ਖ਼ਜ਼ਾਨੇ, ਰਤਨ ਅਮੋਲ ਪਦਾਰਥ ਛੱਤੀ ।
ਗੁਰ ਬਿਨ ਗਿਆਨ ਕਦੇ ਨਾ ਮਿਲਦਾ, ਜਗਦੀ ਨਹੀਂ ਤੇਲ ਬਿਨ ਬੱਤੀ ।
ਸ਼ੁਭ ਅਮਲਾਂ ਬਾਝੋਂ ਸਭ ਮਿੱਟੀ, ਇਸ ਵਿਚ ਝੂਠ ਨਹੀਂ ਹੈ ਰੱਤੀ ।
ਘੜ ਘੜ ਕੱਢੇ ਖੋਟ ਮਨਾਂ ‘ਚੋਂ, ਜੇ ਪੜ੍ਹ ਲਏ ਇਨਸਾਨ ਦੋਸਤੋ ।
ਸ਼ਬਦ ਮੇਰਾ ਹੈ ਧਰਮ ਦੋਸਤੋ… ।

ਇਹ ਸ਼ੀਸ਼ਾ ਹੈ ਅਦਭੁਤ ਸ਼ੀਸ਼ਾ, ਘਟ ਘਟ ਦੇ ਅੰਦਰ ਦੀ ਜਾਣੇ ।
ਕਰਕ ਕਲੇਜੇ ਵਾਲੀ ਬੁੱਝੇ, ਭਲੇ ਬੁਰੇ ਦੀ ਪੀੜ ਪਛਾਣੇ ।
ਭਲਾ ਸਦਾ ਸਰਬੱਤ ਦਾ ਮੰਗੇ, ਸਭ ਨੂੰ ਆਪਣਾ ਹੀ ਕਰ ਜਾਣੇ ।
ਮੈਨੂੰ ਪੂਜਣ ਤੋਂ ਇਹ ਵਰਜੇ ਮਿੱਟੀ ਦੇ ਭਗਵਾਨ ਦੋਸਤੋ ।
ਸ਼ਬਦ ਮੇਰਾ ਹੈ ਧਰਮ ਦੋਸਤੋ… ।

ਅੰਬਰ ਥਾਲੀ ਦੀਵੇ ਧਰਕੇ, ਸਦ-ਜੀਵੀ ਅਰਦਾਸ ਸੁਣਾਵੇ ।
ਦੀਵਿਆਂ ਦੀ ਥਾਂ ਚੰਦ ਤੇ ਸੂਰਜ, ਤਾਰਾ-ਮੰਡਲ ਨਾਲ ਸੁਹਾਵੇ ।
ਵਗਦੀ ਪੌਣ ਝੁਲਾਵੇ ਚੌਰੀ, ਸਗਲ ਬਨਸਪਤੀ ਸਾਜ਼ ਵਜਾਵੇ ।
ਨਾਦ ਸ਼ਬਦ ਸੁਰ ਮਿਲ ਕੇ ਲਾਉਂਦੇ, ਸੁਣ ਲਉ ਅਨਹਦ ਤਾਨ ਦੋਸਤੋ ।

ਸ਼ਬਦ ਮੇਰਾ ਹੈ ਧਰਮ ਦੋਸਤੋ, ਸ਼ਬਦ ਮੇਰਾ ਈਮਾਨ ਦੋਸਤੋ ।
ਸ਼ਬਦੋਂ ਸੱਖਣੇ ਨਿਰਸ਼ਬਦੇ ਨੂੰ ਕੌਣ ਕਹੇ ਇਨਸਾਨ ਦੋਸਤੋ।

Tags: PUNJAB
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

by Ankit
September 21, 2026
0

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

by Ankit
September 21, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ ਭਗਵੰਤ ਮਾਨ...

ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ

ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ

by Navjot
September 21, 2026
0

ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ ਜੈਪੁਰ,...

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

by Ankit
September 21, 2026
0

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

by Ankit
September 21, 2026
0

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ...

Most Popular

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

by Ranjit Singh
3 weeks ago
0

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ? ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਆਸਟਰੀਆ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 