ਚੰਡੀਗਡ•, 11 ਅਪ੍ਰੈਲ : ਭਾਰਤੀ ਚੋਣ ਕਮਿਸ਼ਨ ਨੇ ਅੱਜ ਇਕ ਹੁਕਮ ਜਾਰੀ ਕਰਕੇ ਕਰਨਵੀਰ ਸਿੰਘ, ਪੀ.ਪੀ.ਐਸ. ਨੂੰ ਡੀ.ਐਸ.ਪੀ. ਸਿਟੀ-2 ਬਠਿੰਡਾ ਨਿਯੁਕਤ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮ ਅਨੁਸਾਰ ਕਰਨਵੀਰ ਸਿੰਘ, ਪੀ.ਪੀ.ਐਸ. ਨੂੰ ਡੀ.ਐਸ.ਪੀ. ਸਿਟੀ-2 ਬਠਿੰਡਾ ਨਿਯੁਕਤ ਕੀਤਾ ਗਿਆ ਹੈ। ਉਨ•ਾਂ ਦੀ ਨਿਯੁਕਤੀ ਕਰਨ ਸ਼ੇਰ ਸਿੰਘ ਢਿਲੋ, ਪੀ.ਪੀ.ਐਸ. ਦੀ ਥਾਂ ‘ਤੇ ਕੀਤੀ ਗਈ ਹੈ। ਅਧਿਕਾਰੀ ਨੂੰ ਤੁਰੰਤ ਅਹੁਦਾ ਸੰਭਾਲਣ ਅਤੇ ਹੁਕਮਾਂ ਦੀ ਪਾਲਣਾ ਸਬੰਧੀ ਰਿਪੋਰਟ ਭੇਜਣ ਲਈ ਵੀ ਕਿਹਾ ਗਿਆ ਹੈ।
ਐਸ ਏ ਐਸ ਨਗਰ ਵਿੱਚ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ 528.52 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਹਾਸਲ ਹੋਇਆ
ਐਸ ਏ ਐਸ ਨਗਰ ਵਿੱਚ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ 528.52 ਕਰੋੜ ਰੁਪਏ ਦਾ ਆਬਕਾਰੀ ਮਾਲੀਆ...