• Latest
  • Trending
Punjab:  ਸਰਕਾਰ ਵੱਲੋਂ ਦੁੱਧ ਦੀਆਂ ਖ਼ਰੀਦ ਦਰਾਂ ‘ਚ ਵਾਧੇ ਦਾ ਐਲਾਨ

7 months ago
National: ਅਸੀਂ ਆਪਣੇ ਦੇਸ਼ ਵਿੱਚ ਤਿਰੰਗਾ ਨਹੀਂ ਲਹਿਰਾਵਾਂਗੇ ਤਾਂ ਕੀ ਪਾਕਿਸਤਾਨ ਵਿੱਚ ਲਹਿਰਾਵਾਂਗੇ ? – ਕੇਜਰੀਵਾਲ

5 minutes ago
National: AISA Leader ਨੇਹਾ ਬੋਰਾ ਨੂੰ ਰਿਹਾਅ, ਅਭਿਜੀਤ ਦੀਪਕੇ ਗ੍ਰਿਫ਼ਤਾਰ

9 minutes ago
Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜਵਾਂ ਅਤੇ ਆਖਰੀ ਟੀ-20 ਮੈਚ ਅੱਜ

15 minutes ago
Cricket: ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 4 ਵਿਕਟਾਂ ਨਾਲ ਹਰਾਇਆ

21 minutes ago
Hukamnama Sri Darbar Sahib Today – 17 October 2026 | Ang 725 I ਅੱਜ ਦਾ ਹੁਕਮਨਾਮਾ

2 hours ago
ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

8 hours ago
ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
CBI ਨੇ OSD ਰਾਜਬੀਰ ਘੁੰਮਣ ਤੋਂ ਲਗਭਗ 6 ਘੰਟੇ ਕੀਤੀ ਪੁੱਛਗਿੱਛ 

ਪੰਜਾਬ ਪੁਲਿਸ ’ਚ ਫੇਰਬਦਲ: 9 PPS ਅਧਿਕਾਰੀਆਂ ਦੇ ਤਬਾਦਲੇ

ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

12 hours ago
Hindi News
English News
Saturday, October 17, 2026
No Result
View All Result
20 °c
Chandigarh
24 ° Sun
25 ° Mon
26 ° Tue
25 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸਰਕਾਰ ਵੱਲੋਂ ਦੁੱਧ ਦੀਆਂ ਖ਼ਰੀਦ ਦਰਾਂ ‘ਚ ਵਾਧੇ ਦਾ ਐਲਾਨ

April 3, 2026
in ਖਬਰਾਂ, ਪੰਜਾਬ
Punjab:  ਸਰਕਾਰ ਵੱਲੋਂ ਦੁੱਧ ਦੀਆਂ ਖ਼ਰੀਦ ਦਰਾਂ ‘ਚ ਵਾਧੇ ਦਾ ਐਲਾਨ

Punjab: ਸਰਕਾਰ ਵੱਲੋਂ ਦੁੱਧ ਦੀਆਂ ਖ਼ਰੀਦ ਦਰਾਂ ‘ਚ ਵਾਧੇ ਦਾ ਐਲਾਨ

ਚੰਡੀਗੜ੍ਹ, 3 ਅਪ੍ਰੈਲ 2026 (ਵਿਸ਼ਵ ਵਾਰਤਾ ) : ਪੰਜਾਬ ਸਰਕਾਰ ਨੇ ਮਿਲਕਫ਼ੈੱਡ ਪੰਜਾਬ (ਵੇਰਕਾ) ਨਾਲ ਜੁੜੇ ਕਿਸਾਨਾਂ ਲਈ ਦੁੱਧ ਦੀਆਂ ਖ਼ਰੀਦ ਕੀਮਤਾਂ ਵਿਚ ਵੱਡੇ ਵਾਧੇ ਦਾ ਐਲਾਨ ਕੀਤਾ ਹੈ। ਡੇਅਰੀ ਫਾਰਮਰਾਂ ਨੂੰ ਰਾਹਤ ਦਿੰਦੇ ਹੋਏ ਦੁੱਧ ਦੀ ਖਰੀਦ ਦਰਾਂ ਵਿੱਚ ਵਾਧਾ ਕੀਤਾ ਗਿਆ ਹੈ। ਸਰਕਾਰ ਨੇ ਦੁੱਧ ਦੇ ਰੇਟ ਵਿੱਚ ₹15 ਪ੍ਰਤੀ ਕਿਲੋ ਫੈਟ ਦਾ ਵਾਧਾ ਕੀਤਾ ਹੈ, ਜੋ 1 ਅਪ੍ਰੈਲ 2026 ਤੋਂ ਲਾਗੂ ਹੋ ਚੁੱਕਾ ਹੈ।

ਮਿਲਕਫੈੱਡ ਅਨੁਸਾਰ ਗਾਂ ਦੇ ਦੁੱਧ ਦਾ ਪੁਰਾਣਾ ਰੇਟ ਲਗਭਗ ₹770–780 ਪ੍ਰਤੀ ਕਿਲੋ ਫੈਟ ਸੀ, ਜਿਸ ਨੂੰ ਵਧਾ ਕੇ ₹780–795 ਪ੍ਰਤੀ ਕਿਲੋ ਫੈਟ ਕਰ ਦਿੱਤਾ ਗਿਆ ਹੈ। ਉੱਥੇ ਹੀ ਮੱਝ ਦੇ ਦੁੱਧ ਦਾ ਪੁਰਾਣਾ ਰੇਟ ਕਰੀਬ ₹810–820 ਪ੍ਰਤੀ ਕਿਲੋ ਫੈਟ ਸੀ, ਜੋ ਹੁਣ ਵਧ ਕੇ ₹820–835 ਪ੍ਰਤੀ ਕਿਲੋ ਫੈਟ ਹੋ ਗਿਆ ਹੈ।

ਸਰਕਾਰ ਦਾ ਕਹਿਣਾ ਹੈ ਕਿ ਇਹ ਫੈਸਲਾ ਵਧਦੀ ਲਾਗਤ, ਪਸ਼ੂ ਖੁਰਾਕ ਅਤੇ ਹੋਰ ਖਰਚਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ, ਤਾਂ ਜੋ ਕਿਸਾਨਾਂ ਨੂੰ ਬਿਹਤਰ ਕੀਮਤ ਮਿਲ ਸਕੇ। ਇਸ ਫੈਸਲੇ ਨਾਲ ਸੂਬੇ ਦੇ ਲਗਭਗ 2.5 ਲੱਖ ਡੇਅਰੀ ਕਿਸਾਨਾਂ ਨੂੰ ਸਿੱਧਾ ਲਾਭ ਮਿਲੇਗਾ, ਜਦਕਿ ਇਸ ਦਾ ਅਸਰ ਲੱਖਾਂ ਹੋਰ ਦੁੱਧ ਉਤਪਾਦਕਾਂ ‘ਤੇ ਵੀ ਪਵੇਗਾ। ਮਿਲਕਫੈੱਡ ਅਨੁਸਾਰ, ਗਾਂ ਅਤੇ ਮੱਝ ਦੋਵਾਂ ਕਿਸਮਾਂ ਦੇ ਦੁੱਧ ਵਿੱਚ ਬਰਾਬਰ ਵਾਧਾ ਕੀਤਾ ਗਿਆ ਹੈ, ਹਾਲਾਂਕਿ ਅੰਤਿਮ ਭੁਗਤਾਨ ਫੈਟ ਪ੍ਰਤੀਸ਼ਤ ਦੇ ਆਧਾਰ ‘ਤੇ ਤੈਅ ਹੁੰਦਾ ਹੈ, ਜਿਸ ਕਾਰਨ ਵੱਖ-ਵੱਖ ਕਿਸਾਨਾਂ ਨੂੰ ਮਿਲਣ ਵਾਲੀ ਰਾਸ਼ੀ ਵਿੱਚ ਥੋੜ੍ਹਾ ਫਰਕ ਹੋ ਸਕਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਅਸੀਂ ਆਪਣੇ ਦੇਸ਼ ਵਿੱਚ ਤਿਰੰਗਾ ਨਹੀਂ ਲਹਿਰਾਵਾਂਗੇ ਤਾਂ ਕੀ ਪਾਕਿਸਤਾਨ ਵਿੱਚ ਲਹਿਰਾਵਾਂਗੇ ? – ਕੇਜਰੀਵਾਲ

National: ਅਸੀਂ ਆਪਣੇ ਦੇਸ਼ ਵਿੱਚ ਤਿਰੰਗਾ ਨਹੀਂ ਲਹਿਰਾਵਾਂਗੇ ਤਾਂ ਕੀ ਪਾਕਿਸਤਾਨ ਵਿੱਚ ਲਹਿਰਾਵਾਂਗੇ ? – ਕੇਜਰੀਵਾਲ

by Ranjit Singh
October 17, 2026
0

National: ਅਸੀਂ ਆਪਣੇ ਦੇਸ਼ ਵਿੱਚ ਤਿਰੰਗਾ ਨਹੀਂ ਲਹਿਰਾਵਾਂਗੇ ਤਾਂ ਕੀ ਪਾਕਿਸਤਾਨ ਵਿੱਚ ਲਹਿਰਾਵਾਂਗੇ ? - ਕੇਜਰੀਵਾਲ - ਦੀਪਕੇ ਦੀ ਗ੍ਰਿਫ਼ਤਾਰੀ...

National: AISA Leader ਨੇਹਾ ਬੋਰਾ ਨੂੰ ਰਿਹਾਅ, ਅਭਿਜੀਤ ਦੀਪਕੇ ਗ੍ਰਿਫ਼ਤਾਰ

National: AISA Leader ਨੇਹਾ ਬੋਰਾ ਨੂੰ ਰਿਹਾਅ, ਅਭਿਜੀਤ ਦੀਪਕੇ ਗ੍ਰਿਫ਼ਤਾਰ

by Ranjit Singh
October 17, 2026
0

National: AISA Leader ਨੇਹਾ ਬੋਰਾ ਨੂੰ ਰਿਹਾਅ, ਅਭਿਜੀਤ ਦੀਪਕੇ ਗ੍ਰਿਫ਼ਤਾਰ ਨਵੀਂ ਦਿੱਲੀ, 17 ਅਕਤੂਬਰ (ਵਿਸ਼ਵ ਵਾਰਤਾ): ਦਿੱਲੀ ਪੁਲਿਸ ਨੇ ਸ਼ਨੀਵਾਰ...

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜਵਾਂ ਅਤੇ ਆਖਰੀ ਟੀ-20 ਮੈਚ ਅੱਜ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜਵਾਂ ਅਤੇ ਆਖਰੀ ਟੀ-20 ਮੈਚ ਅੱਜ

by Ranjit Singh
October 17, 2026
0

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜਵਾਂ ਅਤੇ ਆਖਰੀ ਟੀ-20 ਮੈਚ ਅੱਜ - ਸੀਰੀਜ਼ ਇਸ ਸਮੇਂ 2-2 ਨਾਲ ਬਰਾਬਰੀ 'ਤੇ ਬੈਂਗਲੁਰੂ,...

Cricket: ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 4 ਵਿਕਟਾਂ ਨਾਲ ਹਰਾਇਆ

Cricket: ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 4 ਵਿਕਟਾਂ ਨਾਲ ਹਰਾਇਆ

by Ranjit Singh
October 17, 2026
0

Cricket: ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 4 ਵਿਕਟਾਂ ਨਾਲ ਹਰਾਇਆ ਰਾਏਪੁਰ, 17 ਅਕਤੂਬਰ (ਵਿਸ਼ਵ ਵਾਰਤਾ): ਭਾਰਤੀ ਮਹਿਲਾ ਟੀਮ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਅਸੀਂ ਆਪਣੇ ਦੇਸ਼ ਵਿੱਚ ਤਿਰੰਗਾ ਨਹੀਂ ਲਹਿਰਾਵਾਂਗੇ ਤਾਂ ਕੀ ਪਾਕਿਸਤਾਨ ਵਿੱਚ ਲਹਿਰਾਵਾਂਗੇ ? – ਕੇਜਰੀਵਾਲ

National: ਅਸੀਂ ਆਪਣੇ ਦੇਸ਼ ਵਿੱਚ ਤਿਰੰਗਾ ਨਹੀਂ ਲਹਿਰਾਵਾਂਗੇ ਤਾਂ ਕੀ ਪਾਕਿਸਤਾਨ ਵਿੱਚ ਲਹਿਰਾਵਾਂਗੇ ? – ਕੇਜਰੀਵਾਲ

by Ranjit Singh
October 17, 2026
0

National: ਅਸੀਂ ਆਪਣੇ ਦੇਸ਼ ਵਿੱਚ ਤਿਰੰਗਾ ਨਹੀਂ ਲਹਿਰਾਵਾਂਗੇ ਤਾਂ ਕੀ ਪਾਕਿਸਤਾਨ ਵਿੱਚ ਲਹਿਰਾਵਾਂਗੇ ? - ਕੇਜਰੀਵਾਲ - ਦੀਪਕੇ ਦੀ ਗ੍ਰਿਫ਼ਤਾਰੀ...

Most Popular

ਭਾਰਤ ਬਨਾਮ ਅਫਗਾਨਿਸਤਾਨ ; ਤੀਜਾ T20 ਜਾਰੀ ; ਭਾਰਤ ਨੇ ਅਫਗਾਨਿਸਤਾਨ ਲਈ ਸੈੱਟ ਕੀਤਾ ਟਾਰਗੇਟ

by Navjot
4 weeks ago
0

ਭਾਰਤ ਬਨਾਮ ਅਫਗਾਨਿਸਤਾਨ ; ਤੀਜਾ T20 ਜਾਰੀ ; ਭਾਰਤ ਨੇ ਅਫਗਾਨਿਸਤਾਨ ਲਈ ਸੈੱਟ ਕੀਤਾ ਟਾਰਗੇਟ ਅਭਿਸ਼ੇਕ ਸ਼ਰਮਾ ਬਣੇ T20 ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 