IPL 2026 : ਅੱਜ ਦਾ ਮੁਕਾਬਲਾ ਚੇਨਈ ਸੁਪਰ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ
ਚੰਡੀਗੜ੍ਹ, 30 ਮਾਰਚ(ਵਿਸ਼ਵ ਵਾਰਤਾ) ਆਈਪੀਐਲ 2026 ਦਾ ਤੀਜਾ ਮੈਚ ਅੱਜ ਚੇਨਈ ਸੁਪਰ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ ਗੁਹਾਟੀ ਦੇ ਬਾਰਸਾਪਾਰਾ ਸਟੇਡੀਅਮ ਵਿਖੇ ਖੇਡਿਆ ਜਾਵੇਗਾ, ਮੈਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ, ਜਿਸ ਲਈ ਟਾਸ ਸ਼ਾਮ 7:00 ਵਜੇ ਹੋਵੇਗਾ।























