• Latest
  • Trending
IPL 2026 ‘ਚ ਪੰਜਾਬ ਕਿੰਗਜ਼ ਦੀ ਲਗਾਤਾਰ ਦੂਜੀ ਜਿੱਤ ; ਚੇਨਈ ਸੁਪਰ ਕਿੰਗਜ਼ ਨੂੰ 5 ਵਿਕਟਾਂ ਨਾਲ ਹਰਾਇਆ

IPL 2026 ‘ਚ ਪੰਜਾਬ ਕਿੰਗਜ਼ ਦੀ ਲਗਾਤਾਰ ਦੂਜੀ ਜਿੱਤ ; ਚੇਨਈ ਸੁਪਰ ਕਿੰਗਜ਼ ਨੂੰ 5 ਵਿਕਟਾਂ ਨਾਲ ਹਰਾਇਆ

5 months ago
ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ

ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ

35 minutes ago
ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਅਲਾਸਕਾ ‘ਚ ਵੱਡਾ ਜਹਾਜ਼ ਹਾਦਸਾ: 4 ਦੀ ਮੌਤ

ਅਲਾਸਕਾ ‘ਚ ਵੱਡਾ ਜਹਾਜ਼ ਹਾਦਸਾ: 4 ਦੀ ਮੌਤ

2 hours ago
ਆਮ ਆਦਮੀ ਪਾਰਟੀ ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਆਮ ਆਦਮੀ ਪਾਰਟੀ ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

2 hours ago
ਕਾਨਪੁਰ ’ਚ ਸਿਖਲਾਈ ਜਹਾਜ਼ ਹਾਦਸਾਗ੍ਰਸਤ ; ਪਾਇਲਟ ਅਤੇ ਟ੍ਰੇਨੀ ਦੀ ਮੌਤ

ਕਾਨਪੁਰ ’ਚ ਸਿਖਲਾਈ ਜਹਾਜ਼ ਹਾਦਸਾਗ੍ਰਸਤ ; ਪਾਇਲਟ ਅਤੇ ਟ੍ਰੇਨੀ ਦੀ ਮੌਤ

3 hours ago
ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

4 hours ago
‘Provided strength and comfort’: ਨੇਪਾਲ ਨੇ ਅਚਾਨਕ ਹੜ੍ਹਾਂ ਤੋਂ ਬਾਅਦ ਇਕਜੁੱਟਤਾ ਅਤੇ ਸਹਾਇਤਾ ਲਈ ਭਾਰਤ ਦਾ ਕੀਤਾ ਧੰਨਵਾਦ

‘Provided strength and comfort’: ਨੇਪਾਲ ਨੇ ਅਚਾਨਕ ਹੜ੍ਹਾਂ ਤੋਂ ਬਾਅਦ ਇਕਜੁੱਟਤਾ ਅਤੇ ਸਹਾਇਤਾ ਲਈ ਭਾਰਤ ਦਾ ਕੀਤਾ ਧੰਨਵਾਦ

4 hours ago
ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ

ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ

4 hours ago
ਸੀਨੀਅਰ ਪ੍ਰੈਸ ਫੋਟੋਗ੍ਰਾਫਰ ਸੁਖਵਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ; ਪਾਠ ਦਾ ਭੋਗ 30 ਅਗਸਤ ਨੂੰ

ਸੀਨੀਅਰ ਪ੍ਰੈਸ ਫੋਟੋਗ੍ਰਾਫਰ ਸੁਖਵਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ; ਪਾਠ ਦਾ ਭੋਗ 30 ਅਗਸਤ ਨੂੰ

4 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ‘ਚ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ‘ਚ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

6 hours ago
Hindi News
English News
Thursday, August 27, 2026
No Result
View All Result
34 °c
Chandigarh
31 ° Fri
33 ° Sat
33 ° Sun
32 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 ‘ਚ ਪੰਜਾਬ ਕਿੰਗਜ਼ ਦੀ ਲਗਾਤਾਰ ਦੂਜੀ ਜਿੱਤ ; ਚੇਨਈ ਸੁਪਰ ਕਿੰਗਜ਼ ਨੂੰ 5 ਵਿਕਟਾਂ ਨਾਲ ਹਰਾਇਆ

April 3, 2026
in ਖਬਰਾਂ, ਖੇਡਾਂ
IPL 2026 ‘ਚ ਪੰਜਾਬ ਕਿੰਗਜ਼ ਦੀ ਲਗਾਤਾਰ ਦੂਜੀ ਜਿੱਤ ; ਚੇਨਈ ਸੁਪਰ ਕਿੰਗਜ਼ ਨੂੰ 5 ਵਿਕਟਾਂ ਨਾਲ ਹਰਾਇਆ

IPL 2026 ‘ਚ ਪੰਜਾਬ ਕਿੰਗਜ਼ ਦੀ ਲਗਾਤਾਰ ਦੂਜੀ ਜਿੱਤ ; ਚੇਨਈ ਸੁਪਰ ਕਿੰਗਜ਼ ਨੂੰ 5 ਵਿਕਟਾਂ ਨਾਲ ਹਰਾਇਆ

ਚੰਡੀਗੜ੍ਹ, 3ਅਪ੍ਰੈਲ(ਵਿਸ਼ਵ ਵਾਰਤਾ) ਆਈਪੀਐਲ 2026 ਦਾ 7ਵਾਂ ਮੈਚ ਅੱਜ ਚੇਨਈ ਸੁਪਰ ਕਿੰਗਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਖੇਡਿਆ ਗਿਆ। ਜਿਸ ਵਿੱਚ ਪੰਜਾਬ ਕਿੰਗਜ਼ ਨੇ ਚੇਨਈ ਨੂੰ 5 ਵਿਕਟਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ।

ਅੱਜ ਸ਼ੁੱਕਰਵਾਰ ਨੂੰ ਚੇਪੌਕ ਸਟੇਡੀਅਮ ਵਿੱਚ ਪੰਜਾਬ ਕਿੰਗਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਜਿਸ ਤੋਂ ਬਾਅਦ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਚੇਨਈ ਨੇ ਪੰਜਾਬ ਨੂੰ 210 ਦੌੜਾਂ ਦਾ ਟੀਚਾ ਦਿੱਤਾ। ਟੀਮ ਨੇ 20 ਓਵਰਾਂ ਵਿੱਚ 5 ਵਿਕਟਾਂ ਦੇ ਨੁਕਸਾਨ ‘ਤੇ 209 ਦੌੜਾਂ ਬਣਾਈਆਂ ਸਨ।

IPL 2026

ਚੇਨਈ ਲਈ ਆਯੁਸ਼ ਮਹਾਤਰੇ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 73 ਦੌੜਾਂ ਬਣਾਈਆਂ। ਜਦਕਿ ਕਾਰਤਿਕ ਸ਼ਰਮਾ 1 ਦੌੜ, ਰੁਤੁਰਾਜ ਗਾਇਕਵਾੜ 28 ਅਤੇ ਸੰਜੂ ਸੈਮਸਨ 7 ਦੌੜਾਂ ਬਣਾ ਕੇ ਆਊਟ ਹੋਏ। ਇਸ ਤੋਂ ਇਲਾਵਾ ਸ਼ਿਵਮ ਦੂਬੇ ਨੇ 45 ਅਤੇ ਸਰਫਰਾਜ਼ ਖਾਨ ਨੇ 32 ਦੌੜਾਂ ਬਣਾਈਆਂ।

ਪੰਜਾਬ ਕਿੰਗਜ਼ ਵੱਲੋਂ ਵਿਜੇ ਕੁਮਾਰ ਵੈਸ਼ਾਖ ਨੇ 2 ਵਿਕਟਾਂ ਅਤੇ ਯੁਜਵੇਂਦਰ ਚਾਹਲ, ਮਾਰਕੋ ਜੈਨਸਨ ਅਤੇ ਜ਼ੇਵੀਅਰ ਬਾਰਟਲੇਟ ਨੇ ਇੱਕ-ਇੱਕ ਵਿਕਟ ਲਈ।

ਪੰਜਾਬ ਨੇ 18.4 ਓਵਰਾਂ ਵਿੱਚ ਸਿਰਫ਼ 5 ਵਿਕਟਾਂ ਗੁਆ ਕੇ 210 ਦੌੜਾਂ ਦਾ ਟੀਚਾ ਹਾਸਲ ਕਰ ਲਿਆ। ਪੰਜਾਬ ਲਈ ਕੂਪਰ ਕੋਨੋਲੀ ਨੇ 36 ,ਪ੍ਰਭਸਿਮਰਨ ਸਿੰਘ  ਨੇ 43 ਅਤੇ ਕਪਤਾਨ ਸ਼੍ਰੇਅਸ ਅਈਅਰ ਨੇ 50 ਦੌੜਾਂ ਬਣਾਈਆਂ।

ਗੌਰਤਲਬ ਹੈ ਕਿ IPL 2026 ਵਿੱਚ ਪੰਜਾਬ ਕਿੰਗਜ਼ ਦੀ ਇਹ ਲਗਾਤਾਰ ਦੂਜੀ ਜਿੱਤ ਹੈ, ਟੀਮ ਨੇ ਪਹਿਲੇ ਮੈਚ ਵਿੱਚ ਗੁਜਰਾਤ ਨੂੰ 3 ਵਿਕਟਾਂ ਨਾਲ ਹਰਾਇਆ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

IPL 2026 : ਪੰਜਾਬ ਕਿੰਗਜ਼ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ ; ਚੇਨਈ ਨੇ ਪੰਜਾਬ ਲਈ ਸੈੱਟ ਕੀਤਾ ਟਾਰਗੇਟ

Tags: Breaking news in PunjabiCooper ConnollyCSK vs PBKSIPL 2026Latest News In PunjabiMANSAMansa NewsPrabhsimran SinghPriyansh Aryapunjab newsPunjab news in PunjabiSanju SamsonShreyas Iyertop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ

ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ

by Jaspreet Kaur
August 27, 2026
0

ਨੇਪਾਲ 'ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ ਵਿਦੇਸ਼ ਮੰਤਰਾਲੇ ਨੇ ਸਾਂਝੀ ਕੀਤੀ ਅਹਿਮ ਜਾਣਕਾਰੀ - ਕਿਹੜੇ-ਕਿਹੜੇ ਰਾਜਾਂ...

ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

by Jaspreet Kaur
August 27, 2026
0

ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ - ਚਾਂਦੀ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ -ਜਾਣੋ ਅੱਜ ਦੇ ਤਾਜ਼ਾ ਰੇਟ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 27, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਅਲਾਸਕਾ ‘ਚ ਵੱਡਾ ਜਹਾਜ਼ ਹਾਦਸਾ: 4 ਦੀ ਮੌਤ

ਅਲਾਸਕਾ ‘ਚ ਵੱਡਾ ਜਹਾਜ਼ ਹਾਦਸਾ: 4 ਦੀ ਮੌਤ

by Jaspreet Kaur
August 27, 2026
0

ਅਲਾਸਕਾ 'ਚ ਵੱਡਾ ਜਹਾਜ਼ ਹਾਦਸਾ: 4 ਦੀ ਮੌਤ ਅਮਰੀਕਾ, 27 ਅਗਸਤ 2026 (ਵਿਸ਼ਵ ਵਾਰਤਾ) : ਅਲਾਸਕਾ ਵਿੱਚ ਇੱਕ ਛੋਟਾ ਜਹਾਜ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ

ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ

by Jaspreet Kaur
August 27, 2026
0

ਨੇਪਾਲ 'ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ ਵਿਦੇਸ਼ ਮੰਤਰਾਲੇ ਨੇ ਸਾਂਝੀ ਕੀਤੀ ਅਹਿਮ ਜਾਣਕਾਰੀ - ਕਿਹੜੇ-ਕਿਹੜੇ ਰਾਜਾਂ...

Most Popular

META ਨੂੰ ਵੱਡਾ ਝਟਕਾ, ਅਦਾਲਤ ਨੇ ਕੰਪਨੀ ਨੂੰ ਲਾਇਆ ਮੋਟਾ ਜੁਰਮਾਨਾ

META ਨੂੰ ਵੱਡਾ ਝਟਕਾ, ਅਦਾਲਤ ਨੇ ਕੰਪਨੀ ਨੂੰ ਲਾਇਆ ਮੋਟਾ ਜੁਰਮਾਨਾ

by Ranjit Singh
3 weeks ago
0

META ਨੂੰ ਵੱਡਾ ਝਟਕਾ, ਅਦਾਲਤ ਨੇ ਕੰਪਨੀ ਨੂੰ ਲਾਇਆ ਮੋਟਾ ਜੁਰਮਾਨਾ ਨਵੀਂ ਦਿੱਲੀ, 7 ਅਗਸਤ (ਵਿਸ਼ਵ ਵਾਰਤਾ): ਇੰਸਟਾਗ੍ਰਾਮ ਅਤੇ ਫੇਸਬੁੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 