• Latest
  • Trending
IPL 2026 SRH vs KKR : ਕੋਲਕਾਤਾ ਨਾਈਟ ਰਾਈਡਰਜ਼ ਦੀ ਲਗਾਤਾਰ ਦੂਜੀ ਹਾਰ : ਹੈਦਰਾਬਾਦ ਨੇ 65 ਦੌੜਾਂ ਨਾਲ ਹਰਾਇਆ

5 months ago
Train Cancelled: ਤਿਉਹਾਰਾਂ ਦੌਰਾਨ ਯਾਤਰਾ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਸਤੰਬਰ-ਅਕਤੂਬਰ ਵਿੱਚ ਰੱਦ ਰਹਿਣਗੀਆਂ ਕਈ ਟ੍ਰੇਨਾਂ

6 minutes ago
International: ਅਮਰੀਕਾ ‘ਚ ਜਾ ਕੇ ਨੌਕਰੀ ਕਰਨ ਦਾ ਸੁਪਨਾ ਦੇਖਣ ਵਾਲਿਆਂ ਲਈ ਬੁਰੀ ਖ਼ਬਰ

18 minutes ago
National: ਪਿਆਜ਼ ਦੀਆਂ ਵਧਦੀਆਂ ਕੀਮਤਾਂ ਦੇਖ ਸਰਕਾਰ ਨੇ ਲਿਆ ਵੱਡਾ ਫੈਸਲਾ

1 hour ago
Chandigarh IED Case: ਪ੍ਰਭਪ੍ਰੀਤ ਦੀ ਨਾਨੀ ਦਾ ਰੋ-ਰੋ ਬੁਰਾ ਹਾਲ, ਕਿਹਾ ਉਹ ਹੀ ਸੀ ਉਸ ਦਾ ਸਹਾਰਾ 

2 hours ago
National Breaking: ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ

3 hours ago
Big News: ਰਾਮ ਰਹੀਮ ਦੋ ਮਹੀਨਿਆਂ ਬਾਅਦ ਫਿਰ ਜੇਲ੍ਹ ਤੋਂ ਆਇਆ ਬਾਹਰ: ਫੇਰ ਮਿਲੀ ਫਰਲੋ

Punjab ‘ਚ ਭਾਜਪਾ ਦਾ ‘ਮਿਸ਼ਨ 117’, ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ !

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਮਾਨ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ; ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ‘ਸਨਮਾਨ ਰਾਸ਼ੀ’

India Vs Sri Lanka: ਦੂਜੇ ਮੈਚ ਦਾ ਅੱਜ ਤੀਜਾ ਦਿਨ

Haryana: ਮੁੱਖ ਮੰਤਰੀ ਨਾਇਬ ਸੈਣੀ ਨੇ ਰੱਖੜੀ ਦੇ ਮੌਕੇ ‘ਤੇ ਔਰਤਾਂ ਅਤੇ ਬੱਚਿਆਂ ਲਈ ਕੀਤਾ ਵੱਡਾ ਐਲਾਨ

National: ਬਾਗ਼ੀ TMC ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

5 hours ago
Hindi News
English News
Tuesday, August 25, 2026
No Result
View All Result
31 °c
Chandigarh
30 ° Wed
30 ° Thu
29 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 SRH vs KKR : ਕੋਲਕਾਤਾ ਨਾਈਟ ਰਾਈਡਰਜ਼ ਦੀ ਲਗਾਤਾਰ ਦੂਜੀ ਹਾਰ : ਹੈਦਰਾਬਾਦ ਨੇ 65 ਦੌੜਾਂ ਨਾਲ ਹਰਾਇਆ

April 2, 2026
in ਖਬਰਾਂ, ਖੇਡਾਂ
IPL 2026 SRH vs KKR : ਕੋਲਕਾਤਾ ਨਾਈਟ ਰਾਈਡਰਜ਼ ਦੀ ਲਗਾਤਾਰ ਦੂਜੀ ਹਾਰ : ਹੈਦਰਾਬਾਦ ਨੇ 65 ਦੌੜਾਂ ਨਾਲ ਹਰਾਇਆ

IPL 2026 SRH vs KKR : ਕੋਲਕਾਤਾ ਨਾਈਟ ਰਾਈਡਰਜ਼ ਦੀ ਲਗਾਤਾਰ ਦੂਜੀ ਹਾਰ : ਹੈਦਰਾਬਾਦ ਨੇ 65 ਦੌੜਾਂ ਨਾਲ ਹਰਾਇਆ

ਚੰਡੀਗੜ੍ਹ, 2 ਅਪ੍ਰੈਲ (ਵਿਸ਼ਵ ਵਾਰਤਾ): ਇੰਡੀਅਨ ਪ੍ਰੀਮੀਅਰ ਲੀਗ ਦੇ 19ਵੇਂ ਸੀਜ਼ਨ ਦਾ ਛੇਵਾਂ ਮੁਕਾਬਲਾ ਅੱਜ ਕੋਲਕਾਤਾ ਦੇ ਈਡਨ ਗਾਰਡਨਜ਼ ਸਟੇਡੀਅਮ ਵਿੱਚ ਕੋਲਕਾਤਾ ਨਾਈਟ ਰਾਈਡਰਜ਼ (KKR) ਅਤੇ ਸਨਰਾਈਜ਼ਰਜ਼ ਹੈਦਰਾਬਾਦ (SRH) ਵਿਚਕਾਰ ਖੇਡਿਆ ਗਿਆ। ਅੱਜ ਕੋਲਕਾਤਾ ਨੂੰ ਹਰਾ ਕੇ ਸਨਰਾਈਜ਼ਰਜ਼ ਹੈਦਰਾਬਾਦ ਨੇ ਆਈਪੀਐਲ ਦੇ 19ਵੇਂ ਸੀਜ਼ਨ ਦੀ ਆਪਣੀ ਪਹਿਲੀ ਜਿੱਤ ਦਰਜ ਕੀਤੀ ਹੈ। ਟੀਮ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 65 ਦੌੜਾਂ ਨਾਲ ਹਰਾਇਆ। ਇਹ ਕੋਲਕਾਤਾ ਦੀ ਲਗਾਤਾਰ ਦੂਜੀ ਹਾਰ ਹੈ, ਇਸ ਤੋਂ ਪਹਿਲਾਂ ਟੀਮ ਨੂੰ ਮੁੰਬਈ ਇੰਡੀਅਨਜ਼ ਨੇ ਹਰਾਇਆ ਸੀ।

ਈਡਨ ਗਾਰਡਨਜ਼ ਵਿਖੇ ਕੇਕੇਆਰ ਨੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਹੈਦਰਾਬਾਦ ਨੇ 8 ਵਿਕਟਾਂ ਦੇ ਨੁਕਸਾਨ ‘ਤੇ ਕੁੱਲ 226 ਦੌੜਾਂ ਬਣਾਈਆਂ। ਕੋਲਕਾਤਾ 16 ਓਵਰਾਂ ਵਿੱਚ 161 ਦੌੜਾਂ ‘ਤੇ ਹੀ ਸਿਮਟ ਗਿਆ। ਟੀਮ ਲਈ, ਅੰਗਕ੍ਰਿਸ਼ ਰਘੂਵੰਸ਼ੀ ਨੇ ਅਰਧ ਸੈਂਕੜਾ ਲਗਾਇਆ। ਬਲੇਸਿੰਗ ਮੁਜ਼ਾਰਬਾਨੀ ਨੇ 4 ਵਿਕਟਾਂ ਲਈਆਂ, ਜਦੋਂ ਕਿ ਵੈਭਵ ਅਰੋੜਾ ਨੇ 2 ਵਿਕਟਾਂ ਲਈਆਂ।

ਹੈਦਰਾਬਾਦ ਵੱਲੋਂ ਬੱਲੇਬਾਜ਼ੀ ਵਿੱਚ ਜਿੱਥੇ ਹੇਨਰਿਕ ਕਲਾਸਨ ਦੇ ਬੱਲੇ ਤੋਂ 52 ਦੌੜਾਂ ਦੀ ਪਾਰੀ ਦੇਖਣ ਨੂੰ ਮਿਲੀ, ਉੱਥੇ ਹੀ ਅਭਿਸ਼ੇਕ ਸ਼ਰਮਾ ਨੇ 48 ਜਦਕਿ ਟ੍ਰੈਵਿਸ ਹੈੱਡ ਨੇ 46 ਦੌੜਾਂ ਦੀ ਪਾਰੀ ਖੇਡੀ।

Tags: Breaking news in PunjabiIPL 2026Latest News In PunjabiMANSAMansa Newspunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Train Cancelled: ਤਿਉਹਾਰਾਂ ਦੌਰਾਨ ਯਾਤਰਾ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਸਤੰਬਰ-ਅਕਤੂਬਰ ਵਿੱਚ ਰੱਦ ਰਹਿਣਗੀਆਂ ਕਈ ਟ੍ਰੇਨਾਂ

Train Cancelled: ਤਿਉਹਾਰਾਂ ਦੌਰਾਨ ਯਾਤਰਾ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਸਤੰਬਰ-ਅਕਤੂਬਰ ਵਿੱਚ ਰੱਦ ਰਹਿਣਗੀਆਂ ਕਈ ਟ੍ਰੇਨਾਂ

by Ranjit Singh
August 25, 2026
0

Train Cancelled: ਤਿਉਹਾਰਾਂ ਦੌਰਾਨ ਯਾਤਰਾ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਸਤੰਬਰ-ਅਕਤੂਬਰ ਵਿੱਚ ਰੱਦ ਰਹਿਣਗੀਆਂ ਕਈ ਟ੍ਰੇਨਾਂ ਨਵੀਂ ਦਿੱਲੀ, 25...

International: ਅਮਰੀਕਾ ‘ਚ ਜਾ ਕੇ ਨੌਕਰੀ ਕਰਨ ਦਾ ਸੁਪਨਾ ਦੇਖਣ ਵਾਲਿਆਂ ਲਈ ਬੁਰੀ ਖ਼ਬਰ

International: ਅਮਰੀਕਾ ‘ਚ ਜਾ ਕੇ ਨੌਕਰੀ ਕਰਨ ਦਾ ਸੁਪਨਾ ਦੇਖਣ ਵਾਲਿਆਂ ਲਈ ਬੁਰੀ ਖ਼ਬਰ

by Ranjit Singh
August 25, 2026
0

International: ਅਮਰੀਕਾ 'ਚ ਜਾ ਕੇ ਨੌਕਰੀ ਕਰਨ ਦਾ ਸੁਪਨਾ ਦੇਖਣ ਵਾਲਿਆਂ ਲਈ ਬੁਰੀ ਖ਼ਬਰ ਨਵੀਂ ਦਿੱਲੀ, 25 ਅਗਸਤ (ਵਿਸ਼ਵ ਵਾਰਤਾ):...

National: ਪਿਆਜ਼ ਦੀਆਂ ਵਧਦੀਆਂ ਕੀਮਤਾਂ ਦੇਖ ਸਰਕਾਰ ਨੇ ਲਿਆ ਵੱਡਾ ਫੈਸਲਾ

National: ਪਿਆਜ਼ ਦੀਆਂ ਵਧਦੀਆਂ ਕੀਮਤਾਂ ਦੇਖ ਸਰਕਾਰ ਨੇ ਲਿਆ ਵੱਡਾ ਫੈਸਲਾ

by Ranjit Singh
August 25, 2026
0

National: ਪਿਆਜ਼ ਦੀਆਂ ਵਧਦੀਆਂ ਕੀਮਤਾਂ ਦੇਖ ਸਰਕਾਰ ਨੇ ਲਿਆ ਵੱਡਾ ਫੈਸਲਾ ਨਵੀਂ ਦਿੱਲੀ, 25 ਅਗਸਤ (ਵਿਸ਼ਵ ਵਾਰਤਾ): ਦੇਸ਼ ਦੇ ਕਈ...

Chandigarh IED Case: ਪ੍ਰਭਪ੍ਰੀਤ ਦੀ ਨਾਨੀ ਦਾ ਰੋ-ਰੋ ਬੁਰਾ ਹਾਲ, ਕਿਹਾ ਉਹ ਹੀ ਸੀ ਉਸ ਦਾ ਸਹਾਰਾ 

Chandigarh IED Case: ਪ੍ਰਭਪ੍ਰੀਤ ਦੀ ਨਾਨੀ ਦਾ ਰੋ-ਰੋ ਬੁਰਾ ਹਾਲ, ਕਿਹਾ ਉਹ ਹੀ ਸੀ ਉਸ ਦਾ ਸਹਾਰਾ 

by Ranjit Singh
August 25, 2026
0

Chandigarh IED Case: ਪ੍ਰਭਪ੍ਰੀਤ ਦੀ ਨਾਨੀ ਦਾ ਰੋ-ਰੋ ਬੁਰਾ ਹਾਲ, ਕਿਹਾ ਉਹ ਹੀ ਸੀ ਉਸ ਦਾ ਸਹਾਰਾ  ਚੰਡੀਗੜ੍ਹ, 25 ਅਗਸਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Train Cancelled: ਤਿਉਹਾਰਾਂ ਦੌਰਾਨ ਯਾਤਰਾ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਸਤੰਬਰ-ਅਕਤੂਬਰ ਵਿੱਚ ਰੱਦ ਰਹਿਣਗੀਆਂ ਕਈ ਟ੍ਰੇਨਾਂ

Train Cancelled: ਤਿਉਹਾਰਾਂ ਦੌਰਾਨ ਯਾਤਰਾ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਸਤੰਬਰ-ਅਕਤੂਬਰ ਵਿੱਚ ਰੱਦ ਰਹਿਣਗੀਆਂ ਕਈ ਟ੍ਰੇਨਾਂ

by Ranjit Singh
August 25, 2026
0

Train Cancelled: ਤਿਉਹਾਰਾਂ ਦੌਰਾਨ ਯਾਤਰਾ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਸਤੰਬਰ-ਅਕਤੂਬਰ ਵਿੱਚ ਰੱਦ ਰਹਿਣਗੀਆਂ ਕਈ ਟ੍ਰੇਨਾਂ ਨਵੀਂ ਦਿੱਲੀ, 25...

Most Popular

ਸੰਸਦ ਬਾਹਰ ਭਗਵੇ ਭੇਸ ‘ਚ ਪ੍ਰਦਰਸ਼ਨ ‘ਤੇ ਵੱਡੀ ਕਾਰਵਾਈ : ਰਾਹੁਲ ਗਾਂਧੀ – ਪੱਪੂ ਯਾਦਵ ਖ਼ਿਲਾਫ਼ ਕੇਸ ਦਰਜ

by Jaspreet Kaur
3 weeks ago
0

ਸੰਸਦ ਬਾਹਰ ਭਗਵੇ ਭੇਸ 'ਚ ਪ੍ਰਦਰਸ਼ਨ 'ਤੇ ਵੱਡੀ ਕਾਰਵਾਈ : ਰਾਹੁਲ ਗਾਂਧੀ - ਪੱਪੂ ਯਾਦਵ ਖ਼ਿਲਾਫ਼ ਕੇਸ ਦਰਜ ਨਵੀ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 