• Latest
  • Trending
Punjab: ਹਰਪ੍ਰੀਤ ਸਿੰਘ ਸਵੈਚ ਦੀ ਤੀਜੀ ਪੁਸਤਕ “ਇਹ ਜੁ ਦੁਨੀਆ ਸਿਹਰੁ ਮੇਲਾ” ਲੋਕ ਅਰਪਣ

2 weeks ago
International: ਈਰਾਨ ਨੇ ਤਿੰਨ ਸਮੁੰਦਰੀ ਰਸਤੇ ਬੰਦ ਕਰਨ ਦੀ ਦਿੱਤੀ ਧਮਕੀ

4 minutes ago
Hukamnama Sri Darbar Sahib Today – 16 April 2026 | Ang 696 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
Haryana : ਕਿਸਾਨਾਂ ਨੂੰ ਕੇਂਦਰ ਵੱਲੋਂ ਵੱਡੀ ਰਾਹਤ! ਕਣਕ ਦੇ ਖਰੀਦ ਨਿਯਮਾਂ ‘ਚ ਦਿੱਤੀ ਢਿੱਲ

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

10 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ

ਪੰਜਾਬ ਦੇ ਸਿਹਤ ਮੰਤਰੀ ਨੇ ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰੀ ਤਿਆਰੀ ਦਾ ਐਲਾਨ ਕੀਤਾ; ਸਮਰਪਿਤ ਹੀਟ ਸਟ੍ਰੋਕ ਯੂਨਿਟਾਂ ਨੂੰ ਕਾਰਜਸ਼ੀਲ ਕੀਤਾ

ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

CBSE class 10th Result : ਲੱਖਾਂ ਵਿਦਿਆਰਥੀਆਂ ਦੀ ਉਡੀਕ ਖਤਮ! ਸੀਬੀਐਸਈ 10ਵੀਂ ਜਮਾਤ ਦਾ ਨਤੀਜਾ ਜਾਰੀ

11 hours ago
Canada ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ; ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ!

12 hours ago
Hindi News
English News
Thursday, April 16, 2026
No Result
View All Result
26 °c
Chandigarh
33 ° Fri
34 ° Sat
33 ° Sun
33 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਹਰਪ੍ਰੀਤ ਸਿੰਘ ਸਵੈਚ ਦੀ ਤੀਜੀ ਪੁਸਤਕ “ਇਹ ਜੁ ਦੁਨੀਆ ਸਿਹਰੁ ਮੇਲਾ” ਲੋਕ ਅਰਪਣ

March 31, 2026
in ਸਾਹਿਤਕ, ਖਬਰਾਂ, ਪੰਜਾਬ
Punjab: ਹਰਪ੍ਰੀਤ ਸਿੰਘ ਸਵੈਚ ਦੀ ਤੀਜੀ ਪੁਸਤਕ “ਇਹ ਜੁ ਦੁਨੀਆ ਸਿਹਰੁ ਮੇਲਾ” ਲੋਕ ਅਰਪਣ

Punjab: ਹਰਪ੍ਰੀਤ ਸਿੰਘ ਸਵੈਚ ਦੀ ਤੀਜੀ ਪੁਸਤਕ “ਇਹ ਜੁ ਦੁਨੀਆ ਸਿਹਰੁ ਮੇਲਾ” ਲੋਕ ਅਰਪਣ

– ਲੇਖਕ ਦੇ ਮਾਤਾ-ਪਿਤਾ ਵੱਲੋਂ ਅਦਾ ਕੀਤੀ ਗਈ ਲੋਕ ਅਰਪਣ ਦੀ ਰਸਮ

ਮੋਹਾਲੀ, 31 ਮਾਰਚ 2026 (ਵਿਸ਼ਵ ਵਾਰਤਾ) – ਮੋਹਾਲੀ ਵੱਸਦੇ ਨੌਜੁਆਨ ਲੇਖਕ ਹਰਪ੍ਰੀਤ ਸਿੰਘ ਸਵੈਚ ਦੀ ਤੀਜੀ ਪੁਸਤਕ “ਇਹ ਜੁ ਦੁਨੀਆ ਸਿਹਰੁ ਮੇਲਾ” ਅੱਜ ਮੋਹਾਲੀ ਵਿੱਚ ਉਨ੍ਹਾਂ ਦੇ ਗ੍ਰਹਿ ਵਿਖੇ ਇਕ ਸਾਦੇ ਸਮਾਗਮ ਦੌਰਾਨ ਲੋਕ ਅਰਪਣ ਕੀਤੀ ਗਈ। ਪੰਚਨਦ ਪ੍ਰਕਾਸ਼ਨ ਵੱਲੋਂ ਪ੍ਰਕਾਸ਼ਿਤ ਇਸ ਕਿਤਾਬ ਨੂੰ ਲੋਕ ਅਰਪਣ ਕਰਨ ਦੀ ਰਸਮ ਲੇਖਕ ਦੇ ਪਿਤਾ ਸਰਦਾਰ ਗੁਰਨਾਮ ਸਿੰਘ ਚਾਓਮਾਜਰਾ ਅਤੇ ਮਾਤਾ ਕ੍ਰਿਪਾਲ ਕੌਰ ਵੱਲੋਂ ਅਦਾ ਕੀਤੀ ਗਈ। ਇੱਥੇ ਜ਼ਿਕਰਯੋਗ ਹੈ ਕਿ ਸਵੈਚ ਇਸ ਤੋਂ ਪਹਿਲਾਂ ਕਾਵਿ ਸੰਗ੍ਰਹਿ “ਇਬਾਦਤਗਾਹ” ਅਤੇ ਵਾਰਤਕ ਪੁਸਤਕ “ਰਤੇ ਇਸਕ ਖੁਦਾਇ” ਪੰਜਾਬੀ ਸਾਹਿਤ ਜਗਤ ਦੀ ਝੋਲੀ ਪਾ ਚੁੱਕਿਆ ਹੈ।

ਇਸ ਮੌਕੇ ਲੇਖਕ ਦੇ ਪਿਤਾ ਸਰਦਾਰ ਗੁਰਨਾਮ ਸਿੰਘ ਚਾਓਮਾਜਰਾ ਨੇ ਆਖਿਆ ਕਿ ਉਨ੍ਹਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਟੱਬਰ ਵਿਚ ਕੋਈ ਸਾਹਿਤਕ ਵਿਰਾਸਤ ਨਾ ਹੋਣ ਦੇ ਬਾਵਜੂਦ ਵੀ ਸਵੈਚ ਪੰਜਾਬੀ ਸਾਹਿਤ ਅਤੇ ਸ਼ਬਦ ਸਭਿਆਚਾਰ ਨਾਲ ਜੁੜਿਆ ਹੋਇਆ ਹੈ। ਮਾਤਾ ਕ੍ਰਿਪਾਲ ਕੌਰ ਨੇ ਇਸ ਗੱਲ ਦੀ ਖੁਸ਼ੀ ਜ਼ਾਹਿਰ ਕੀਤੀ ਕਿ ਜਿਹੜੇ ਚੰਗੇ ਸਬਕ ਲੇਖਕ ਨੇ ਖੁਦ ਜ਼ਿੰਦਗੀ ਵਿਚ ਸਿੱਖੇ ਹਨ, ਉਹ ਉਨ੍ਹਾਂ ਨੂੰ ਆਪਣੇ ਤੱਕ ਮਹਿਦੂਦ ਨਾ ਰੱਖ ਕੇ ਅਜੋਕੀ ਨੌਜੁਆਨ ਪੀੜੀ ਨੂੰ ਸੇਧ ਦੇਣ ਦੇ ਮੰਤਵ ਨਾਲ ਪ੍ਰਕਾਸ਼ਿਤ ਕਰ ਰਿਹਾ ਹੈ।

ਇਸ ਪੁਸਤਕ ਬਾਰੇ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਸਵੈਚ ਨੇ ਦੱਸਿਆ ਕਿ ਸਾਡੀ ਰੋਜ਼ਾਨਾ ਜ਼ਿੰਦਗੀ ਨਾਲ ਵਾਬਸਤਾ ਵਿਸ਼ੇ ਜਿਵੇਂ ਗੁੱਸਾ, ਸਬਰ, ਮੁਹੱਬਤ, ਦੋਸਤੀ, ਭਰੋਸਾ, ਈਰਖਾ ਆਦਿ ਨਾਲ ਸਬੰਧਤ ਕੁੱਲ 21 ਨਿਬੰਧ ਇਸ ਕਿਤਾਬ ਵਿਚ ਸ਼ਾਮਲ ਕੀਤੇ ਗਏ ਹਨ। ਸਵੈਚ ਮੁਤਾਬਿਕ ਇਹ ਕਿਤਾਬ ਕਿਸੇ ਕਿਸਮ ਦਾ ਕੋਈ ਉਪਦੇਸ਼ ਨਹੀਂ ਹੈ ਅਤੇ ਨਾ ਹੀ ਕਿਸੇ ਅੰਤਿਮ ਸੱਚ ਦਾ ਦਾਅਵਾ ਕਰਦੀ ਹੈ ਸਗੋਂ ਇਸ ਕਿਤਾਬ ਵਿਚਲਾ ਹਰ ਨਿਬੰਧ ਇਕ ਅਜਿਹਾ ਦਰਪਣ ਹੈ, ਜਿਸ ਵਿਚੋਂ ਪਾਠਕ ਖੁਦ ਨਾਲ ਰੂਬਰੂ ਹੋ ਸਕੇਗਾ। ਸਵੈਚ ਨੇ ਦੱਸਿਆ ਕਿ ਇਸ ਕਿਤਾਬ ਵਿਚ ਜ਼ਿੰਦਗੀ ਦੇ ਜਿਹੜੇ ਅਣਮੁੱਲੇ ਸਬਕਾਂ ਦੀ ਬਾਤ ਪਾਈ ਗਈ ਹੈ, ਉਹ ਮੁਢਲੇ ਤੌਰ ਤੇ ਉਸ ਨੂੰ ਆਪਣੇ ਮਾਤਾ ਪਿਤਾ ਕੋਲੋਂ ਹੀ ਮਿਲੇ ਹਨ, ਜਿਸ ਕਾਰਨ ਉਸ ਵੱਲੋਂ ਇਹ ਕਿਤਾਬ ਆਪਣੇ ਮਾਤਾ ਪਿਤਾ ਨੂੰ ਸਮਰਪਿਤ ਕੀਤੀ ਗਈ ਹੈ।

ਸਵੈਚ ਨੇ ਇਸ ਕਿਤਾਬ ਲਈ ਵੱਡਮੁੱਲਾ ਸਹਿਯੋਗ ਦੇਣ ਵਾਸਤੇ ਆਪਣੇ ਸਾਹਿਤਕ ਰਾਹ ਦਸੇਰੇ ਪ੍ਰੋਫੈਸਰ ਜਸਵੀਰ ਸਿੰਘ ਸ਼ਾਇਰ, ਪੰਚਨਦ ਪ੍ਰਕਾਸ਼ਨ ਦੇ ਸਰਪ੍ਰਸਤ ਜੁਗਲ ਕਿਸ਼ੋਰ ਪੰਗੋਤਰਾ ਅਤੇ ਸਮਾਜ ਸੇਵੀ ਹਰਮਿੰਦਰ ਸਿੰਘ ਦਾ ਉਚੇਚਾ ਧੰਨਵਾਦ ਕੀਤਾ। ਇਸ ਮੌਕੇ ਲੇਖਕ ਦੀ ਪਤਨੀ ਗੁਰਸਿਮਰਤ ਕੌਰ ਅਤੇ ਭੈਣ ਸੁਖਦੀਪ ਕੌਰ ਵੀ ਹਾਜ਼ਰ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਈਰਾਨ ਨੇ ਤਿੰਨ ਸਮੁੰਦਰੀ ਰਸਤੇ ਬੰਦ ਕਰਨ ਦੀ ਦਿੱਤੀ ਧਮਕੀ

International: ਈਰਾਨ ਨੇ ਤਿੰਨ ਸਮੁੰਦਰੀ ਰਸਤੇ ਬੰਦ ਕਰਨ ਦੀ ਦਿੱਤੀ ਧਮਕੀ

by Ranjit Singh
April 16, 2026
0

International: ਈਰਾਨ ਨੇ ਤਿੰਨ ਸਮੁੰਦਰੀ ਰਸਤੇ ਬੰਦ ਕਰਨ ਦੀ ਦਿੱਤੀ ਧਮਕੀ ਨਵੀਂ ਦਿੱਲੀ, 16 ਅਪ੍ਰੈਲ 2026 - ਈਰਾਨ ਨੇ ਦੁਨੀਆ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 15, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Haryana : ਕਿਸਾਨਾਂ ਨੂੰ ਕੇਂਦਰ ਵੱਲੋਂ ਵੱਡੀ ਰਾਹਤ! ਕਣਕ ਦੇ ਖਰੀਦ ਨਿਯਮਾਂ ‘ਚ ਦਿੱਤੀ ਢਿੱਲ

Haryana : ਕਿਸਾਨਾਂ ਨੂੰ ਕੇਂਦਰ ਵੱਲੋਂ ਵੱਡੀ ਰਾਹਤ! ਕਣਕ ਦੇ ਖਰੀਦ ਨਿਯਮਾਂ ‘ਚ ਦਿੱਤੀ ਢਿੱਲ

by Jaspreet Kaur
April 15, 2026
0

Haryana : ਕਿਸਾਨਾਂ ਨੂੰ ਕੇਂਦਰ ਵੱਲੋਂ ਵੱਡੀ ਰਾਹਤ! ਕਣਕ ਦੇ ਖਰੀਦ ਨਿਯਮਾਂ 'ਚ ਦਿੱਤੀ ਢਿੱਲ ਹਰਿਆਣਾ, 15 ਅਪ੍ਰੈਲ 2026 (ਵਿਸ਼ਵ...

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

by Ankit
April 15, 2026
0

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

International: ਈਰਾਨ ਨੇ ਤਿੰਨ ਸਮੁੰਦਰੀ ਰਸਤੇ ਬੰਦ ਕਰਨ ਦੀ ਦਿੱਤੀ ਧਮਕੀ

International: ਈਰਾਨ ਨੇ ਤਿੰਨ ਸਮੁੰਦਰੀ ਰਸਤੇ ਬੰਦ ਕਰਨ ਦੀ ਦਿੱਤੀ ਧਮਕੀ

by Ranjit Singh
April 16, 2026
0

International: ਈਰਾਨ ਨੇ ਤਿੰਨ ਸਮੁੰਦਰੀ ਰਸਤੇ ਬੰਦ ਕਰਨ ਦੀ ਦਿੱਤੀ ਧਮਕੀ ਨਵੀਂ ਦਿੱਲੀ, 16 ਅਪ੍ਰੈਲ 2026 - ਈਰਾਨ ਨੇ ਦੁਨੀਆ...

Most Popular

IPL 2026  CSK vs KKR  : ਕੋਲਕਾਤਾ ਨੇ ਜਿੱਤਿਆ Toss ਜਾਣੋ ਕੀ ਲਿਆ ਫੈਸਲਾ

IPL 2026 CSK vs KKR : ਕੋਲਕਾਤਾ ਨੇ ਜਿੱਤਿਆ Toss ਜਾਣੋ ਕੀ ਲਿਆ ਫੈਸਲਾ

by Jaspreet Kaur
2 days ago
0

IPL 2026 CSK vs KKR : ਕੋਲਕਾਤਾ ਨੇ ਜਿੱਤਿਆ Toss ਜਾਣੋ ਕੀ ਲਿਆ ਫੈਸਲਾ ਨਵੀ ਦਿੱਲੀ, 14 ਅਪ੍ਰੈਲ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 