Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 30 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਸਿੱਖਿਆ ਖੇਤਰ ‘ਚ ਹੋਏ ਵੱਡੇ ਬਦਲਾਅ; CM Mann ਨੇ ਵੇਰਵੇ ਕੀਤੇ ਸਾਂਝੇ
ਗੈਰ-ਕਾਨੂੰਨੀ ਮਾਈਨਿੰਗ ‘ਤੇ ਪੁਲਿਸ ਦੀ ਛਾਪੇਮਾਰੀ : ਜੇਸੀਬੀ, ਟਿੱਪਰ ਅਤੇ ਟਰੈਕਟਰ ਜ਼ਬਤ
ANTF ਨੇ ਦਿੱਲੀ-NCR ਵਿੱਚ ਅੰਤਰ-ਰਾਜੀ ਡਰੱਗ ਰੈਕੇਟ ਦਾ ਕੀਤਾ ਪਰਦਾਫਾਸ਼
‘ਧੁਰੰਧਰ 2’ ਬਣੀ ਤੀਜੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਬਾਲੀਵੁੱਡ ਫਿਲਮ
ਲਸ਼ਕਰ-ਏ-ਤੋਇਬਾ ਨਾਲ ਜੁੜਿਆ ਸ਼ਬੀਰ ਅਹਿਮਦ ਲੋਨ ਦਿੱਲੀ ‘ਚ ਗ੍ਰਿਫ਼ਤਾਰ
ਕਾਂਗਰਸੀ ਆਗੂ ਦੇ ਪੁੱਤ ਨੇ ਕੀਤੀ ਖੁਦਕੁਸ਼ੀ























