• Latest
  • Trending
Bollywood Actress ਸੋਨਮ ਕਪੂਰ ਨੇ ਦਿਖਾਈ ਆਪਣੇ ਦੂਜੇ ਬੇਟੇ ਦੀ ਪਹਿਲੀ ਝਲਕ

4 months ago
Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

5 minutes ago
Hukamnama Sri Darbar Sahib Today – 05 August 2026 | Ang 790 I ਅੱਜ ਦਾ ਹੁਕਮਨਾਮਾ

2 hours ago
“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ” — ਭਾਈ ਦਵਿੰਦਰ ਸਿੰਘ ਸੋਢੀ

9 hours ago
ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ: ਭਾਈ ਦਵਿੰਦਰ ਸਿੰਘ ਸੋਢੀ

ਥਾਈਲੈਂਡ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਫਲਾਈਟ ਹਵਾ ‘ਚ ਫਸੀ, 17 ਜ਼ਖ਼ਮੀ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਸਰਕਾਰ ਨੇ ਮੈਟਾ ਦੀ ਗਲੋਬਲ ਟੀਮ ਨੂੰ ਕੀਤਾ ਤਲਬ, ਮੰਗਿਆ ਸਪੱਸ਼ਟੀਕਰਨ

ਜਲੰਧਰ: ਗੁਪਤ ਸੂਚਨਾ ‘ਤੇ ਰੇਡ ਕਰਨ ਗਈ ਆਬਕਾਰੀ ਵਿਭਾਗ ਦੀ ਟੀਮ ‘ਤੇ ਫਾਇਰਿੰਗ

ਭਾਰਤ-ਸ੍ਰੀਲੰਕਾ ਟੈਸਟ ਸੀਰੀਜ਼: ਸ਼੍ਰੀਲੰਕਾ ਪੁੱਜੀ ਟੀਮ ਇੰਡੀਆ

11 hours ago
ਅੰਮ੍ਰਿਤਸਰ ‘ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਚਾਰ ਪੈਟਰੋਲ ਬੰਬਾਂ ਤੇ 3 ਪਿਸਤੌਲਾਂ ਸਮੇਤ 9 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 196ਵਾਂ ਦਿਨ: ਪੰਜਾਬ ਪੁਲਿਸ ਵੱਲੋਂ 676 ਥਾਈਂ ਛਾਪੇਮਾਰੀ; 516 ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ; ਰਾਜਨੀਤੀ ਨੂੰ ਸਮਝਣ ਅਤੇ ਜੀਵਨ ਲਈ ਟੀਚੇ ਨਿਰਧਾਰਤ ਕਰਨ ਦੀ ਦਿੱਤੀ ਸਲਾਹ

Hindi News
English News
Wednesday, August 5, 2026
No Result
View All Result
27 °c
Chandigarh
28 ° Thu
28 ° Fri
30 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bollywood Actress ਸੋਨਮ ਕਪੂਰ ਨੇ ਦਿਖਾਈ ਆਪਣੇ ਦੂਜੇ ਬੇਟੇ ਦੀ ਪਹਿਲੀ ਝਲਕ

April 4, 2026
in ਖਬਰਾਂ, ਫ਼ਿਲਮੀ
Bollywood Actress ਸੋਨਮ ਕਪੂਰ ਨੇ ਦਿਖਾਈ ਆਪਣੇ ਦੂਜੇ ਬੇਟੇ ਦੀ ਪਹਿਲੀ ਝਲਕ

Bollywood Actress ਸੋਨਮ ਕਪੂਰ ਨੇ ਦਿਖਾਈ ਆਪਣੇ ਦੂਜੇ ਬੇਟੇ ਦੀ ਪਹਿਲੀ ਝਲਕ

– ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਖੂਬਸੂਰਤ ਤਸਵੀਰ

ਮੁੰਬਈ, 4 ਅਪ੍ਰੈਲ 2026 (ਵਿਸ਼ਵ ਵਾਰਤਾ): ਅਦਾਕਾਰਾ ਸੋਨਮ ਕਪੂਰ ਹਾਲ ਹੀ ਵਿੱਚ ਦੂਜੀ ਵਾਰ ਮਾਂ ਬਣੀ ਹੈ। ਅਦਾਕਾਰਾ ਨੇ 29 ਮਾਰਚ ਨੂੰ ਆਪਣੇ ਦੂਜੇ ਬੇਟੇ ਨੂੰ ਜਨਮ ਦਿੱਤਾ, ਜਿਸ ਤੋਂ ਬਾਅਦ ਅਦਾਕਾਰਾ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ। ਪ੍ਰਸ਼ੰਸਕਾਂ ਤੋਂ ਲੈ ਕੇ ਸੈਲੀਬ੍ਰਿਟੀ ਦੋਸਤਾਂ ਤੱਕ, ਹਰ ਕੋਈ ਸੋਨਮ ਨੂੰ ਦੂਜੀ ਵਾਰ ਮਾਂ ਬਣਨ ‘ਤੇ ਵਧਾਈਆਂ ਦੇ ਰਿਹਾ ਹੈ।

ਦੂਜੀ ਵਾਰ ਮਾਂ ਬਣਨ ਤੋਂ 5 ਦਿਨ ਬਾਅਦ, ਸੋਨਮ ਕਪੂਰ ਨੇ ਆਪਣੇ ਦੂਜੇ ਪੁੱਤਰ ਦੀ ਪਹਿਲੀ ਝਲਕ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ। ਸੋਨਮ ਕਪੂਰ ਨੇ ਆਪਣੇ ਛੋਟੇ ਬੇਟੇ ਨਾਲ ਸੋਸ਼ਲ ਮੀਡੀਆ ‘ਤੇ ਇਕ ਤਸਵੀਰ ਸਾਂਝੀ ਕੀਤੀ ਹੈ। ਸੋਨਮ ਕਪੂਰ ਨੇ ਇੰਸਟਾਗ੍ਰਾਮ ‘ਤੇ ਆਪਣੇ ਨੰਨ੍ਹੇ ਬੇਟੇ ਦੇ ਨਾਲ ਦਿਲ ਜਿੱਤਣ ਵਾਲੀ ਫੋਟੋ ਸ਼ੇਅਰ ਕੀਤੀ ਹੈ। ਫੋਟੋ ਵਿੱਚ ਸੋਨਮ ਆਪਣੇ ਬੇਟੇ ਨੂੰ ਕਲੇਜੇ ਨਾਲ ਲਗਾਏ ਨਜ਼ਰ ਆ ਰਹੀ ਹੈ ਅਤੇ ਇਸ ਦੇ ਨਾਲ ਹੀ ਉਸ ਨੇ ਇੱਕ ਲੰਬਾ-ਚੌੜਾ ਕੈਪਸ਼ਨ ਵੀ ਲਿਖਿਆ ਹੈ।

ਸੋਨਮ ਕਪੂਰ ਨੇ ਇਹ ਤਸਵੀਰਾਂ ਸਾਂਝੀਆਂ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ ਕਿ ‘ ਮੈਂ ਸ਼ਬਦਾਂ ਵਿੱਚ ਬਿਆਨ ਨਹੀਂ ਕਰ ਸਕਦੀ ਕਿ ਮੈਂ ਕਿੰਨੀ ਸ਼ੁਕਰਗੁਜ਼ਾਰ ਹਾਂ। ਆਪਣੇ ਦੂਜੇ ਬੇਟੇ ਦੇ ਜਨਮ ਦੇ ਇਸ ਅਵਿਸ਼ਵਾਸ਼ਯੋਗ ਅਨੁਭਵ ਲਈ ਐੱਚ.ਐੱਨ. ਰਿਲਾਇੰਸ ਹਸਪਤਾਲ ਦਾ ਦਿਲੋਂ ਧੰਨਵਾਦ। ਡਾਕਟਰ ਦਾ ਵਿਸ਼ੇਸ਼ ਧੰਨਵਾਦ, ਜਿਨ੍ਹਾਂ ਨੇ ਮੇਰੀਆਂ ਦੋਵਾਂ ਪ੍ਰੈਗਨੈਂਸੀਆਂ ਦੌਰਾਨ ਮੇਰਾ ਮਾਰਗਦਰਸ਼ਨ ਕੀਤਾ। ਉਨ੍ਹਾਂ ਦੀ ਦੇਖਭਾਲ ਵਿੱਚ ਵਿਸ਼ਵਾਸ, ਸ਼ਾਂਤੀ ਅਤੇ ਭਰੋਸੇ ਦਾ ਭਾਵ ਹੈ, ਜੋ ਬਹੁਤ ਘੱਟ ਦੇਖਣ ਨੂੰ ਮਿਲਦਾ ਹੈ ਅਤੇ ਮੈਂ ਉਨ੍ਹਾਂ ਦੇ ਸਹਿਯੋਗ ਲਈ ਰਿਣੀ ਹਾਂ। ਪੂਰੀ ਟੀਮ ਦਾ ਧੰਨਵਾਦ। ਸੋਨਮ ਅਤੇ ਆਨੰਦ।’

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Bollywood ActressBreaking news in PunjabiLatest News In Punjabipunjab newsPunjab news in PunjabiSonam Kapoortop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

by Ranjit Singh
August 5, 2026
0

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ – ਹੋ ਸਕਦਾ ਕੋਈ ਵੱਡਾ ਐਲਾਨ ! ਚੰਡੀਗੜ੍ਹ, 5 ਅਗਸਤ ( ਵਿਸ਼ਵ ਵਾਰਤਾ) –...

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ” — ਭਾਈ ਦਵਿੰਦਰ ਸਿੰਘ ਸੋਢੀ

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ” — ਭਾਈ ਦਵਿੰਦਰ ਸਿੰਘ ਸੋਢੀ

by Ankit
August 4, 2026
0

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ...

ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ: ਭਾਈ ਦਵਿੰਦਰ ਸਿੰਘ ਸੋਢੀ

ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ: ਭਾਈ ਦਵਿੰਦਰ ਸਿੰਘ ਸੋਢੀ

by Jaspreet Kaur
August 4, 2026
0

ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 4, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 4 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

by Ranjit Singh
August 5, 2026
0

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ – ਹੋ ਸਕਦਾ ਕੋਈ ਵੱਡਾ ਐਲਾਨ ! ਚੰਡੀਗੜ੍ਹ, 5 ਅਗਸਤ ( ਵਿਸ਼ਵ ਵਾਰਤਾ) –...

Most Popular

ਪੰਜਾਬ ਨੇ ਫੀਸ ਰੈਗੂਲੇਸ਼ਨ ਆਰਡੀਨੈਂਸ-2026 ਲਾਗੂ ਕੀਤਾ; ਪ੍ਰਾਈਵੇਟ ਸਕੂਲ ਹੁਣ 5 ਫੀਸਦ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 weeks ago
0

ਪੰਜਾਬ ਨੇ ਫੀਸ ਰੈਗੂਲੇਸ਼ਨ ਆਰਡੀਨੈਂਸ-2026 ਲਾਗੂ ਕੀਤਾ; ਪ੍ਰਾਈਵੇਟ ਸਕੂਲ ਹੁਣ 5 ਫੀਸਦ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ: ਮੁੱਖ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 