• Latest
  • Trending
SGPC ਨੇ ਸਿੱਖ ਜਥੇਬੰਦੀਆਂ ਦੀ ਸੱਦੀ ਇਕੱਤਰਤਾ

SGPC ਨੇ ਸਿੱਖ ਜਥੇਬੰਦੀਆਂ ਦੀ ਸੱਦੀ ਇਕੱਤਰਤਾ

5 months ago
Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਕਈ ਥਾਈਂ ਮੀਂਹ

Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਕਈ ਥਾਈਂ ਮੀਂਹ

14 minutes ago
Punjab: ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ ਤਿੰਨ ਮੈਂਬਰ ਡਿਪੋਰਟ: ਪੰਜਾਬ ਪੁਲਿਸ ਨੇ ਕੀਤੇ ਗ੍ਰਿਫ਼ਤਾਰ

Punjab: ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ ਤਿੰਨ ਮੈਂਬਰ ਡਿਪੋਰਟ: ਪੰਜਾਬ ਪੁਲਿਸ ਨੇ ਕੀਤੇ ਗ੍ਰਿਫ਼ਤਾਰ

31 minutes ago
National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ

National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ

Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ

2 hours ago
Chandigarh ‘ਚ ਭਾਰੀ ਮੀਂਹ ਕਾਰਨ ਸੜਕ ਦਾ ਹਿੱਸਾ ਧਸਿਆ, ਟ੍ਰੈਫਿਕ ਡਾਇਵਰਟ

Chandigarh ‘ਚ ਭਾਰੀ ਮੀਂਹ ਕਾਰਨ ਸੜਕ ਦਾ ਹਿੱਸਾ ਧਸਿਆ, ਟ੍ਰੈਫਿਕ ਡਾਇਵਰਟ

2 hours ago
Punjab: ਬਲਵੰਤ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਮਾਮਲਾ: ਹੁਣ 3 ਜੱਜਾਂ ਦੀ ਬੈਂਚ ਅੱਗੇ ਹੋਵੇਗੀ ਅਗਲੀ ਸੁਣਵਾਈ

Punjab: ਬਲਵੰਤ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਮਾਮਲਾ: ਹੁਣ 3 ਜੱਜਾਂ ਦੀ ਬੈਂਚ ਅੱਗੇ ਹੋਵੇਗੀ ਅਗਲੀ ਸੁਣਵਾਈ

2 hours ago
India Vs Sri Lanka: ਟੈਸਟ ਮੈਚ ਦਾ ਅੱਜ ਆਖਰੀ ਦਿਨ, ਭਾਰਤ ਜਿੱਤ ਤੋਂ 6 ਵਿਕਟਾਂ ਦੂਰ

India Vs Sri Lanka: ਟੈਸਟ ਮੈਚ ਦਾ ਅੱਜ ਆਖਰੀ ਦਿਨ, ਭਾਰਤ ਜਿੱਤ ਤੋਂ 6 ਵਿਕਟਾਂ ਦੂਰ

2 hours ago
Hukamnama Sri Darbar Sahib Today – 19 August 2026 | Ang 598 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 August 2026 | Ang 598 I ਅੱਜ ਦਾ ਹੁਕਮਨਾਮਾ

5 hours ago
ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ:  ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ: ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਹੁਣ ਤੀਜੇ ਬੱਚੇ ਦੇ ਜਨਮ ‘ਤੇ ਮਿਲੇਗੀ ਇੱਕ ਸਾਲ ਦੀ ਮੈਟਰਨਿਟੀ ਲੀਵ

ਹੁਣ ਤੀਜੇ ਬੱਚੇ ਦੇ ਜਨਮ ‘ਤੇ ਮਿਲੇਗੀ ਇੱਕ ਸਾਲ ਦੀ ਮੈਟਰਨਿਟੀ ਲੀਵ

12 hours ago
Hindi News
English News
Wednesday, August 19, 2026
No Result
View All Result
28 °c
Chandigarh
30 ° Thu
30 ° Fri
30 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SGPC ਨੇ ਸਿੱਖ ਜਥੇਬੰਦੀਆਂ ਦੀ ਸੱਦੀ ਇਕੱਤਰਤਾ

March 30, 2026
in ਖਬਰਾਂ, ਪੰਜਾਬ
SGPC ਨੇ ਸਿੱਖ ਜਥੇਬੰਦੀਆਂ ਦੀ ਸੱਦੀ ਇਕੱਤਰਤਾ

SGPC ਨੇ ਸਿੱਖ ਜਥੇਬੰਦੀਆਂ ਦੀ ਸੱਦੀ ਇਕੱਤਰਤਾ

ਚੰਡੀਗੜ੍ਹ, 30 ਮਾਰਚ (ਵਿਸ਼ਵ ਵਾਰਤਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਦੁਆਰਾ ਬੇਅਦਬੀਆਂ ਸਬੰਧੀ ਕਾਨੂੰਨ ਬਣਾਏ ਜਾਣ ਦੇ ਸਬੰਧ ਵਿੱਚ 6 ਅਪ੍ਰੈਲ 2026 ਨੂੰ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਸਮੁੱਚੀਆਂ ਸਿੱਖ ਜਥੇਬੰਦੀਆਂ ਦੀ ਇਕੱਤਰਤਾ ਬੁਲਾਈ ਹੈ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਚੰਡੀਗੜ੍ਹ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਮਗਰੋਂ ਮੀਡੀਆ ਨੂੰ ਸੰਬੋਧਨ ਕਰਦਿਆਂ ਦਿੱਤੀ।

ਉਨ੍ਹਾਂ ਕਿਹਾ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ, ਜਿਸ ਉੱਤੇ ਸਾਂਝੀ ਪੰਥਕ ਰਾਇ ਜਰੂਰੀ ਹੈ। ਇਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਦਮਦਮੀ ਟਕਸਾਲ, ਸਿੱਖ ਸੰਸਥਾਵਾਂ, ਸਿੱਖ ਵਿਦਵਾਨਾਂ, ਸਿੱਖ ਜੱਜਾਂ ਤੇ ਵਕੀਲਾਂ, ਸਿੱਖ ਮਿਸ਼ਨਰੀ ਕਾਲਜਾਂ, ਸਿੰਘ ਸਭਾਵਾਂ, ਸਿੱਖ ਫੈਡਰੇਸ਼ਨਾਂ, ਸਮੂਹ ਸਿੱਖ ਸੰਪਰਦਾਵਾਂ ਦੇ ਮੁਖੀਆਂ, ਨਿਰਮਲੇ, ਉਦਾਸੀ, ਸੇਵਾ ਪੰਥੀ ਤੇ ਕਾਰਸੇਵਾ ਵਾਲੇ ਮਹਾਂਪੁਰਸ਼ਾਂ ਨਾਲ ਸਾਂਝੀ ਇਕੱਤਰਤਾ 6 ਅਪ੍ਰੈਲ 2026 ਨੂੰ ਸਵੇਰੇ 11:00 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕੀਤੀ ਜਾਵੇਗੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਚਾਹੁੰਦੀ ਹੈ ਕਿ ਬੇਅਦਬੀਆਂ ਰੋਕਣ ਲਈ ਸਖ਼ਤ ਕਾਨੂੰਨ ਬਣੇ ਤਾਂ ਜੋ ਇਸ ਦਾ ਪੱਕਾ ਤੇ ਸਾਰਥਿਕ ਹੱਲ ਕੱਢਿਆ ਜਾ ਸਕੇ, ਪਰੰਤੂ ਪੰਜਾਬ ਸਰਕਾਰ ਇਸ ਬਾਰੇ ਸਪੱਸ਼ਟ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਧਾਰਮਿਕ ਗ੍ਰੰਥ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਵੱਡਾ ਫਰਕ ਹੈ। ਇਹ ਜਾਗਤ ਜੋਤ ਗੁਰੂ ਹਨ ਜਿਨ੍ਹਾਂ ਨੂੰ ਗੁਰਤਾਗੱਦੀ ਗੁਰੂ ਸਾਹਿਬ ਨੇ ਆਪ ਦਿੱਤੀ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਜਾਗਤ ਜੋਤ ਗੁਰੂ ਵਜੋਂ ਆਭਾ, ਵਡਿਆਈ ਤੇ ਮਹਾਨਤਾ ਦੀ ਵਚਨਬੱਧਤਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸੇ ਦੇ ਮੱਦੇਨਜ਼ਰ ਕੌਮੀ ਰਾਇ ਬਣਾਉਣ ਲਈ ਸਮੂਹ ਸਿੱਖ ਜਥੇਬੰਦੀਆਂ ਤੇ ਸੰਸਥਾਵਾਂ ਦੀ ਇਕੱਤਰਤਾ ਬੁਲਾਈ ਗਈ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ 2025 ਲਈ ਸਲੈਕਟ ਕਮੇਟੀ ਬਣਾਈ ਸੀ ਜਿਸ ਵੱਲੋਂ ਮੰਗੇ ਸੁਝਾਅ ਲਈ ਸ਼੍ਰੋਮਣੀ ਕਮੇਟੀ ਦੀ ਉਚ ਪੱਧਰੀ ਕਮੇਟੀ ਨੇ ਕਈ ਵਾਰ ਰਾਬਤਾ ਕਰਕੇ ਕੁਝ ਜਵਾਬ ਮੰਗੇ ਸਨ। ਵਾਰ ਵਾਰ ਪੱਤਰ ਲਿਖਣ ਮਗਰੋਂ ਵੀ ਸਰਕਾਰ ਨੇ ਕਿਸੇ ਤਰ੍ਹਾਂ ਦੀ ਜਾਣਕਾਰੀ ਨਹੀਂ ਦਿੱਤੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਹੁਣ ਸਰਕਾਰ ਵੱਲੋਂ ਜਾਗਤ ਜੋਤ ਐਕਟ 2008 ਵਿੱਚ ਸੋਧ ਦੀ ਗੱਲ ਕਰਕੇ ਨਵੀਂ ਦੁਬਿਧਾ ਖੜ੍ਹੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸੰਦਰਭ ਨੂੰ ਵੀ ਵਿਚਾਰਨਾ ਬੇਹੱਦ ਜਰੂਰੀ ਹੈ ਕਿ ਸਰਕਾਰ ਵੱਲੋਂ ਬਣਾਇਆ ਜਾਣ ਵਾਲਾ ਕਨੂੰਨ ਕੇਵਲ ਪੰਜਾਬ ਸੂਬੇ ਤੱਕ ਲਾਗੂ ਰਹੇਗਾ ਜਦਕਿ ਦੂਜੇ ਸੂਬਿਆਂ ਵਿਚ ਜੇਕਰ ਬੇਅਦਬੀ ਦੀ ਘਟਨਾ ਵਾਪਰਦੀ ਹੈ ਤਾਂ ਇਸ ਨੂੰ ਉਥੇ ਲਾਗੂ ਕਿਵੇਂ ਕੀਤਾ ਜਾਵੇਗਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਸੀਂ ਸਖ਼ਤ ਕਾਨੂੰਨ ਦੇ ਹਮੇਸ਼ਾ ਮੁੱਦਈ ਰਹੇ ਹਾਂ ਅਤੇ ਹੁਣ ਵੀ ਇਹੋ ਮੰਗ ਕਰਦੇ ਹਾਂ ਕਿ ਇੱਕ ਕੌਮੀ ਰਾਏ ਬਣਾ ਕੇ ਇਸ ਨੂੰ ਅੰਜਾਮ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਸਦੀ ਗਈ ਇਕੱਤਰਤਾ ਲਈ ਸਾਰੀਆਂ ਸਿੱਖ ਜਥੇਬੰਦੀਆਂ ਦੇ ਆਗੂਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਦਾ ਪੱਤਰ ਵੀ ਭੇਜਿਆ ਜਾਵੇਗਾ। ਉਨ੍ਹਾਂ ਸਮੂਹ ਜਥੇਬੰਦੀਆਂ ਅਤੇ ਸੰਪ੍ਰਦਾਵਾਂ ਨੂੰ ਅਪੀਲ ਕੀਤੀ ਕਿ ਉਹ 6 ਅਪ੍ਰੈਲ ਨੂੰ ਮੀਟਿੰਗ ਵਿੱਚ ਜਰੂਰ ਸ਼ਾਮਲ ਹੋਣ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSGPCtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਕਈ ਥਾਈਂ ਮੀਂਹ

Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਕਈ ਥਾਈਂ ਮੀਂਹ

by Ranjit Singh
August 19, 2026
0

Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਕਈ ਥਾਈਂ ਮੀਂਹ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ...

Punjab: ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ ਤਿੰਨ ਮੈਂਬਰ ਡਿਪੋਰਟ: ਪੰਜਾਬ ਪੁਲਿਸ ਨੇ ਕੀਤੇ ਗ੍ਰਿਫ਼ਤਾਰ

Punjab: ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ ਤਿੰਨ ਮੈਂਬਰ ਡਿਪੋਰਟ: ਪੰਜਾਬ ਪੁਲਿਸ ਨੇ ਕੀਤੇ ਗ੍ਰਿਫ਼ਤਾਰ

by Ranjit Singh
August 19, 2026
0

Punjab: ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ ਤਿੰਨ ਮੈਂਬਰ ਡਿਪੋਰਟ: ਪੰਜਾਬ ਪੁਲਿਸ ਨੇ ਕੀਤੇ ਗ੍ਰਿਫ਼ਤਾਰ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ): ਪੰਜਾਬ...

National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ

National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ

by Ranjit Singh
August 19, 2026
0

National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ ਚੰਡੀਗੜ੍ਹ, 19 ਅਗਸਤ (ਵਿਸ਼ਵ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 19, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 19...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਕਈ ਥਾਈਂ ਮੀਂਹ

Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਕਈ ਥਾਈਂ ਮੀਂਹ

by Ranjit Singh
August 19, 2026
0

Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਕਈ ਥਾਈਂ ਮੀਂਹ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ...

Most Popular

ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਦੌਰ ਦਾ ਅੰਤ ਹੋਇਆ, ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ

ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਦੌਰ ਦਾ ਅੰਤ ਹੋਇਆ, ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ

by Ankit
1 week ago
0

ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਦੌਰ ਦਾ ਅੰਤ ਹੋਇਆ, ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 