<img class="alignnone size-full wp-image-9094" src="http://wishavwarta.in/wp-content/uploads/2017/11/LATEST-NEWS-1.jpg" alt="" width="600" height="400" /> ਅੰਮ੍ਰਿਤਸਰ, 12 ਅਪ੍ਰੈਲ – ਪਾਕਿਸਤਾਨ ਸਥਿਤ ਗੁਰਦੁਆਰਾ ਸ਼੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਅੱਜ 839 ਸਿੱਖ ਸ਼ਰਧਾਲੂਆਂ ਦਾ ਜੱਥਾ ਰਵਾਨਾ ਹੋਇਆ।