• Latest
  • Trending
ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

40 seconds ago
IPL 2026 ‘ਚ ਦਿੱਲੀ ਕੈਪੀਟਲਜ਼ ਦੀ ਜੇਤੂ ਸ਼ੁਰੂਆਤ ; ਲਖਨਊ ਸੁਪਰ ਜਾਇੰਟਸ ਨੂੰ 6 ਵਿਕਟਾਂ ਨਾਲ ਹਰਾਇਆ

6 minutes ago
IPL 2026 : ਲਖਨਊ ਤੇ ਦਿੱਲੀ ਵਿਚਾਲੇ ਮੁਕਾਬਲਾ ਜਾਰੀ ; ਦਿੱਲੀ ਕੈਪੀਟਲਸ ਨੇ ਪਾਵਰਪਲੇਅ ‘ਚ ਹੀ ਗਵਾਈਆਂ 4 ਵਿਕਟਾਂ 

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big News: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਧੀਨ ਆਉਂਦੀਆਂ ਸਾਰੀਆਂ ਗੈਸ ਏਜੰਸੀਆਂ ਕੋਲ ਘਰੇਲੂ ਗੈਸ ਸਿਲੰਡਰਾਂ ਦਾ ਲੋੜੀਂਦਾ ਸਟਾਕ ਉਪਲੱਬਧ – ਡਿਪਟੀ ਕਮਿਸ਼ਨਰ ਕੋਮਲ ਮਿੱਤਲ

 IPL 2026 : ਲਖਨਊ ਸੁਪਰ ਜਾਇੰਟਸ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਮੁਕਾਬਲਾ ਜਾਰੀ ; ਦਿੱਲੀ ਨੂੰ ਪਹਿਲੀ ਹੀ ਗੇਂਦ ਤੇ ਲੱਗਿਆ ਝਟਕਾ

2 hours ago
DM ਰੰਧਾਵਾ ਖੁਦਕੁਸ਼ੀ ਮਾਮਲਾ : ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ‘ਚ

PUNJAB: ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ ੧੯,੦੦੦ ਆਸ਼ਾ ਵਰਕਰਾਂ ਹੋਈਆਂ ਸ਼ਾਮਲ

4 hours ago
IPL 2026 : ਲਖਨਊ ਸੁਪਰ ਜਾਇੰਟਸ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਦਿੱਲੀ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
PUNJAB: ਭਗਵੰਤ ਸਿੰਘ ਮਾਨ ਸਰਕਾਰ ਦੀ ‘ਰੋਜ਼ਗਾਰ ਕ੍ਰਾਂਤੀ’: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਜੂਨੀਅਰ ਆਡੀਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: Sanjeev Arora

ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸੇਵਾਵਾਂ ਵਿੱਚ ਸੁਧਾਰ ਲਈ ਬਕਾਇਆ ਆਰ.ਸੀ. ਅਤੇ ਡਰਾਈਵਿੰਗ ਲਾਇਸੰਸ ਅਰਜ਼ੀਆਂ ਦੇ ਸਮਾਂਬੱਧ ਨਿਪਟਾਰੇ ਦੇ ਨਿਰਦੇਸ਼: Harpal Singh Cheema

Hindi News
English News
Wednesday, April 1, 2026
No Result
View All Result
24 °c
Chandigarh
29 ° Thu
26 ° Fri
23 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

April 1, 2026
in ਖਬਰਾਂ, ਪੰਜਾਬ
ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

Sanjeev Arora

ਚੰਡੀਗੜ੍ਹ, 1 ਅਪ੍ਰੈਲ, 2026 (ਵਿਸ਼ਵ ਵਾਰਤਾ);- ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ਖੇਤਰੀ ਸੰਪਰਕ ਨੂੰ ਬਿਹਤਰ ਪਾਉਣ ਦੀ ਦਿਸ਼ਾ ਵੱਲ ਵੱਡੀ ਪੁਲਾਂਘ ਪੁੱਟਣ ਲਈ ਤਿਆਰ-ਬਰ-ਤਿਆਰ ਹੈ ਕਿਉਂਕਿ ਹਲਵਾਰਾ ਹਵਾਈ ਅੱਡੇ ਤੋਂ 15 ਮਈ, 2026 ਨੂੰ ਉਡਾਣਾਂ ਸ਼ੁਰੂ ਹੋ ਜਾਣਗੀਆਂ ਅਤੇ ਜਲਦ ਹੀ ਫਲਾਈਟ ਬੁਕਿੰਗ ਵੀ ਸ਼ੁਰੂ ਹੋਵੇਗੀ। ਸ਼ੁਰੂਆਤ ਵਿੱਚ ਏਅਰ ਇੰਡੀਆ ਦੀਆਂ ਦੋ ਉਡਾਣਾਂ ਲੁਧਿਆਣਾ ਨੂੰ ਦਿੱਲੀ ਨਾਲ ਜੋੜਨਗੀਆਂ ਜਿਸ ਨਾਲ 30 ਸਾਲਾਂ ਦਾ ਸੁਪਨਾ ਸਾਕਾਰ ਹੋਵੇਗਾ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਆਪਣੀ ਪਤਨੀ ਨਾਲ 15 ਮਈ, 2026 ਨੂੰ ਦਿੱਲੀ ਤੋਂ ਹਲਵਾਰਾ ਜਾਣ ਵਾਲੀ ਪਹਿਲੀ ਫਲਾਈਟ ਬੁੱਕ ਕਰਵਾਈ ਹੈ ਜੋ ਕਿ ਇਸ ਇਤਿਹਾਸਕ ਸਫਰ ਵਿੱਚ ਨਿੱਜੀ ਅਤੇ ਜਨਤਕ ਮੀਲ ਪੱਥਰ ਦਾ ਪ੍ਰਤੀਕ ਹੈ। ਏਅਰਲਾਈਨਜ਼ ਦੇ ਸੂਤਰਾਂ ਅਨੁਸਾਰ ਦਿੱਲੀ-ਲੁਧਿਆਣਾ-ਦਿੱਲੀ ਸੈਕਟਰ ਦੀਆਂ ਟਿਕਟਾਂ ਤੇਜ਼ੀ ਨਾਲ ਵਿਕ ਰਹੀਆਂ ਹਨ।

ਉਡਾਣਾਂ ਦੀ ਸ਼ੁਰੂਆਤ ਨਿਰੰਤਰ ਯਤਨਾਂ ਦਾ ਨਤੀਜਾ ਹੈ, ਜੋ ਸੰਜੀਵ ਅਰੋੜਾ ਦੀ ਖੇਤਰੀ ਸੰਪਰਕ ਨੂੰ ਮਜ਼ਬੂਤ ਕਰਨ ਅਤੇ ਪੰਜਾਬ, ਖਾਸ ਤੌਰ ‘ਤੇ ਲੁਧਿਆਣਾ ਅਤੇ ਇਸਦੇ ਆਸ-ਪਾਸ ਦੇ ਜ਼ਿਲ੍ਹਿਆਂ ਲਈ ਆਰਥਿਕ ਵਿਕਾਸ ਵਿੱਚ ਤੇਜ਼ੀ ਲਿਆਉਣ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਇਸ ਚਿਰੋਕਣੇ ਪ੍ਰਾਜੈਕਟ ਨੂੰ ਮੁੜ ਸੁਰਜੀਤ ਕਰਨ ਅਤੇ ਇਸ ਵਿੱਚ ਤੇਜ਼ੀ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਜਿਸ ਨਾਲ ਲੁਧਿਆਣਾ ਦੇ ਨਜਦੀਕ ਇੱਕ ਕਾਰਜਸ਼ੀਲ ਹਵਾਈ ਅੱਡੇ ਦਾ ਸੁਪਨਾ ਸਾਕਾਰ ਹੋਵੇਗਾ।

ਹਲਵਾਰਾ ਹਵਾਈ ਅੱਡੇ ਦੇ ਕਾਰਜਸ਼ੀਲ ਹੋਣ ਨਾਲ ਵਪਾਰ, ਉਦਯੋਗ, ਸੈਰ-ਸਪਾਟਾ ਨੂੰ ਹੁਲਾਰਾ ਮਿਲੇਗਾ ਅਤੇ ਵਸਨੀਕਾਂ ਅਤੇ ਵਪਾਰਕ ਭਾਈਚਾਰੇ ਨੂੰ ਨਿਰਵਿਘਨ ਯਾਤਰਾ ਦੀ ਸਹੂਲਤ ਮਿਲੇਗੀ। ਇਸ ਨਾਲ ਬਰਾਮਦਕਾਰਾਂ, ਉਦਯੋਗਪਤੀਆਂ ਅਤੇ ਉੱਦਮੀਆਂ ਲਈ ਵੀ ਬਿਹਤਰ ਸੰਪਰਕ ਯਕੀਨੀ ਬਣੇਗਾ ਜਿਸ ਨਾਲ ਇੱਕ ਪ੍ਰਮੁੱਖ ਆਰਥਿਕ ਕੇਂਦਰ ਵਜੋਂ ਲੁਧਿਆਣਾ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ।

ਸੰਜੀਵ ਅਰੋੜਾ ਨੇ ਇਸ ਪ੍ਰੋਜੈਕਟ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਯੋਗਦਾਨ ਪਾਉਣ ਵਾਲੇ ਸਾਰੇ ਭਾਈਵਾਲਾਂ, ਸਰਕਾਰੀ ਏਜੰਸੀਆਂ ਅਤੇ ਉਦਯੋਗਪਤੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਸਿਰਫ਼ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਹੀ ਨਹੀਂ ਦਰਸਾਉਂਦੀ ਸਗੋਂ ਪੰਜਾਬ ਨੂੰ ਰਾਸ਼ਟਰੀ ਅਤੇ ਵਿਸ਼ਵਵਿਆਪੀ ਆਰਥਿਕ ਗਲਿਆਰਿਆਂ ਨਾਲ ਜੋੜਨ ਵੱਲ ਇੱਕ ਅਹਿਮ ਕਦਮ ਵੀ ਹੈ।

ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ ਦੀ ਸ਼ੁਰੂਆਤ ਪੰਜਾਬ ਦੀ ਵਿਕਾਸ ਕਹਾਣੀ ਵਿੱਚ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਹੈ ਜਿਸ ਨਾਲ ਬਿਹਤਰ ਸੰਪਰਕ, ਮੌਕੇ ਅਤੇ ਵਿਕਾਸ ਨਵੀਆਂ ਬੁਲੰਦੀਆਂ ਤੱਕ ਪਹੁੰਚੇਗਾ।

Tags: HALWARA AIRPORTLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026 ‘ਚ ਦਿੱਲੀ ਕੈਪੀਟਲਜ਼ ਦੀ ਜੇਤੂ ਸ਼ੁਰੂਆਤ ; ਲਖਨਊ ਸੁਪਰ ਜਾਇੰਟਸ ਨੂੰ 6 ਵਿਕਟਾਂ ਨਾਲ ਹਰਾਇਆ

IPL 2026 ‘ਚ ਦਿੱਲੀ ਕੈਪੀਟਲਜ਼ ਦੀ ਜੇਤੂ ਸ਼ੁਰੂਆਤ ; ਲਖਨਊ ਸੁਪਰ ਜਾਇੰਟਸ ਨੂੰ 6 ਵਿਕਟਾਂ ਨਾਲ ਹਰਾਇਆ

by Navjot
April 1, 2026
0

IPL 2026 ‘ਚ ਦਿੱਲੀ ਕੈਪੀਟਲਜ਼ ਦੀ ਜੇਤੂ ਸ਼ੁਰੂਆਤ ; ਲਖਨਊ ਸੁਪਰ ਜਾਇੰਟਸ ਨੂੰ 6 ਵਿਕਟਾਂ ਨਾਲ ਹਰਾਇਆ   ਚੰਡੀਗੜ੍ਹ, 1ਅਪ੍ਰੈਲ(ਵਿਸ਼ਵ...

IPL 2026 : ਲਖਨਊ ਤੇ ਦਿੱਲੀ ਵਿਚਾਲੇ ਮੁਕਾਬਲਾ ਜਾਰੀ ; ਦਿੱਲੀ ਕੈਪੀਟਲਸ ਨੇ ਪਾਵਰਪਲੇਅ ‘ਚ ਹੀ ਗਵਾਈਆਂ 4 ਵਿਕਟਾਂ 

IPL 2026 : ਲਖਨਊ ਤੇ ਦਿੱਲੀ ਵਿਚਾਲੇ ਮੁਕਾਬਲਾ ਜਾਰੀ ; ਦਿੱਲੀ ਕੈਪੀਟਲਸ ਨੇ ਪਾਵਰਪਲੇਅ ‘ਚ ਹੀ ਗਵਾਈਆਂ 4 ਵਿਕਟਾਂ 

by Navjot
April 1, 2026
0

IPL 2026 : ਲਖਨਊ ਤੇ ਦਿੱਲੀ ਵਿਚਾਲੇ ਮੁਕਾਬਲਾ ਜਾਰੀ ; ਦਿੱਲੀ ਕੈਪੀਟਲਸ ਨੇ ਪਾਵਰਪਲੇਅ ‘ਚ ਹੀ ਗਵਾਈਆਂ 4 ਵਿਕਟਾਂ  ਸਮੀਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
April 1, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1ਅਪ੍ਰੈਲ(ਵਿਸ਼ਵ ਵਾਰਤਾ)  ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ ਹੇਠ ਦਿੱਤੇ ਅਨੁਸਾਰ...

Big News: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਧੀਨ ਆਉਂਦੀਆਂ ਸਾਰੀਆਂ ਗੈਸ ਏਜੰਸੀਆਂ ਕੋਲ ਘਰੇਲੂ ਗੈਸ ਸਿਲੰਡਰਾਂ ਦਾ ਲੋੜੀਂਦਾ ਸਟਾਕ ਉਪਲੱਬਧ – ਡਿਪਟੀ ਕਮਿਸ਼ਨਰ ਕੋਮਲ ਮਿੱਤਲ

Big News: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਧੀਨ ਆਉਂਦੀਆਂ ਸਾਰੀਆਂ ਗੈਸ ਏਜੰਸੀਆਂ ਕੋਲ ਘਰੇਲੂ ਗੈਸ ਸਿਲੰਡਰਾਂ ਦਾ ਲੋੜੀਂਦਾ ਸਟਾਕ ਉਪਲੱਬਧ – ਡਿਪਟੀ ਕਮਿਸ਼ਨਰ ਕੋਮਲ ਮਿੱਤਲ

by Ankit
April 1, 2026
0

Big News: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਧੀਨ ਆਉਂਦੀਆਂ ਸਾਰੀਆਂ ਗੈਸ ਏਜੰਸੀਆਂ ਕੋਲ ਘਰੇਲੂ ਗੈਸ ਸਿਲੰਡਰਾਂ ਦਾ ਲੋੜੀਂਦਾ ਸਟਾਕ ਉਪਲੱਬਧ – ਡਿਪਟੀ...

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

by Ankit
April 1, 2026
0

ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ...

Most Popular

No Content Available
  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 