Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 2 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
IPL 2026 SRH vs KKR: ਈਡਨ ਗਾਰਡਨਜ਼ ‘ਚ ਹੇਨਰਿਕ ਕਲਾਸਨ ਦਾ ਅਰਧ ਸੈਂਕੜਾ; ਕੋਲਕਾਤਾ ਨੂੰ ਮਿਲਿਆ ਇੰਨ੍ਹੀਆਂ ਦੌੜਾਂ ਦਾ ਟੀਚਾ
Congress ਆਗੂ ਖੁਸ਼ਬਾਜ ਸਿੰਘ ਜਟਾਣਾ ਦੀ ਸੜਕ ਹਾਦਸੇ ਵਿੱਚ ਮੌਤ
ਪੰਜਾਬੀ ਵਿਅਕਤੀ ਨੂੰ ਉਮਰ ਕੈਦ; ਗੁਰਜੀਤ ਸਿੰਘ ਕਤਲ ਮਾਮਲੇ ‘ਚ ਅਦਾਲਤ ਨੇ ਸੁਣਾਇਆ ਫੈਸਲਾ
10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ
PUNJAB ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ਵਿੱਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Iran ਦੇ ਸਾਬਕਾ ਵਿਦੇਸ਼ ਮੰਤਰੀ ਖਰਾਜੀ ਅਮਰੀਕੀ ਹਮਲੇ ਵਿੱਚ ਗੰਭੀਰ ਜ਼ਖ਼ਮੀ
WhatsApp ਯੂਜ਼ਰਸ ਲਈ ਵੱਡੀ ਰਾਹਤ! ‘ਸਿਮ ਬਾਈਡਿੰਗ’ ਨਿਯਮ ਲਾਗੂ ਕਰਨ ਦੀ ਮਿਤੀ ਵਧੀ
‘ਆਪ’ ਨੇ ਰਾਘਵ ਚੱਢਾ ਨੂੰ ਰਾਜ ਸਭਾ ‘ਚੋਂ ਡਿਪਟੀ ਲੀਡਰ ਦੇ ਅਹੁੁਦੇ ਤੋਂ ਕੀਤਾ ਫਾਰਗ
ਭਾਜਪਾ ਦਫ਼ਤਰ ਦੇ ਬਾਹਰ ਹੋਏ ਧਮਾਕੇ ਤੋਂ ਬਾਅਦ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਆਪ ਨੇ ਡਾ. ਅਸ਼ੋਕ ਮਿੱਤਲ ਨੂੰ ਰਾਜ ਸਭਾ ਵਿੱਚ ਨਵਾਂ ਡਿਪਟੀ ਲੀਡਰ ਕੀਤਾ ਨਿਯੁਕਤ
ਪੰਚਾਇਤੀ ਜ਼ਮੀਨ ਦੀ ਬੋਲੀ ਨਾ ਕਰਵਾਉਣ ਦੇ ਮਾਮਲੇ ‘ਚ ਵੱਡੀ ਕਾਰਵਾਈ: ਡਿਪਟੀ ਡਾਇਰੈਕਟਰ ਤੇ ਏਡੀਸੀ ਗ੍ਰਿਫ਼ਤਾਰ
ਪੱਛਮੀ ਬੰਗਾਲ ਵਿੱਚ ਸੱਤ ਚੋਣ ਨਿਗਰਾਨਾਂ ਨੂੰ ਬੰਧਕ ਬਣਾਏ ਜਾਣ ‘ਤੇ ਸੁਪਰੀਮ ਕੋਰਟ ਨੇ ਜਤਾਈ ਨਾਰਾਜ਼ਗੀ
Kejriwal ਨੇ ਗੁਜਰਾਤ ਦੇ ਸੀਐਮ ਭੂਪੇਂਦਰ ਪਟੇਲ ਨੂੰ ਲਿਖੀ ਚਿੱਠੀ, ਪੜ੍ਹੋ ਕੀ ਹੈ ਮਾਮਲਾ
ਖੇਡ ਜਗਤ ਤੋਂ ਵੱਡੀ ਖ਼ਬਰ! ਇਸ ਦਿਗਜ ਖਿਡਾਰੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ
IPL 2026: ਅੱਜ ਹੈਦਰਾਬਾਦ ਅਤੇ ਕੋਲਕਾਤਾ ਵਿਚਾਲੇ ਹੋਵੇਗਾ ਮੁਕਾਬਲਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























