• Latest
  • Trending
ਦਿੱਲੀ-ਅੰਮ੍ਰਿਤਸਰ ਜੀ.ਟੀ. ਰੋਡ ‘ਤੇ ਦਸਮੇਸ਼ ਐਚ.ਪੀ. ਸੈਂਟਰ, ਹਰਬੰਸਪੁਰਾ ਵਿਖੇ ਪੰਜਾਬ ਦੇ ਪਹਿਲੇ ਆਨ-ਲਾਈਨ ਸੀ.ਐਨ.ਜੀ. ਗੈਸ ਸਟੇਸ਼ਨ ਦਾ ਮੁੱਖ ਮੰਤਰੀ ਦੇ ਸਲਾਹਕਾਰ ਸ. ਚਾਹਲ ਵੱਲੋਂ ਉਦਘਾਟਨ

ਦਿੱਲੀ-ਅੰਮ੍ਰਿਤਸਰ ਜੀ.ਟੀ. ਰੋਡ ‘ਤੇ ਦਸਮੇਸ਼ ਐਚ.ਪੀ. ਸੈਂਟਰ, ਹਰਬੰਸਪੁਰਾ ਵਿਖੇ ਪੰਜਾਬ ਦੇ ਪਹਿਲੇ ਆਨ-ਲਾਈਨ ਸੀ.ਐਨ.ਜੀ. ਗੈਸ ਸਟੇਸ਼ਨ ਦਾ ਮੁੱਖ ਮੰਤਰੀ ਦੇ ਸਲਾਹਕਾਰ ਸ. ਚਾਹਲ ਵੱਲੋਂ ਉਦਘਾਟਨ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

33 minutes ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

46 minutes ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

53 minutes ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

2 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

4 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

5 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

5 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

5 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

5 hours ago
Hindi News
English News
Friday, November 13, 2026
No Result
View All Result
18 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦਿੱਲੀ-ਅੰਮ੍ਰਿਤਸਰ ਜੀ.ਟੀ. ਰੋਡ ‘ਤੇ ਦਸਮੇਸ਼ ਐਚ.ਪੀ. ਸੈਂਟਰ, ਹਰਬੰਸਪੁਰਾ ਵਿਖੇ ਪੰਜਾਬ ਦੇ ਪਹਿਲੇ ਆਨ-ਲਾਈਨ ਸੀ.ਐਨ.ਜੀ. ਗੈਸ ਸਟੇਸ਼ਨ ਦਾ ਮੁੱਖ ਮੰਤਰੀ ਦੇ ਸਲਾਹਕਾਰ ਸ. ਚਾਹਲ ਵੱਲੋਂ ਉਦਘਾਟਨ

April 13, 2019
in ਪੰਜਾਬ
ਦਿੱਲੀ-ਅੰਮ੍ਰਿਤਸਰ ਜੀ.ਟੀ. ਰੋਡ ‘ਤੇ ਦਸਮੇਸ਼ ਐਚ.ਪੀ. ਸੈਂਟਰ, ਹਰਬੰਸਪੁਰਾ ਵਿਖੇ ਪੰਜਾਬ ਦੇ ਪਹਿਲੇ ਆਨ-ਲਾਈਨ ਸੀ.ਐਨ.ਜੀ. ਗੈਸ ਸਟੇਸ਼ਨ ਦਾ ਮੁੱਖ ਮੰਤਰੀ ਦੇ ਸਲਾਹਕਾਰ ਸ. ਚਾਹਲ ਵੱਲੋਂ ਉਦਘਾਟਨ

S. Bharat Inder Singh Chahal Advisor to CM Punjab inaugurating first online CNG filling station at Dasmesh HP Centre Harbanspura on Delhi Amritsar Highway. Along with S. Bikramjit Inder Singh Chahal, Smt. Kamaljit Kaur Chahal and S. Gursher Inder singh Chahal.

ਕੈਪਸ਼ਨ: ਮੁੱਖ ਮੰਤਰੀ, ਪੰਜਾਬ ਦੇ ਸਲਾਹਕਾਰ ਸ. ਭਰਤਇੰਦਰ ਸਿੰਘ ਚਾਹਲ, ਦਿੱਲੀ-ਅੰਮ੍ਰਿਤਸਰ ਜੀ.ਟੀ. ਰੋਡ ‘ਤੇ ਦਸਮੇਸ਼ ਐਚ.ਪੀ. ਸੈਂਟਰ, ਹਰਬੰਸਪੁਰਾ ਵਿਖੇ ਪੰਜਾਬ ਦੇ ਪਹਿਲੇ ਆਨ-ਲਾਈਨ ਸੀ.ਐਨ.ਜੀ. ਗੈਸ ਸਟੇਸ਼ਨ ਦਾ ਉਦਘਾਟਨ ਕਰਦੇ ਹੋਏ। ਉਨ੍ਹਾਂ ਨਾਲ ਸ. ਬਿਕਰਮਜੀਤ ਇੰਦਰ ਸਿੰਘ ਚਾਹਲ, ਸ਼੍ਰੀਮਤੀ ਕਮਲਜੀਤ ਕੌਰ ਅਤੇ ਸ. ਗੁਰਸ਼ੇਰ ਇੰਦਰ ਸਿੰਘ ਚਾਹਲ ਵੀ ਦਿਖਾਈ ਦੇ ਰਹੇ ਹਨ।
  • ਆਈ.ਆਰ.ਐਮ. ਐਨਰਜੀ ਨੇ 2.50 ਕਰੋੜ ਦੀ ਲਾਗਤ ਨਾਲ ਲਾਇਆ ਪ੍ਰੋਜੈਕਟ
  • ਜੀ.ਟੀ.ਰੋਡ ‘ਤੇ ਲੰਘਣ ਵਾਲੇ ਵਾਹਨਾਂ ਨੂੰ ਹੁਣ ਸੀ.ਐਨ.ਜੀ. ਦੀ 24 ਘੰਟੇ ਮਿਲੇਗੀ ਸਪਲਾਈ

ਫ਼ਤਹਿਗੜ੍ਹ ਸਾਹਿਬ, 13 ਅਪਰੈਲ (ਵਿਸ਼ਵ ਵਾਰਤਾ)- ਦਿੱਲੀ-ਅੰਮ੍ਰਿਤਸਰ ਜੀ.ਟੀ. ਰੋਡ ‘ਤੇ ਦਸਮੇਸ਼ ਐਚ.ਪੀ. ਸੈਂਟਰ, ਹਰਬੰਸਪੁਰਾ (ਫ਼ਤਹਿਗੜ੍ਹ ਸਾਹਿਬ) ਵਿਖੇ ਪੰਜਾਬ ਦੇ ਪਹਿਲੇ ਆਨ-ਲਾਈਨ ਸੀ.ਐਨ.ਜੀ. ਗੈਸ ਸਟੇਸ਼ਨ ਦਾ ਉਦਘਾਟਨ ਮੁੱਖ ਮੰਤਰੀ, ਪੰਜਾਬ, ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਸ. ਭਰਤਇੰਦਰ ਸਿੰਘ ਚਾਹਲ ਨੇ ਕੀਤਾ। ਇਸ ਮੌਕੇ ਉਨ੍ਹਾਂ ਦੇ ਸੁਪਤਨੀ ਸ਼੍ਰੀਮਤੀ ਜਸਵਿੰਦਰ ਕੌਰ, ਸਪੁੱਤਰ ਸ. ਬਿਕਰਮਜੀਤ ਇੰਦਰ ਸਿੰਘ ਚਾਹਲ, ਨੂੰਹ ਸ਼੍ਰੀਮਤੀ ਕਮਲਜੀਤ ਕੌਰ ਅਤੇ ਪੋਤਰਾ ਸ. ਗੁਰਸ਼ੇਰ ਇੰਦਰ ਸਿੰਘ ਚਾਹਲ ਵੀ ਉਚੇਚੇ ਤੌਰ ‘ਤੇ ਮੌਜੂਦ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਚਾਹਲ ਨੇ ਦੱਸਿਆ ਕਿ ਦਿੱਲੀ-ਅੰਮ੍ਰਿਤਸਰ ਜੀ.ਟੀ. ਰੋਡ ‘ਤੇ ਖੁੱਲ੍ਹਿਆ ਹੈ ਇਹ ਪੰਜਾਬ ਦਾ ਪਹਿਲਾ ਆਨ ਲਾਈਨ ਸੀ.ਐਨ.ਜੀ. ਗੈਸ ਸਟੇਸ਼ਨ ਹੈ ਜੋ ਕਿ ਸੀ.ਐਨ.ਜੀ. ਪਾਈਪ ਲਾਈਨ ‘ਤੇ ਆਈ.ਆਰ.ਐਮ. ਐਨਰਜੀ ਵੱਲੋਂ 2.50 ਕਰੋੜ ਦੀ ਲਾਗਤ ਨਾਲ ਲਾਇਆ ਗਿਆ ਹੈ। ਸੀ.ਐਨ.ਜੀ. ਪਾਈਪ ਲਾਈਨ ‘ਤੇ ਹੋਣ ਸਦਕਾ ਇਸ ਸਟੇਸ਼ਨ ‘ਤੇ 24 ਘੰਟੇ ਗੈਸ ਉਪਲੱਬਧ ਹੋਵੇਗੀ। ਹੋਰਨਾਂ ਸਟੇਸ਼ਨਾਂ ‘ਤੇ ਸੀ.ਐਨ.ਜੀ. ਬਾਹਰੋਂ ਲਿਆ ਕੇ ਸਟੋਰ ਕੀਤੀ ਜਾਂਦੀ ਹੈ। ਇਸ ਸਟੇਸ਼ਨ ‘ਤੇ ਕੁੱਲ 03 ਡਿਸਪੈਂਸਰ ਤੇ 06 ਨੋਜ਼ਲਜ਼ ਲਾਏ ਗਏ ਹਨ। ਬੱਸਾਂ, ਟਰੱਕਾਂ ਤੇ ਹੋਰ ਭਾਰੀ ਵਾਹਨਾਂ ਵਿੱਚ ਗੈਸ ਭਰਨ ਲਈ ਵੱਖਰਾ ਡਿਸਪੈਂਸਰ ਲਾਇਆ ਗਿਆ ਹੈ ਤੇ ਹੋਰਨਾਂ ਵਾਹਨਾਂ ਲਈ ਵੱਖਰੇ ਡਿਸਪੈਂਸਰ ਤੇ ਨੋਜ਼ਲ ਲਾਏ ਗਏ ਹਨ।

ਇਸ ਪ੍ਰੋਜੈਕਟ ਬਾਰੇ ਹੋਰ ਜਾਣਕਾਰੀ ਦਿੰਦਿਆਂ ਆਈ.ਆਰ.ਐਮ. ਦੇ ਸਹਾਇਕ ਸੇਲਜ਼ ਮੈਨੇਜਰ (ਫ਼ਤਹਿਗੜ੍ਹ ਸਾਹਿਬ) ਸ਼੍ਰੀ ਗੌਰਵ ਯਾਦਵ ਨੇ ਦੱਸਿਆ ਕਿ ਸੀ.ਐਨ.ਜੀ. ਜਿੱਥੇ ਪੋਟਰੈਲ ਤੇ ਡੀਜ਼ਲ ਨਾਲੋਂ ਸਸਤੀ ਪੈਂਦੀ ਹੈ, ਉਥੇ ਵਾਤਾਵਰਨ ਪ੍ਰਦੂਸ਼ਣ ਘਟਾਉਣ ਵਿੱਚ ਵੀ ਸਹਾਈ ਹੁੰਦੀ ਹੈ ਅਤੇ ਵਾਹਨਾਂ ਲਈ ਵੀ ਲਾਹੇਬੰਦ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਪੈਟਰੋਲ-ਡੀਜ਼ਲ ਦੇ ਸਰੋਤਾਂ ਵਿੱਚ ਲਾਗਾਤਾਰ ਕਮੀ ਆ ਰਹੀ ਹੈ ਇਸ ਸੀ.ਐਨ.ਜੀ. ਵਰਗੇ ਬਦਲ ਲਾਜ਼ਮੀ ਬਣਦੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਲੋਕ ਵੱਡੇ ਪੱਧਰ ‘ਤੇ ਇਸ ਬਾਰੇ ਜਾਗਰੂਕ ਹੋ ਰਹੇ ਹਨ ਤੇ ਸੀ.ਐਨ.ਜੀ. ਵਾਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ।

ਇਹ ਗੈਸ ਸਟੇਸ਼ਨ ਦਿੱਲੀ-ਅੰਮ੍ਰਿਤਸਰ ਜੀ.ਟੀ. ਰੋਡ ‘ਤੇ ਸਥਿਤ ਹੈ, ਜਿੱਥੋਂ ਰੋਜ਼ਾਨਾ 24 ਘੰਟੇ ਵੱਡੀ ਗਿਣਤੀ ਵਾਹਨ ਲੰਘਦੇ ਹਨ, ਜਿਨ੍ਹਾਂ ਨੂੰ ਪਹਿਲਾਂ ਸੀ.ਐਨ.ਜੀ. ਗੈਸ ਭਰਵਾਉਣ ਲਈ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਤੇ ਹੁਣ ਸੀ.ਐਨ.ਜੀ. ਵਾਹਨ ਆਸਾਨੀ ਨਾਲ ਇਸ ਗੈਸ ਸਟੇਸ਼ਨ ਤੋਂ ਗੈਸ ਭਰਵਾ ਸਕਣਗੇ। ਸੀ.ਐਨ.ਜੀ. ਸਟੇਸ਼ਨ ਦੇ ਉਦਘਾਟਨ ਮੌਕੇ ਸੀ.ਐਨ.ਜੀ. ਭਰਵਾਉਣ ਵਾਲੇ ਵਾਹਨਾਂ ਦੀ ਲੰਮੀ ਲਾਈਨ ਵੀ ਦੇਖੀ ਗਈ। ਇਸ ਮੌਕੇ ਆਈ.ਆਰ.ਐਮ. ਦੇ ਸਹਾਇਕ ਸੇਲਜ਼ ਮੈਨੇਜਰ (ਫ਼ਤਹਿਗੜ੍ਹ ਸਾਹਿਬ) ਭਵਿਆ ਗੁਪਤਾ ਸਮੇਤ ਪੰਪ ਦੇ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ਵਾਹਨ ਚਾਲਕ ਮੌਜੂਦ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

by Ankit
November 13, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Hukamnama Sri Darbar Sahib Today – 04 November 2026 | Ang 845 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 November 2026 | Ang 845 I ਅੱਜ ਦਾ ਹੁਕਮਨਾਮਾ

by Ankit
1 week ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 04-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 