• Latest
  • Trending
Punjab: ਰਾਜੋਆਣਾ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖੀ ਚਿੱਠੀ, ਪੜ੍ਹੋ ਕੀ ਕਿਹਾ ?

6 months ago
ਹੋਰਮੁਜ਼ ਸਟ੍ਰੇਟ ‘ਚ ਜਹਾਜ਼ ‘ਤੇ ਪ੍ਰੋਜੈਕਟਾਈਲ ਹਮਲੇ ਤੋਂ ਬਾਅਦ 5 ਭਾਰਤੀ ਨਾਗਰਿਕਾਂ ਨੂੰ ਬਚਾਇਆ ਗਿਆ

3 minutes ago
Asian Games : ਅਮਨ ਸਹਿਰਾਵਤ ਨੇ ਮੌਜੂਦਾ ਵਿਸ਼ਵ ਚੈਂਪੀਅਨ ਨੂੰ ਹਰਾ ਕੇ ਕੁਸ਼ਤੀ ਵਿੱਚ ਜਿੱਤਿਆ ਸੋਨ ਤਗਮਾ 

1 hour ago
ਭਾਰਤ ਰੋਬੋਟਿਕ ਸਰਜਰੀ ਵਿੱਚ ਬਣੇਗਾ Global leader : ਜੇ.ਪੀ. ਨੱਡਾ

ਬਹੁ-ਰਾਸ਼ਟਰੀ ਹਵਾਈ ਅਭਿਆਸ ‘ਤਰੰਗ ਸ਼ਕਤੀ 2026’ ਜੋਧਪੁਰ ‘ਚ ਜਾਰੀ

ਬੰਗਲਾਦੇਸ਼ ਵਿੱਚ ਖਸਰੇ ਕਾਰਨ 4 ਹੋਰ ਮੌਤਾਂ, ਮ੍ਰਿਤਕਾਂ ਦੀ ਕੁੱਲ ਗਿਣਤੀ 1,114 ਤੱਕ ਪਹੁੰਚੀ

Rs 50 lakh bribe : ਸੀਬੀਆਈ ਵੱਲੋਂ CPWD ਇੰਜੀਨੀਅਰ ਅਤੇ ਰੀਅਲ ਅਸਟੇਟ ਫਰਮ ਦੇ 3 ਅਧਿਕਾਰੀ ਗ੍ਰਿਫਤਾਰ

2 hours ago
ਰੂਸੀ ਜਲ ਸੈਨਾ ਦੇ ਵਫ਼ਦ ਨੇ ਦੱਖਣੀ ਜਲ ਸੈਨਾ ਕਮਾਂਡ ਅਤੇ ਭਾਰਤੀ ਜਲ ਸੈਨਾ ਅਕੈਡਮੀ ਦਾ ਕੀਤਾ ਦੌਰਾ

ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ, ਇੱਕ ਜ਼ਖ਼ਮੀ

ਭਾਰਤ ਦੀ ਨਜ਼ਰ ਦੁਨੀਆ ਦੀਆਂ 80 ਫੀਸਦੀ ਅਰਥਵਿਵਸਥਾਵਾਂ ਨਾਲ ਵਪਾਰਕ ਸਬੰਧਾਂ ‘ਤੇ : ਪੀਯੂਸ਼ ਗੋਇਲ

ਆਯੁਸ਼ਮਾਨ ਖੁਰਾਨਾ ਦੀ ਫਿਲਮ ‘Udta Teer’ ਹੁਣ 23 ਅਕਤੂਬਰ ਨੂੰ ਹੋਵੇਗੀ ਰਿਲੀਜ਼ 

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਅਕਾਲੀ ਦਲ-ਭਾਜਪਾ ‘ਚ ਗਠਜੋੜ ਦੇ ਫੇਰ ਹੋਣ ਲੱਗੇ ਚਰਚੇ !

Hindi News
English News
Saturday, October 3, 2026
No Result
View All Result
35 °c
Chandigarh
28 ° Sun
27 ° Mon
28 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਰਾਜੋਆਣਾ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖੀ ਚਿੱਠੀ, ਪੜ੍ਹੋ ਕੀ ਕਿਹਾ ?

April 1, 2026
in ਖਬਰਾਂ, ਪੰਜਾਬ
Punjab: ਰਾਜੋਆਣਾ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖੀ ਚਿੱਠੀ, ਪੜ੍ਹੋ ਕੀ ਕਿਹਾ ?

Balwant Singh Rajoana

Punjab: ਰਾਜੋਆਣਾ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖੀ ਚਿੱਠੀ, ਪੜ੍ਹੋ ਕੀ ਕਿਹਾ ?

ਲੁਧਿਆਣਾ, 1 ਅਪ੍ਰੈਲ 2026 (ਵਿਸ਼ਵ ਵਾਰਤਾ) – ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਲਿਖੀ ਚਿੱਠੀ ਲਿਖੀ ਹੈ। ਜਿਸ ਉਨ੍ਹਾਂ ਨੇ ਬੇਨਤੀ ਕੀਤੀ ਹੈ ਕਿ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਹੁਕਮ ਜਾਰੀ ਕਰਨ ਕਿ SGPC ਵੱਲੋਂ ਰਾਸ਼ਟਰਪਤੀ ਕੋਲ ਪਾਈ ਰਹਿਮ ਦੀ ਅਰਜ਼ੀ ਵਾਪਸ ਲੈ ਲਈ ਜਾਵੇ। ਉਨ੍ਹਾਂ ਨੇ ਬੇਨਤੀ ਕੀਤੀ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਇਸ ਮਾਮਲੇ ਵਿੱਚ SGPC ਨੂੰ ਸਪਸ਼ਟ ਆਦੇਸ਼ ਜਾਰੀ ਕਰੇ ਅਤੇ ਅਪੀਲ ਵਾਪਿਸ ਲੈਣ ਸੰਬੰਧੀ ਜ਼ਰੂਰੀ ਕਦਮ ਚੁੱਕੇ ਜਾਣ।

ਰਾਜੋਆਣਾ ਨੇ ਕਿਹਾ ਕਿ ਉਹ ਜੇਲ੍ਹ ਵਿੱਚ 30 ਸਾਲ ਤੋਂ ਵੱਧ ਸਮਾਂ ਬਿਤਾ ਚੁੱਕੇ ਹਨ। ਉਨ੍ਹਾਂ ਨੇ ਆਪਣੀ ਚਿੱਠੀ ‘ਚ ਕਿਹਾ ਕਿ SGPC ਵੱਲੋਂ ਕੀਤੀ ਗਈ ਰਹਿਮ ਦੀ ਅਰਜ਼ੀ ਹੁਣ “ਕੌਮੀ ਅਪਮਾਨ ਦਾ ਪ੍ਰਤੀਕ” ਬਣ ਚੁੱਕੀ ਹੈ। ਇਸ ਲਈ ਉਨ੍ਹਾਂ ਨੇ ਮੰਗ ਕੀਤੀ ਕਿ ਅਪੀਲ ਵਾਪਸ ਲੈਣ ਦੀ ਪ੍ਰਕਿਰਿਆ 10 ਦਿਨਾਂ ਅੰਦਰ ਪੂਰੀ ਕੀਤੀ ਜਾਵੇ। ਇਹ ਵੀ ਉਨ੍ਹਾਂ ਨੇ ਉੱਠਾਇਆ ਕਿ SGPC ਵੱਲੋਂ ਰਾਸ਼ਟਰਪਤੀ ਕੋਲ ਪਾਈ ਗਈ ਰਹਿਮ ਦੀ ਅਰਜ਼ੀ ‘ਤੇ 14 ਸਾਲ ਬੀਤ ਜਾਣ ਦੇ ਬਾਵਜੂਦ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਕੋਈ ਫੈਸਲਾ ਨਹੀਂ ਲਿਆ ਗਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹੋਰਮੁਜ਼ ਸਟ੍ਰੇਟ ‘ਚ ਜਹਾਜ਼ ‘ਤੇ ਪ੍ਰੋਜੈਕਟਾਈਲ ਹਮਲੇ ਤੋਂ ਬਾਅਦ 5 ਭਾਰਤੀ ਨਾਗਰਿਕਾਂ ਨੂੰ ਬਚਾਇਆ ਗਿਆ

ਹੋਰਮੁਜ਼ ਸਟ੍ਰੇਟ ‘ਚ ਜਹਾਜ਼ ‘ਤੇ ਪ੍ਰੋਜੈਕਟਾਈਲ ਹਮਲੇ ਤੋਂ ਬਾਅਦ 5 ਭਾਰਤੀ ਨਾਗਰਿਕਾਂ ਨੂੰ ਬਚਾਇਆ ਗਿਆ

by Navjot
October 3, 2026
0

ਹੋਰਮੁਜ਼ ਸਟ੍ਰੇਟ ‘ਚ ਜਹਾਜ਼ 'ਤੇ ਪ੍ਰੋਜੈਕਟਾਈਲ ਹਮਲੇ ਤੋਂ ਬਾਅਦ 5 ਭਾਰਤੀ ਨਾਗਰਿਕਾਂ ਨੂੰ ਬਚਾਇਆ ਗਿਆ     ਮਸਕਟ/ਨਵੀਂ ਦਿੱਲੀ, 3...

Asian Games : ਅਮਨ ਸਹਿਰਾਵਤ ਨੇ ਮੌਜੂਦਾ ਵਿਸ਼ਵ ਚੈਂਪੀਅਨ ਨੂੰ ਹਰਾ ਕੇ ਕੁਸ਼ਤੀ ਵਿੱਚ ਜਿੱਤਿਆ ਸੋਨ ਤਗਮਾ 

Asian Games : ਅਮਨ ਸਹਿਰਾਵਤ ਨੇ ਮੌਜੂਦਾ ਵਿਸ਼ਵ ਚੈਂਪੀਅਨ ਨੂੰ ਹਰਾ ਕੇ ਕੁਸ਼ਤੀ ਵਿੱਚ ਜਿੱਤਿਆ ਸੋਨ ਤਗਮਾ 

by Navjot
October 3, 2026
0

Asian Games : ਅਮਨ ਸਹਿਰਾਵਤ ਨੇ ਮੌਜੂਦਾ ਵਿਸ਼ਵ ਚੈਂਪੀਅਨ ਨੂੰ ਹਰਾ ਕੇ ਕੁਸ਼ਤੀ ਵਿੱਚ ਜਿੱਤਿਆ ਸੋਨ ਤਗਮਾ      ਨਾਗੋਯਾ,...

ਭਾਰਤ ਰੋਬੋਟਿਕ ਸਰਜਰੀ ਵਿੱਚ ਬਣੇਗਾ Global leader : ਜੇ.ਪੀ. ਨੱਡਾ

ਭਾਰਤ ਰੋਬੋਟਿਕ ਸਰਜਰੀ ਵਿੱਚ ਬਣੇਗਾ Global leader : ਜੇ.ਪੀ. ਨੱਡਾ

by Navjot
October 3, 2026
0

ਭਾਰਤ ਰੋਬੋਟਿਕ ਸਰਜਰੀ ਵਿੱਚ ਬਣੇਗਾ Global leader : ਜੇ.ਪੀ. ਨੱਡਾ ਨਵੀਂ ਦਿੱਲੀ, 3 ਅਕਤੂਬਰ (ਵਿਸ਼ਵ ਵਾਰਤਾ): ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ...

ਬਹੁ-ਰਾਸ਼ਟਰੀ ਹਵਾਈ ਅਭਿਆਸ ‘ਤਰੰਗ ਸ਼ਕਤੀ 2026’ ਜੋਧਪੁਰ ‘ਚ ਜਾਰੀ

ਬਹੁ-ਰਾਸ਼ਟਰੀ ਹਵਾਈ ਅਭਿਆਸ ‘ਤਰੰਗ ਸ਼ਕਤੀ 2026’ ਜੋਧਪੁਰ ‘ਚ ਜਾਰੀ

by Navjot
October 3, 2026
0

ਬਹੁ-ਰਾਸ਼ਟਰੀ ਹਵਾਈ ਅਭਿਆਸ 'ਤਰੰਗ ਸ਼ਕਤੀ 2026' ਜੋਧਪੁਰ 'ਚ ਜਾਰੀ ਜੋਧਪੁਰ, 3 ਅਕਤੂਬਰ (ਵਿਸ਼ਵ ਵਾਰਤਾ)-ਰੱਖਿਆ ਮੰਤਰਾਲੇ ਨੇ ਕਿਹਾ ਕਿ ਜੋਧਪੁਰ 'ਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹੋਰਮੁਜ਼ ਸਟ੍ਰੇਟ ‘ਚ ਜਹਾਜ਼ ‘ਤੇ ਪ੍ਰੋਜੈਕਟਾਈਲ ਹਮਲੇ ਤੋਂ ਬਾਅਦ 5 ਭਾਰਤੀ ਨਾਗਰਿਕਾਂ ਨੂੰ ਬਚਾਇਆ ਗਿਆ

ਹੋਰਮੁਜ਼ ਸਟ੍ਰੇਟ ‘ਚ ਜਹਾਜ਼ ‘ਤੇ ਪ੍ਰੋਜੈਕਟਾਈਲ ਹਮਲੇ ਤੋਂ ਬਾਅਦ 5 ਭਾਰਤੀ ਨਾਗਰਿਕਾਂ ਨੂੰ ਬਚਾਇਆ ਗਿਆ

by Navjot
October 3, 2026
0

ਹੋਰਮੁਜ਼ ਸਟ੍ਰੇਟ ‘ਚ ਜਹਾਜ਼ 'ਤੇ ਪ੍ਰੋਜੈਕਟਾਈਲ ਹਮਲੇ ਤੋਂ ਬਾਅਦ 5 ਭਾਰਤੀ ਨਾਗਰਿਕਾਂ ਨੂੰ ਬਚਾਇਆ ਗਿਆ     ਮਸਕਟ/ਨਵੀਂ ਦਿੱਲੀ, 3...

Most Popular

ਅਫਗਾਨਿਸਤਾਨ ਵਿੱਚ ਸੜਕ ਹਾਦਸੇ ਦੌਰਾਨ 8 ਲੋਕਾਂ ਦੀ ਮੌਤ, ਚਾਰ ਜ਼ਖ਼ਮੀ

ਅਫਗਾਨਿਸਤਾਨ ਵਿੱਚ ਸੜਕ ਹਾਦਸੇ ਦੌਰਾਨ 8 ਲੋਕਾਂ ਦੀ ਮੌਤ, ਚਾਰ ਜ਼ਖ਼ਮੀ

by Navjot
1 week ago
0

ਅਫਗਾਨਿਸਤਾਨ ਵਿੱਚ ਸੜਕ ਹਾਦਸੇ ਦੌਰਾਨ 8 ਲੋਕਾਂ ਦੀ ਮੌਤ, ਚਾਰ ਜ਼ਖ਼ਮੀ ਕਾਬੁਲ, 23 ਸਤੰਬਰ (ਵਿਸ਼ਵ ਵਾਰਤਾ): ਸਥਾਨਕ ਪੁਲਿਸ ਅਧਿਕਾਰੀ ਅਨੁਸਾਰ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 