• Latest
  • Trending
ਦਿਵਿਆਂਗ ਵਿਅਕਤੀਆਂ ਅਤੇ ਆਂਗਣਵਾੜੀ ਵਰਕਰਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਸਰਕਾਰ ਵਚਨਬੱਧ — Dr. Baljit Kaur

ਦਿਵਿਆਂਗ ਵਿਅਕਤੀਆਂ ਅਤੇ ਆਂਗਣਵਾੜੀ ਵਰਕਰਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਸਰਕਾਰ ਵਚਨਬੱਧ — Dr. Baljit Kaur

1 month ago
ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

4 hours ago
ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

5 hours ago
IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

6 hours ago
Entertainment News : ਕੰਗਨਾ ਰਣੌਤ ਸਟਾਰਰ ਫਿਲਮ ‘Bharat Bhhagya Viddhaata’ ਜੂਨ ‘ਚ ਹੋਵੇਗੀ ਰਿਲੀਜ਼

Entertainment News : ਕੰਗਨਾ ਰਣੌਤ ਸਟਾਰਰ ਫਿਲਮ ‘Bharat Bhhagya Viddhaata’ ਜੂਨ ‘ਚ ਹੋਵੇਗੀ ਰਿਲੀਜ਼

6 hours ago
HEALTH : ਭਾਰਤ ਨੇ ਕਈ ਡਿਜੀਟਲ ਸਿਹਤ ਪ੍ਰਣਾਲੀਆਂ ਨੂੰ ਏਕੀਕ੍ਰਿਤ ਕਰਨ ਲਈ ਸਵਸਥ ਭਾਰਤ ਪੋਰਟਲ ਲਾਂਚ ਕੀਤਾ

HEALTH : ਭਾਰਤ ਨੇ ਕਈ ਡਿਜੀਟਲ ਸਿਹਤ ਪ੍ਰਣਾਲੀਆਂ ਨੂੰ ਏਕੀਕ੍ਰਿਤ ਕਰਨ ਲਈ ਸਵਸਥ ਭਾਰਤ ਪੋਰਟਲ ਲਾਂਚ ਕੀਤਾ

6 hours ago
IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

8 hours ago
Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

8 hours ago
Haryana : ਰਾਜ ਅਪਰਾਧ ਸ਼ਾਖਾ ਵਿੱਚ ਵੱਡਾ ਫੇਰਬਦਲ ; ਅਧਿਕਾਰੀਆਂ ਨੂੰ ਸੌਂਪੇ ਗਏ ਨਵੇਂ ਚਾਰਜ 

Haryana : ਰਾਜ ਅਪਰਾਧ ਸ਼ਾਖਾ ਵਿੱਚ ਵੱਡਾ ਫੇਰਬਦਲ ; ਅਧਿਕਾਰੀਆਂ ਨੂੰ ਸੌਂਪੇ ਗਏ ਨਵੇਂ ਚਾਰਜ 

8 hours ago
ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

8 hours ago
ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

8 hours ago
Hindi News
English News
Thursday, May 7, 2026
No Result
View All Result
23 °c
Chandigarh
29 ° Thu
31 ° Fri
34 ° Sat
36 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦਿਵਿਆਂਗ ਵਿਅਕਤੀਆਂ ਅਤੇ ਆਂਗਣਵਾੜੀ ਵਰਕਰਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਸਰਕਾਰ ਵਚਨਬੱਧ — Dr. Baljit Kaur

ਯੁਨੀਅਨਾਂ ਨਾਲ ਸਾਰਥਕ ਚਰਚਾ, ਜਾਇਜ਼ ਮੰਗਾਂ ਨੂੰ ਤਰਜੀਹ ਦੇ ਆਧਾਰ 'ਤੇ ਹੱਲ ਕਰਨ ਦਾ ਭਰੋਸਾ

March 30, 2026
in ਖਬਰਾਂ, ਪੰਜਾਬ
ਦਿਵਿਆਂਗ ਵਿਅਕਤੀਆਂ ਅਤੇ ਆਂਗਣਵਾੜੀ ਵਰਕਰਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਸਰਕਾਰ ਵਚਨਬੱਧ — Dr. Baljit Kaur

ਦਿਵਿਆਂਗ ਵਿਅਕਤੀਆਂ ਅਤੇ ਆਂਗਣਵਾੜੀ ਵਰਕਰਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਸਰਕਾਰ ਵਚਨਬੱਧ — Dr. Baljit Kaur

ਯੁਨੀਅਨਾਂ ਨਾਲ ਸਾਰਥਕ ਚਰਚਾ, ਜਾਇਜ਼ ਮੰਗਾਂ ਨੂੰ ਤਰਜੀਹ ਦੇ ਆਧਾਰ ‘ਤੇ ਹੱਲ ਕਰਨ ਦਾ ਭਰੋਸਾ

ਵਰਕਰਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਹੋਰ ਠੋਸ ਕਦਮ ਚੁੱਕੇ ਜਾਣਗੇ

ਚੰਡੀਗੜ੍ਹ, 30 ਮਾਰਚ (ਵਿਸ਼ਵ ਵਾਰਤਾ);- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਉਥੇ ਹੀ ਦਿਵਿਆਂਗ ਵਿਅਕਤੀਆਂ ਅਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਲਈ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣ ਕੇ ਉਨ੍ਹਾਂ ਦਾ ਜਲਦ ਅਤੇ ਪ੍ਰਭਾਵਸ਼ਾਲੀ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਪੰਜਾਬ ਭਵਨ, ਚੰਡੀਗੜ੍ਹ ਵਿਖੇ ਦਿਵਿਆਂਗ ਯੂਨੀਅਨਾਂ ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਯੂਨੀਅਨਾਂ ਨਾਲ ਮੀਟਿੰਗ ਦੀ ਅਗਵਾਈ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਦੋਵੇਂ ਵਰਗ ਰਾਜ ਦੇ ਸਮਾਜਿਕ ਭਲਾਈ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਆਂਗਣਵਾੜੀ ਵਰਕਰ ਅਤੇ ਹੈਲਪਰ ਬੱਚਿਆਂ ਅਤੇ ਮਹਿਲਾਵਾਂ ਦੀ ਭਲਾਈ ਲਈ ਜ਼ਮੀਨੀ ਪੱਧਰ ‘ਤੇ ਮਹੱਤਵਪੂਰਨ ਸੇਵਾਵਾਂ ਦੇ ਰਹੇ ਹਨ, ਉੱਥੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਅਤੇ ਸਸ਼ਕਤੀਕਰਨ ਵੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ਮੰਤਰੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਯੂਨੀਅਨਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਵਿਭਾਗ ਅਤੇ ਯੂਨੀਅਨਾਂ ਦਰਮਿਆਨ ਸਾਰਥਕ ਚਰਚਾ ਹੋਈ। ਉਨ੍ਹਾਂ ਕਿਹਾ ਕਿ ਜਿਹੜੀਆਂ ਮੰਗਾਂ ਵਿਭਾਗੀ ਪੱਧਰ ‘ਤੇ ਹੱਲ ਹੋ ਸਕਦੀਆਂ ਹਨ, ਉਨ੍ਹਾਂ ਨੂੰ ਤੁਰੰਤ ਨਿਪਟਾਇਆ ਜਾਵੇਗਾ, ਜਦਕਿ ਹੋਰ ਮਸਲਿਆਂ ਨੂੰ ਸਰਕਾਰ ਪੱਧਰ ‘ਤੇ ਟੇਕ-ਅੱਪ ਕਰਕੇ ਜਲਦ ਹੱਲ ਕਰਨ ਲਈ ਯਤਨ ਕੀਤੇ ਜਾਣਗੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ-ਕੇਂਦਰਿਤ ਪਹੁੰਚ ਨਾਲ ਕਲਿਆਣਕਾਰੀ ਵਰਗਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਦਿਵਿਆਂਗ ਵਿਅਕਤੀਆਂ ਦੀਆਂ ਜਾਇਜ਼ ਮੰਗਾਂ ਨੂੰ ਤਰਜੀਹ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਭਲਾਈ ਲਈ ਹੋਰ ਠੋਸ ਕਦਮ ਚੁੱਕੇ ਜਾਣਗੇ।

ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਸਕੱਤਰ ਸ੍ਰੀ ਗੁਰਕੀਰਤ ਕ੍ਰਿਪਾਲ ਸਿੰਘ, ਡਾਇਰੈਕਟਰ ਸ੍ਰੀਮਤੀ ਸ਼ੇਨਾ ਅਗਰਵਾਲ, ਡਿਪਟੀ ਡਾਇਰੈਕਟਰਾਂ ਸਮੇਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Tags: Breaking news in PunjabiDR BALJIT KAURLatest Punjab news in PunjabiPunjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

by Ankit
May 6, 2026
0

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਈ 2026 (ਸਤੀਸ਼...

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

by Ankit
May 6, 2026
0

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ  ਪੁਲਿਸ ਟੀਮਾਂ ਨੇ 57 ਵਿਅਕਤੀਆਂ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 6, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਮਈ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

by Ankit
May 6, 2026
0

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ ਭਗਵੰਤ ਸਿੰਘ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

by Ankit
May 6, 2026
0

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਈ 2026 (ਸਤੀਸ਼...

Most Popular

ਵਰਿੰਦਾਵਨ ਕਿਸ਼ਤੀ ਹਾਦਸਾ: ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣਾ ਅਤੇ ਜਗਰਾਉਂ ਵਿਖੇ ਸਮਰਪਿਤ ਕੰਟਰੋਲ ਰੂਮ ਕੀਤੇ ਸਥਾਪਤ

ਵਰਿੰਦਾਵਨ ਕਿਸ਼ਤੀ ਹਾਦਸਾ: ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣਾ ਅਤੇ ਜਗਰਾਉਂ ਵਿਖੇ ਸਮਰਪਿਤ ਕੰਟਰੋਲ ਰੂਮ ਕੀਤੇ ਸਥਾਪਤ

by Ankit
4 weeks ago
0

ਵਰਿੰਦਾਵਨ ਕਿਸ਼ਤੀ ਹਾਦਸਾ: ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣਾ ਅਤੇ ਜਗਰਾਉਂ ਵਿਖੇ ਸਮਰਪਿਤ ਕੰਟਰੋਲ ਰੂਮ ਕੀਤੇ ਸਥਾਪਤ *- ਜ਼ਿਲ੍ਹਾ ਪ੍ਰਸ਼ਾਸਨ ਵਰਿੰਦਾਵਨ ਦੇ ਅਧਿਕਾਰੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 