• Latest
  • Trending
ਗੈਂਗਸਟਰਾਂ ‘ਤੇ ਵਾਰ ਦਾ 69ਵਾਂ ਦਿਨ: PUNJAB POLICE ਵੱਲੋਂ 455 ਥਾਵਾਂ ‘ਤੇ ਛਾਪੇਮਾਰੀ; 162 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 69ਵਾਂ ਦਿਨ: PUNJAB POLICE ਵੱਲੋਂ 455 ਥਾਵਾਂ ‘ਤੇ ਛਾਪੇਮਾਰੀ; 162 ਗ੍ਰਿਫ਼ਤਾਰ

3 months ago
ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

23 minutes ago
ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

42 minutes ago
ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

45 minutes ago
ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

1 hour ago
ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

2 hours ago
ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜ਼ਾਜ :ਧੂੜ ਭਰੀ ਹਨੇਰੀ ਮਗਰੋਂ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ

ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜ਼ਾਜ :ਧੂੜ ਭਰੀ ਹਨੇਰੀ ਮਗਰੋਂ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

3 hours ago
‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

3 hours ago
ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

3 hours ago
SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

5 hours ago
Hindi News
English News
Monday, June 15, 2026
No Result
View All Result
34 °c
Chandigarh
33 ° Tue
36 ° Wed
35 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰਾਂ ‘ਤੇ ਵਾਰ ਦਾ 69ਵਾਂ ਦਿਨ: PUNJAB POLICE ਵੱਲੋਂ 455 ਥਾਵਾਂ ‘ਤੇ ਛਾਪੇਮਾਰੀ; 162 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 54 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 107 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

March 30, 2026
in ਖਬਰਾਂ, ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 69ਵਾਂ ਦਿਨ: PUNJAB POLICE ਵੱਲੋਂ 455 ਥਾਵਾਂ ‘ਤੇ ਛਾਪੇਮਾਰੀ; 162 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 69ਵਾਂ ਦਿਨ: PUNJAB POLICE ਵੱਲੋਂ 455 ਥਾਵਾਂ ‘ਤੇ ਛਾਪੇਮਾਰੀ; 162 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 54 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 107 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ

— ਯੁੱਧ ਨਸ਼ਿਆਂ ਵਿਰੁੱਧ ਦੇ 394ਵੇਂ ਦਿਨ 91 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 30 ਮਾਰਚ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 69ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 455 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

69ਵੇਂ ਦਿਨ, ਪੁਲਿਸ ਟੀਮਾਂ ਨੇ 162 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ 1 ਹਥਿਆਰ ਬਰਾਮਦ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 17,836 ਹੋ ਗਈ ਹੈ।

ਇਸ ਤੋਂ ਇਲਾਵਾ 54 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 107 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 394ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 91 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 837 ਗ੍ਰਾਮ ਹੈਰੋਇਨ, 2.6 ਕਿਲੋ ਅਫੀਮ, 198 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 394 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 56,193 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 24 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BIG BREAKINGBREAKING NEWSBreaking news in Punjabipunjab newsPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

by Jaspreet Kaur
June 15, 2026
0

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ 32 ਸਾਲ ਦੀ ਉਮਰ 'ਚ ਦੁਨੀਆ ਨੂੰ ਕਿਹਾ ਅਲਵਿਦਾ  ਨਵੀ ਦਿੱਲੀ, 15...

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

by Ankit
June 15, 2026
0

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ);-...

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

by Ankit
June 15, 2026
0

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ ਚੰਡੀਗੜ੍ਹ,15 ਜੂਨ (ਵਿਸ਼ਵ ਵਾਰਤਾ);- ਪੰਜਾਬ...

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

by Ankit
June 15, 2026
0

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 70 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

by Jaspreet Kaur
June 15, 2026
0

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ 32 ਸਾਲ ਦੀ ਉਮਰ 'ਚ ਦੁਨੀਆ ਨੂੰ ਕਿਹਾ ਅਲਵਿਦਾ  ਨਵੀ ਦਿੱਲੀ, 15...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
4 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 