Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 29 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਜਲਦ ਸ਼ੁਰੂ ਹੋਣਗੀਆਂ ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ: ਅਪ੍ਰੈਲ ‘ਚ ਸ਼ੁਰੂ ਹੋਵੇਗੀ ਬੁਕਿੰਗ
ਬ੍ਰੇਕ ਫੇਲ੍ਹ ਹੋਣ ਕਾਰਨ ਪਹਾੜ ਨਾਲ ਟਕਰਾਈ ਬੱਸ; ਕਈ ਵਿਦਿਆਰਥੀ ਜ਼ਖਮੀ
DM ਰੰਧਾਵਾ ਖੁਦਕੁਸ਼ੀ ਮਾਮਲਾ: ਭੁੱਲਰ ਦਾ ਰਿਮਾਂਡ ਖਤਮ, ਅੱਜ ਮੁੜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼
ਪੰਜਾਬੀ ਗਾਇਕ ਕਰਨ ਔਜਲਾ ਨੂੰ ਨੋਟਿਸ ਹੋਇਆ ਜਾਰੀ, ਪੜ੍ਹੋ ਕੀ ਹੈ ਮਾਮਲਾ
ਜੰਗ ਕਾਰਨ ਪੂਰੇ ਵਰਲਡ ‘ਤੇ ਪੈਟਰੋਲ ਅਤੇ ਡੀਜ਼ਲ ਸੰਕਟ: ਭਾਰਤ ਚੁਣੌਤੀ ਦਾ ਕਰ ਰਿਹਾ ਸਾਹਮਣਾ, ਅਫਵਾਹਾਂ ‘ਤੇ ਧਿਆਨ ਨਾ ਦਿਓ – PM ਮੋਦੀ
ਰੇਮੰਡ ਦੇ ਸਾਬਕਾ ਚੇਅਰਮੈਨ ਵਿਜੇਪਤ ਸਿੰਘਾਨੀਆ ਦਾ ਦੇਹਾਂਤ
ਬਰਨਾਲਾ ‘ਚ ਜੈਕਾਂ ਨਾਲ ਚੁੱਕਿਆ ਜਾ ਰਿਹਾ ਘਰ ਡਿੱਗਿਆ: ਮਲਬੇ ਹੇਠ ਆਏ 4 ਜਣੇ, 3 ਦੀ ਮੌਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















