• Latest
  • Trending
IPL 2026 ‘ਚ ਮੁੰਬਈ ਇੰਡੀਅਨਜ਼ ਦੀ ਜੇਤੂ ਸ਼ੁਰੂਆਤ ; ਕੋਲਕਾਤਾ ਨੂੰ 6 ਵਿਕਟਾਂ ਨਾਲ ਹਰਾਇਆ

5 months ago
India Vs Sri Lanka: ਦੂਜੇ ਮੈਚ ਦਾ ਅੱਜ ਤੀਜਾ ਦਿਨ

7 minutes ago
Haryana: ਮੁੱਖ ਮੰਤਰੀ ਨਾਇਬ ਸੈਣੀ ਨੇ ਰੱਖੜੀ ਦੇ ਮੌਕੇ ‘ਤੇ ਔਰਤਾਂ ਅਤੇ ਬੱਚਿਆਂ ਲਈ ਕੀਤਾ ਵੱਡਾ ਐਲਾਨ

18 minutes ago
National: ਬਾਗ਼ੀ TMC ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

25 minutes ago
Hukamnama Sri Darbar Sahib Today – 25 August 2026 | Ang 618 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

11 hours ago
ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

12 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

13 hours ago
CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

Hindi News
English News
Tuesday, August 25, 2026
No Result
View All Result
26 °c
Chandigarh
30 ° Wed
30 ° Thu
29 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 ‘ਚ ਮੁੰਬਈ ਇੰਡੀਅਨਜ਼ ਦੀ ਜੇਤੂ ਸ਼ੁਰੂਆਤ ; ਕੋਲਕਾਤਾ ਨੂੰ 6 ਵਿਕਟਾਂ ਨਾਲ ਹਰਾਇਆ

March 29, 2026
in ਖਬਰਾਂ, ਖੇਡਾਂ
IPL 2026 ‘ਚ ਮੁੰਬਈ ਇੰਡੀਅਨਜ਼ ਦੀ ਜੇਤੂ ਸ਼ੁਰੂਆਤ ; ਕੋਲਕਾਤਾ ਨੂੰ 6 ਵਿਕਟਾਂ ਨਾਲ ਹਰਾਇਆ

IPL 2026 ‘ਚ ਮੁੰਬਈ ਇੰਡੀਅਨਜ਼ ਦੀ ਜੇਤੂ ਸ਼ੁਰੂਆਤ ; ਕੋਲਕਾਤਾ ਨੂੰ 6 ਵਿਕਟਾਂ ਨਾਲ ਹਰਾਇਆ

ਰੋਹਿਤ ਅਤੇ ਰਿਕਲਟਨ ਨੇ ਲਗਾਏ ਅਰਧ ਸੈਂਕੜੇ

ਨਵੀ ਦਿੱਲੀ , 29 ਮਾਰਚ (ਵਿਸ਼ਵ ਵਾਰਤਾ) ਆਈ.ਪੀ.ਐੱਲ. 2026 ਦਾ ਦੂਜਾ ਮੁਕਾਬਲਾ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਮੁੰਬਈ ਇੰਡੀਅਨਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਦੀਆਂ ਟੀਮਾਂ ਵਿਚਾਲੇ ਖੇਡਿਆ ਗਿਆ। ਜਿਸ ਵਿੱਚ ਮੁੰਬਈ ਇੰਡੀਅਨਜ਼ ਨੇ ਜੇਤੂ ਸ਼ੁਰੂਆਤ ਕੀਤੀ ਹੈ। ਐਤਵਾਰ ਨੂੰ ਵਾਨਖੇੜੇ ਸਟੇਡੀਅਮ ਵਿੱਚ, ਟੀਮ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 6 ਵਿਕਟਾਂ ਨਾਲ ਹਰਾਇਆ। ਮੁੰਬਈ ਇੰਡੀਅਨਜ਼ ਟੀਮ ਦੇ ਕਪਤਾਨ ਹਾਰਦਿਕ ਪਾਂਡਿਆ ਨੇ ਟਾਸ ਜਿੱਤਣ ਤੋਂ ਬਾਅਦ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਸੀ। ਕੇ.ਕੇ.ਆਰ. ਨੇ ਇਸ ਮੈਚ ਵਿੱਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ 20 ਓਵਰਾਂ ਵਿੱਚ 4 ਵਿਕਟਾਂ ਦੇ ਨੁਕਸਾਨ ‘ਤੇ 220 ਦੌੜਾਂ ਦੇ ਸਕੋਰ ਬਣਾਇਆ।

ਜਿਸ ਤੋਂ ਬਾਅਦ ਮੁੰਬਈ ਨੇ 19.1 ਓਵਰਾਂ ਵਿੱਚ ਟੀਚਾ ਪ੍ਰਾਪਤ ਕਰ ਲਿਆ। ਰੋਹਿਤ ਸ਼ਰਮਾ ਨੇ 78 ਦੌੜਾਂ ਬਣਾਈਆਂ, ਜਦੋਂ ਕਿ ਰਿਆਨ ਰਿਕਲਟਨ ਨੇ 81 ਦੌੜਾਂ ਦਾ ਯੋਗਦਾਨ ਪਾਇਆ। ਸ਼ਾਰਦੁਲ ਠਾਕੁਰ ਨੇ 3 ਵਿਕਟਾਂ ਲਈਆਂ। ਕੋਲਕਾਤਾ ਲਈ, ਅਜਿੰਕਿਆ ਰਹਾਣੇ ਨੇ 67 ਦੌੜਾਂ ਅਤੇ ਅੰਗਕ੍ਰਿਸ਼ ਰਘੂਵੰਸ਼ੀ ਨੇ 51 ਦੌੜਾਂ ਬਣਾਈਆਂ। ਵੈਭਵ ਅਰੋੜਾ, ਸੁਨੀਲ ਨਾਰਾਇਣ ਅਤੇ ਕਾਰਤਿਕ ਤਿਆਗੀ ਨੇ ਇੱਕ-ਇੱਕ ਵਿਕਟ ਲਈ।

Tags: Breaking news in PunjabiIPL 2026Latest News In PunjabiMANSAMansa Newspunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

India Vs Sri Lanka: ਦੂਜੇ ਮੈਚ ਦਾ ਅੱਜ ਤੀਜਾ ਦਿਨ

India Vs Sri Lanka: ਦੂਜੇ ਮੈਚ ਦਾ ਅੱਜ ਤੀਜਾ ਦਿਨ

by Ranjit Singh
August 25, 2026
0

India Vs Sri Lanka: ਦੂਜੇ ਮੈਚ ਦਾ ਅੱਜ ਤੀਜਾ ਦਿਨ - ਭਾਰਤ ਮਜ਼ਬੂਤ ਸਥਿਤੀ 'ਚ ਚੰਡੀਗੜ੍ਹ, 25 ਅਗਸਤ (ਵਿਸ਼ਵ ਵਾਰਤਾ):...

Haryana: ਮੁੱਖ ਮੰਤਰੀ ਨਾਇਬ ਸੈਣੀ ਨੇ ਰੱਖੜੀ ਦੇ ਮੌਕੇ ‘ਤੇ ਔਰਤਾਂ ਅਤੇ ਬੱਚਿਆਂ ਲਈ ਕੀਤਾ ਵੱਡਾ ਐਲਾਨ

Haryana: ਮੁੱਖ ਮੰਤਰੀ ਨਾਇਬ ਸੈਣੀ ਨੇ ਰੱਖੜੀ ਦੇ ਮੌਕੇ ‘ਤੇ ਔਰਤਾਂ ਅਤੇ ਬੱਚਿਆਂ ਲਈ ਕੀਤਾ ਵੱਡਾ ਐਲਾਨ

by Ranjit Singh
August 25, 2026
0

Haryana: ਮੁੱਖ ਮੰਤਰੀ ਨਾਇਬ ਸੈਣੀ ਨੇ ਰੱਖੜੀ ਦੇ ਮੌਕੇ 'ਤੇ ਔਰਤਾਂ ਅਤੇ ਬੱਚਿਆਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 25 ਅਗਸਤ...

National: ਬਾਗ਼ੀ TMC ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

National: ਬਾਗ਼ੀ TMC ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

by Ranjit Singh
August 25, 2026
0

National: ਬਾਗ਼ੀ TMC ਸੰਸਦ ਮੈਂਬਰਾਂ ਦੀ ਮੈਂਬਰਸ਼ਿਪ 'ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ ਨਵੀਂ ਦਿੱਲੀ, 25 ਅਗਸਤ (ਵਿਸ਼ਵ ਵਾਰਤਾ): ਸੁਪਰੀਮ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

India Vs Sri Lanka: ਦੂਜੇ ਮੈਚ ਦਾ ਅੱਜ ਤੀਜਾ ਦਿਨ

India Vs Sri Lanka: ਦੂਜੇ ਮੈਚ ਦਾ ਅੱਜ ਤੀਜਾ ਦਿਨ

by Ranjit Singh
August 25, 2026
0

India Vs Sri Lanka: ਦੂਜੇ ਮੈਚ ਦਾ ਅੱਜ ਤੀਜਾ ਦਿਨ - ਭਾਰਤ ਮਜ਼ਬੂਤ ਸਥਿਤੀ 'ਚ ਚੰਡੀਗੜ੍ਹ, 25 ਅਗਸਤ (ਵਿਸ਼ਵ ਵਾਰਤਾ):...

Most Popular

Punjab: ਨਹੀਂ ਰੁਕ ਰਿਹਾ ਕਾਂਗਰਸ ਦਾ ਕਾਟੋ-ਕਲੇਸ਼: ਮਲੇਰਕੋਟਲਾ ਵਿੱਚ ਵੀ ਕਾਂਗਰਸੀ ਆਗੂ ਹੋਏ ਇੱਕ-ਦੂਜੇ ਦੇ ਸਾਹਮਣੇ

Punjab: ਨਹੀਂ ਰੁਕ ਰਿਹਾ ਕਾਂਗਰਸ ਦਾ ਕਾਟੋ-ਕਲੇਸ਼: ਮਲੇਰਕੋਟਲਾ ਵਿੱਚ ਵੀ ਕਾਂਗਰਸੀ ਆਗੂ ਹੋਏ ਇੱਕ-ਦੂਜੇ ਦੇ ਸਾਹਮਣੇ

by Ranjit Singh
2 weeks ago
0

Punjab: ਨਹੀਂ ਰੁਕ ਰਿਹਾ ਕਾਂਗਰਸ ਦਾ ਕਾਟੋ-ਕਲੇਸ਼: ਮਲੇਰਕੋਟਲਾ ਵਿੱਚ ਵੀ ਕਾਂਗਰਸੀ ਆਗੂ ਹੋਏ ਇੱਕ-ਦੂਜੇ ਦੇ ਸਾਹਮਣੇ - ਵੜਿੰਗ ਨੇ ਸਟੇਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 