• Latest
  • Trending
Punjab Cabinet meeting ‘ਚ ਲਏ ਗਏ ਵੱਡੇ ਫ਼ੈਸਲੇ, ਪੜ੍ਹੋ ਵੇਰਵਾ

6 months ago
FSSAI ਨੇ ‘ਅਸੁਰੱਖਿਅਤ’ ਹੋਣ ਦੇ ਖਦਸ਼ੇ ਕਾਰਨ ਨੀਲਗਿਰੀ ਆਇਲ ਅਤੇ ਐਕਵਾਗ੍ਰੀ ਪ੍ਰੋਸੈਸਿੰਗ ਨੂੰ Products ਵਾਪਸ ਮੰਗਵਾਉਣ ਦੇ ਦਿੱਤੇ ਨਿਰਦੇਸ਼ 

7 minutes ago
ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ

22 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

30 minutes ago
IRDAI ਨੇ 88 ਸਾਲਾ ਵਿਅਕਤੀ ਨੂੰ ਪਾਲਿਸੀ ਗਲਤ ਢੰਗ ਨਾਲ ਵੇਚਣ ‘ਤੇ Canara HSBC Life ‘ਤੇ ਲਗਾਇਆ 1 ਕਰੋੜ ਰੁਪਏ ਦਾ ਜੁਰਮਾਨਾ

1 hour ago
ਮੋਲਡੋਵਾ ਤੋਂ ਗੈਂਗਸਟਰ ਅੰਮ੍ਰਿਤ ਦਾਲਮ ਦੀ ਹਵਾਲਗੀ

2 hours ago
ਸਕੂਲ ਬੱਸ ਡਰਾਈਵਰ ‘ਤੇ ਚਲਾਈ ਗੋਲੀ ; ਘਟਨਾ ਵੇਲੇ ਬੱਸ ‘ਚ 50 ਵਿਦਿਆਰਥੀ ਸਨ ਸਵਾਰ 

ਜਲੰਧਰ ਵਿੱਚ 5 ਕਿਲੋ ਹੈਰੋਇਨ ਤੇ ਨਕਦੀ ਸਮੇਤ 2 ਤਸਕਰ ਗ੍ਰਿਫ਼ਤਾਰ

15 ਸਤੰਬਰ ਨੂੰ ਪੰਜਾਬ ਦੌਰੇ ‘ਤੇ ਆਉਣਗੇ ਸਚਿਨ ਪਾਇਲਟ

ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ

US Open : ਲੜਕੀਆਂ ਦੇ ਡਬਲਜ਼ ਸੈਮੀਫਾਈਨਲ ਵਿੱਚ ਹਾਰ ਤੋਂ ਬਾਅਦ ਭਾਰਤ ਦੀ ਮਾਇਆ ਰਾਜੇਸ਼ਵਰਨ ਬਾਹਰ

91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ

4 hours ago
ਹਾਰਰ ਥ੍ਰਿਲਰ ਫਿਲਮ ‘418’ ਦਾ ਟ੍ਰੇਲਰ ਰਿਲੀਜ਼ ; 18 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

Hindi News
English News
Saturday, September 12, 2026
No Result
View All Result
28 °c
Chandigarh
27 ° Sun
28 ° Mon
28 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Cabinet meeting ‘ਚ ਲਏ ਗਏ ਵੱਡੇ ਫ਼ੈਸਲੇ, ਪੜ੍ਹੋ ਵੇਰਵਾ

March 29, 2026
in ਖਬਰਾਂ, ਪੰਜਾਬ
Punjab Cabinet meeting ‘ਚ ਲਏ ਗਏ ਵੱਡੇ ਫ਼ੈਸਲੇ, ਪੜ੍ਹੋ ਵੇਰਵਾ

Punjab Cabinet meeting ‘ਚ ਲਏ ਗਏ ਵੱਡੇ ਫ਼ੈਸਲੇ, ਪੜ੍ਹੋ ਵੇਰਵਾ

ਚੰਡੀਗੜ੍ਹ, 29 ਮਾਰਚ 2026 (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ ਬੁਲਾਈ ਗਈ। ਇਸ ਮੀਟਿੰਗ ‘ਚ ਕਈ ਮਹੱਤਵਪੂਰਨ ਫੈਸਲਿਆਂ ‘ਤੇ ਮੋਹਰ ਲੱਗੀ ਹੈ।

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਔਰਤਾਂ ਨੂੰ ਹਰ ਮਹੀਨੇ ਇੱਕ-ਇੱਕ ਹਜ਼ਾਰ ਰੁਪਏ ਦੇਣ ਦੀ ਯੋਜਨਾ ‘ਤੇ ਮੋਹਰ ਲੱਗ ਗਈ ਹੈ। ਇਸ ਦੇ ਤਹਿਤ SC ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ 1500 ਰੁਪਏ ਮਿਲਣਗੇ ਅਤੇ ਅਪ੍ਰੈਲ ਤੋਂ ਹੀ ਬੈਂਕ ਖਾਤਿਆਂ ਵਿੱਚ ਇਹ ਪੈਸੇ ਆਉਣਗੇ।

ਦੱਸ ਦਈਏ ਕਿ 8 ਮਾਰਚ ਨੂੰ ਬਜਟ ਵਿੱਚ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਐਲਾਨ ਕਰਦੇ ਹੋਏ ਸਰਕਾਰ ਨੇ 18 ਸਾਲ ਤੋਂ ਉੱਪਰ ਦੀਆਂ ਔਰਤਾਂ ਨੂੰ 1,000 ਰੁਪਏ ਅਤੇ SC ਵਰਗ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੇਣ ਬਾਰੇ ਜਾਣਕਾਰੀ ਦਿੱਤੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ 13 ਅਪ੍ਰੈਲ ਤੋਂ ਇਸ ਦੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ।

Tags: Breaking news in PunjabiLatest News In PunjabiPunjab cabinet meetingpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

FSSAI ਨੇ ‘ਅਸੁਰੱਖਿਅਤ’ ਹੋਣ ਦੇ ਖਦਸ਼ੇ ਕਾਰਨ ਨੀਲਗਿਰੀ ਆਇਲ ਅਤੇ ਐਕਵਾਗ੍ਰੀ ਪ੍ਰੋਸੈਸਿੰਗ ਨੂੰ Products ਵਾਪਸ ਮੰਗਵਾਉਣ ਦੇ ਦਿੱਤੇ ਨਿਰਦੇਸ਼ 

FSSAI ਨੇ ‘ਅਸੁਰੱਖਿਅਤ’ ਹੋਣ ਦੇ ਖਦਸ਼ੇ ਕਾਰਨ ਨੀਲਗਿਰੀ ਆਇਲ ਅਤੇ ਐਕਵਾਗ੍ਰੀ ਪ੍ਰੋਸੈਸਿੰਗ ਨੂੰ Products ਵਾਪਸ ਮੰਗਵਾਉਣ ਦੇ ਦਿੱਤੇ ਨਿਰਦੇਸ਼ 

by Navjot
September 12, 2026
0

FSSAI ਨੇ 'ਅਸੁਰੱਖਿਅਤ' ਹੋਣ ਦੇ ਖਦਸ਼ੇ ਕਾਰਨ ਨੀਲਗਿਰੀ ਆਇਲ ਅਤੇ ਐਕਵਾਗ੍ਰੀ ਪ੍ਰੋਸੈਸਿੰਗ ਨੂੰ Products ਵਾਪਸ ਮੰਗਵਾਉਣ ਦੇ ਦਿੱਤੇ ਨਿਰਦੇਸ਼  ਨਵੀਂ...

ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ

ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ

by Navjot
September 12, 2026
0

ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ) ਪੰਜਾਬ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 12, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

IRDAI ਨੇ 88 ਸਾਲਾ ਵਿਅਕਤੀ ਨੂੰ ਪਾਲਿਸੀ ਗਲਤ ਢੰਗ ਨਾਲ ਵੇਚਣ ‘ਤੇ Canara HSBC Life ‘ਤੇ ਲਗਾਇਆ 1 ਕਰੋੜ ਰੁਪਏ ਦਾ ਜੁਰਮਾਨਾ

IRDAI ਨੇ 88 ਸਾਲਾ ਵਿਅਕਤੀ ਨੂੰ ਪਾਲਿਸੀ ਗਲਤ ਢੰਗ ਨਾਲ ਵੇਚਣ ‘ਤੇ Canara HSBC Life ‘ਤੇ ਲਗਾਇਆ 1 ਕਰੋੜ ਰੁਪਏ ਦਾ ਜੁਰਮਾਨਾ

by Navjot
September 12, 2026
0

IRDAI ਨੇ 88 ਸਾਲਾ ਵਿਅਕਤੀ ਨੂੰ ਪਾਲਿਸੀ ਗਲਤ ਢੰਗ ਨਾਲ ਵੇਚਣ 'ਤੇ Canara HSBC Life 'ਤੇ ਲਗਾਇਆ 1 ਕਰੋੜ ਰੁਪਏ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

FSSAI ਨੇ ‘ਅਸੁਰੱਖਿਅਤ’ ਹੋਣ ਦੇ ਖਦਸ਼ੇ ਕਾਰਨ ਨੀਲਗਿਰੀ ਆਇਲ ਅਤੇ ਐਕਵਾਗ੍ਰੀ ਪ੍ਰੋਸੈਸਿੰਗ ਨੂੰ Products ਵਾਪਸ ਮੰਗਵਾਉਣ ਦੇ ਦਿੱਤੇ ਨਿਰਦੇਸ਼ 

FSSAI ਨੇ ‘ਅਸੁਰੱਖਿਅਤ’ ਹੋਣ ਦੇ ਖਦਸ਼ੇ ਕਾਰਨ ਨੀਲਗਿਰੀ ਆਇਲ ਅਤੇ ਐਕਵਾਗ੍ਰੀ ਪ੍ਰੋਸੈਸਿੰਗ ਨੂੰ Products ਵਾਪਸ ਮੰਗਵਾਉਣ ਦੇ ਦਿੱਤੇ ਨਿਰਦੇਸ਼ 

by Navjot
September 12, 2026
0

FSSAI ਨੇ 'ਅਸੁਰੱਖਿਅਤ' ਹੋਣ ਦੇ ਖਦਸ਼ੇ ਕਾਰਨ ਨੀਲਗਿਰੀ ਆਇਲ ਅਤੇ ਐਕਵਾਗ੍ਰੀ ਪ੍ਰੋਸੈਸਿੰਗ ਨੂੰ Products ਵਾਪਸ ਮੰਗਵਾਉਣ ਦੇ ਦਿੱਤੇ ਨਿਰਦੇਸ਼  ਨਵੀਂ...

Most Popular

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ

by Ranjit Singh
4 days ago
0

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਦੀ ਸੰਭਾਵਨਾ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਅੱਜ ਪਠਾਨਕੋਟ, ਹੁਸ਼ਿਆਰਪੁਰ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 